Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    4:27:54 PM

  • ashwani sharma praised cm nayab singh saini

    ਅਸ਼ਵਨੀ ਸ਼ਰਮਾ ਨੇ CM ਨਾਇਬ ਸਿੰਘ ਸੈਣੀ ਦੀ ਕੀਤੀ ਰੱਜ...

  • bjp government needed to bring about reforms naib saini

    ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ...

  • new supreme leader of iran

    ਵੱਡੀ ਖ਼ਬਰ ; ਖਾਮੇਨੇਈ ਦੀ ਮੌਤ ਤੋਂ ਬਾਅਦ ਇਰਾਨ ਦੇ...

  • famous singer injured in road accident

    ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਮਸ਼ਹੂਰ ਸਿੰਗਰ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਬੇਕਰੀ ਦੀ ਦੁਕਾਨ ਵਾਲੇ ਨਾਲ ਝਗੜਾ ਅਤੇ ਧਮਕੀਆਂ ਦੇਣ ਵਾਲੇ 8 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

MAJHA News Punjabi(ਮਾਝਾ)

ਬੇਕਰੀ ਦੀ ਦੁਕਾਨ ਵਾਲੇ ਨਾਲ ਝਗੜਾ ਅਤੇ ਧਮਕੀਆਂ ਦੇਣ ਵਾਲੇ 8 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

  • Edited By Shivani Bassan,
  • Updated: 13 Aug, 2024 05:51 PM
Gurdaspur
case registered against 8 youths with the owner of the bakery shop
  • Share
    • Facebook
    • Tumblr
    • Linkedin
    • Twitter
  • Comment

ਗੁਰਦਾਪਸੁਰ (ਵਿਨੋਦ)- ਸਥਾਨਕ ਮੰਡੀ ਜੀ.ਟੀ.ਰੋਡ ’ਤੇ ਸਥਿਤ ਹੇਮੰਤ ਡੋਗਰਾ ਬੇਕਰੀ ਦੀ ਦੁਕਾਨ ਕਰਨ ਵਾਲੇ ਇਕ ਦੁਕਾਨਦਾਰ ’ਤੇ ਹਮਲਾ ਕਰਨ ਦੀ ਕੌਸ਼ਿਸ ਕਰਨ , ਧਮਕੀਆਂ ਦੇਣ ਅਤੇ ਗਾਲੀ ਗਲੋਚ ਕਰਨ ਵਾਲੇ 8 ਨੌਜਵਾਨਾਂ ਦੇ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਅਜੇ ਫਰਾਰ ਹਨ।

 ਇਹ ਵੀ ਪੜ੍ਹੋ- ਰੋਂਦੀ ਹੋਈ ਧੀ ਦੇ ਸਾਹਮਣੇ ਪਿਓ ਨੂੰ ਘੜੀਸ ਕੇ ਲੈ ਗਈ ਪੁਲਸ, ਬੱਚੀ ਕਹਿੰਦੀ ਰਹੀ ਪਾਪਾ-ਪਾਪਾ (ਵੀਡੀਓ)

ਇਸ ਸਬੰਧੀ ਏ.ਐੱਸ.ਆਈ ਰਾਜ ਮਸੀਹ ਨੇ ਦੱਸਿਆ ਕਿ ਅਕਾਸ਼ ਪੁੱਤਰ ਲਾਲ ਚੰਦ ਵਾਸੀ ਮੁਹੱਲਾ ਸ਼ਹਿਜਾਦਾ ਨੰਗਲ ਗੁਰਦਾਸਪੁਰ ਨੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਜੀ.ਟੀ ਰੋਡ ਨੇੜੇ ਕੁਲਦੀਪ ਗੰਨ ਹਾਊਸ ਗੁਰਦਾਸਪੁਰ ਵਿਖੇ ਹੇਮੰਤ ਡੋਗਰਾ ਦੇ ਨਾਂ 'ਤੇ ਬੇਕਰੀ ਦੀ ਦੁਕਾਨ ਕਰਦਾ ਹੈ। ਉਹ ਆਪਣੀ ਦੁਕਾਨ ’ਤੇ ਇਕੱਲਾ ਮੌਜੂਦ ਸੀ ਕਿ ਅਚਾਨਕ ਦੋਸ਼ੀ ਸਿਕੰਦਰ ਪੁੱਤਰ ਕੇਵਲ ਮਸੀਹ, ਸਚਿਨ, ਵਿਨੇ ਪੁੱਤਰਾਨ ਸਿਕੰਦਰ ਵਾਸੀਆਨ ਮੁਹੱਲਾ ਨੰਗਲੀ ਕੋਟਲੀ ਗੁਰਦਾਸਪੁਰ, ਮੀਤ, ਹਰਸ਼ , ਹਰਸ਼ਿਤ ਠਾਕੁਰ, ਬਾਬਾ ਸਿੱਧੂ ਤੇ ਕੋਮਲ ਵਾਸੀਆਂਨ ਅਣਪਛਾਤੇ ਦਸਤੀ ਹਥਿਆਰਾਂ ਨਾਲ ਲੈਸ ਹੋ ਕੇ ਉਸ ਨਾਲ ਗਾਲੀ ਗਲੋਚ ਕਰਨ ਅਤੇ ਧਮਕੀਆਂ ਦਿੰਦੇ ਦੁਕਾਨ ਅੰਦਰ ਦਾਖ਼ਲ ਹੋ ਗਏ। ਉਸ ਨੇ ਆਪਣੇ ਬਚਾਅ ਲਈ ਦੁਕਾਨ ਦੀਆਂ ਪੌੜੀਆਂ ਚੜ ਕੇ ਦੌੜ ਕੇ ਆਪਣੀ ਜਾਨ ਬਚਾਈ । ਪੁਲਸ ਅਧਿਕਾਰੀ ਨੇ ਦੱਸਿਆ ਕਿ ਅਕਾਸ਼ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

 ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • case registered
  • 8 young man
  • bakery shop
  • ਬੇਕਰੀ ਦੀ ਦੁਕਾਨ
  • 8 ਨੌਜਵਾਨ
  • ਮਾਮਲਾ ਦਰਜ

ਏ. ਸੀ. ਕਮਰੇ ਵਿਚ ਸੁੱਤਾ ਸੀ ਪਰਿਵਾਰ, ਚੋਰ ਨਸ਼ੀਲੀ ਚੀਜ਼ ਸੁੰਘਾ ਕੇ ਲੁੱਟ ਕੇ ਲੈ ਗਏ ਘਰ

NEXT STORY

Stories You May Like

  • thieves stole cash by tearing off the roof of a bakery shop
    ਬੇਕਰੀ ਦੀ ਦੁਕਾਨ ਦੀ ਛੱਤ ਪਾੜ ਕੇ ਚੋਰਾਂ ਨੇ ਨਗਦੀ ਕੀਤੀ ਚੋਰੀ
  • beaten case
    ਕੁੱਟਮਾਰ ਕਰਨ ਵਾਲੇ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ
  • 8 police officers suspended
    ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ ਮੁਅੱਤਲ
  •   mega week   in ipo market  3 new ipos and 8 listings
    IPO ਮਾਰਕੀਟ 'ਚ 'ਮੈਗਾ ਵੀਕ': 3 ਨਵੇਂ IPO ਅਤੇ 8 ਲਿਸਟਿੰਗ ਨਾਲ ਵਧੇਗੀ ਹਲਚਲ, ਖੁੱਲ੍ਹਣਗੇ ਕਮਾਈ ਦੇ ਰਸਤੇ
  • fir case
    ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀ ਧਮਕੀ, ਤਿੰਨ ਖ਼ਿਲਾਫ਼ ਮਾਮਲਾ ਦਰਜ
  • photos of main shooters released in sarpanch murder case
    ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ
  • minor girl objectionable video
    ਨਾਬਾਲਗ ਲੜਕੀ ਦਾ ਇਤਰਾਜ਼ਯੋਗ ਵੀਡੀਓ ਵਾਈਰਲ ਕਰਨ ਵਾਲੇ ਖਿਲਾਫ਼ ਮਾਮਲਾ ਦਰਜ
  • it rules are about to change    in hand   salary will increase
    ਨੌਕਰੀਪੇਸ਼ਾ ਲੋਕਾਂ ਦੀ ਬੱਲੇ-ਬੱਲੇ : ਬਦਲਣ ਵਾਲੇ ਹਨ IT Rules, ਵਧੇਗੀ 'In-Hand' Salary
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
Trending
Ek Nazar
oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • 3 youths arrested with pistols from the fields of mari megha
      ਸਰਹੱਦ ‘ਤੇ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨਾਕਾਮ: ਮਾੜੀ ਮੇਘਾ ਦੇ ਖੇਤਾਂ ‘ਚੋਂ...
    • punjab has become a diseases
      ਪੰਜਾਬ ਦੀ ਆਬੋ-ਹਵਾ ’ਚ ਘੁਲਿਆ ਜ਼ਹਿਰ : ਵੱਧ ਪੈਦਾਵਾਰ ਦੇ ਲਾਲਚ ਨੇ ਪੰਜਾਬ ਬਣਾਇਆ...
    • famous market in this district of punjab will remain closed for 4 days
      ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ !...
    • power outage in punjab
      Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ ਰਹੇਗੀ ਗੁੱਲ, ਕਰ ਲਓ ਤਿਆਰੀ
    • aadiya village ranjit singh encounter
      ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ ਦੋ ਪੁਲਸ ਵਾਲੇ ਸਸਪੈਂਡ :...
    • iphones worth rs 89 33 lakh seized from 3 passengers coming from sharjah
      ਅੰਮ੍ਰਿਤਸਰ ਏਅਰਪੋਰਟ 'ਤੇ ਪਈਆਂ ਭਾਜੜਾਂ, ਸ਼ਾਰਜਾਹ ਤੋਂ ਆਏ 3 ਯਾਤਰੀਆਂ ਕੋਲੋਂ...
    • special trains will run from amritsar from today
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
    • ravneet bittu railway development projects
      ਰਵਨੀਤ ਬਿੱਟੂ ਦਾ ਦਾਅਵਾ, ਕਿਹਾ-ਪੰਜਾਬ 'ਚ ਰੇਲਵੇ ਵਿਕਾਸ ਪ੍ਰਾਜੈਕਟਾਂ ਲਈ ਫੰਡਾਂ...
    • jazzy b visited sachkhand sri harmandir sahib
      ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਜੈਜ਼ੀ ਬੀ
    • 90 constables of cisf amritsar promoted
      CISF ਅੰਮ੍ਰਿਤਸਰ ਦੇ 90 ਕਾਂਸਟੇਬਲਾਂ ਨੂੰ ਮਿਲੀ ਤਰੱਕੀ, ਸੀਨੀਅਰ ਕਮਾਂਡੈਂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +