Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    1:45:10 PM

  • beware of those who buy khoy s barfi

    ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ...

  • sgpc president dhami announces support for punjab bandh on august 21

    21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ

  • designer water tanks of punjab have become as popular as lassi and phulkari

    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ...

  • vessel crossing hormuz

    ਹੋਰਮੁਜ਼ 'ਚੋਂ ਲੰਘ ਰਹੇ ਜਹਾਜ਼ 'ਤੇ ਹੋ ਗਿਆ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ 4 ਲੋਕਾਂ ਖਿਲਾਫ ਮਾਮਲਾ ਦਰਜ

MAJHA News Punjabi(ਮਾਝਾ)

ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ 4 ਲੋਕਾਂ ਖਿਲਾਫ ਮਾਮਲਾ ਦਰਜ

  • Edited By Shivani Bassan,
  • Updated: 16 Aug, 2026 02:46 PM
Gurdaspur
case registered against husband for harassing married woman for dowry
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ): ਦਾਜ ਦੇ ਕਾਰਨ ਇਕ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਦਾਜ 'ਚ ਕਾਰ ਦੀ ਮੰਗ ਕਰਨ ਦੇ ਦੋਸ਼ 'ਚ ਕਾਹਨੂੰਵਾਨ ਪੁਲਸ ਨੇ ਪਤੀ ਸਮੇਤ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਕਾਹਨੂੰਵਾਨ ਦੀ ਰਹਿਣ ਵਾਲੀ ਸਾਦਗੀ ਪੁੱਤਰੀ ਸੰਜੀਵ ਕੁਮਾਰ ਦਾ ਵਿਆਹ ਸਾਲ 2025 'ਚ ਸਤੀਸ਼ ਕੁਮਾਰ ਉਰਫ ਨਿਤੀਸ਼ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਆਰ-847, ਰਘੁਬੀਰ ਨਗਰ, ਨਵੀਂ ਦਿੱਲੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਉਸ ਨੂੰ ਘੱਟ ਦਾਜ ਲਿਆਉਣ ਦੇ ਤਾਅਨੇ ਮਾਰਦਾ ਸੀ ਅਤੇ ਦਾਜ 'ਚ ਹੋਂਡਾ ਸਿਟੀ ਕਾਰ ਦੀ ਮੰਗ ਕਰਦਾ ਸੀ।

 ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ

ਪੀੜਤਾ ਨੇ ਦੋਸ਼ ਲਾਇਆ ਕਿ ਉਸ ਦੇ ਮਾਪਿਆਂ ਵੱਲੋਂ ਦਿੱਤਾ ਗਿਆ ਇਸਤਰੀ ਧਨ ਵੀ ਦੋਸ਼ੀਆਂ ਵੱਲੋਂ ਖੁਰਦ ਬੁਰਦ ਕਰ ਦਿੱਤਾ ਗਿਆ। ਸਾਦਗੀ ਨੇ ਦੱਸਿਆ ਕਿ 15 ਫਰਵਰੀ 2026 ਨੂੰ ਉਸ ਦਾ ਪਤੀ ਸਤੀਸ਼ ਕੁਮਾਰ ਉਸ ਨੂੰ ਅੰਮ੍ਰਿਤਸਰ ਬੱਸ ਸਟੈਂਡ 'ਤੇ ਛੱਡ ਕੇ ਖੁਦ ਦਿੱਲੀ ਵਾਪਸ ਚਲਾ ਗਿਆ। ਉਦੋਂ ਤੋਂ ਉਹ ਆਪਣੇ ਪੇਕੇ ਘਰ ਰਹਿ ਰਹੀ ਹੈ।ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਪਤੀ ਸਤੀਸ਼ ਕੁਮਾਰ, ਸਹੁਰਾ ਰਵਿੰਦਰ ਕੁਮਾਰ, ਸੱਸ ਸੰਤੋਸ਼ ਰਾਣੀ ਅਤੇ ਸੋਫੀਆ ਉਰਫ ਭਾਵਨਾ ਪਤਨੀ ਅਭਿਸ਼ੇਕ ਸ਼ਰਮਾ ਵਾਸੀ ਨਵੀਂ ਦਿੱਲੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Case registered
  • 4 people
  • husband
  • married woman
  • dowry
  • ਮਾਮਲਾ ਦਰਜ
  • 4 ਲੋਕ
  • ਪਤੀ
  • ਵਿਆਹੁਤਾ ਔਰਤ
  • ਦਾਜ

ਪੰਜਾਬ 'ਚ ਰਾਵੀ ਦਰਿਆ ਨੇੜਿਓਂ ਵੱਡੀ ਮਾਤਰਾ 'ਚ ਡਰੱਗ ਤੇ ਖ਼ਤਰਨਾਕ ਹਥਿਆਰ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ

NEXT STORY

Stories You May Like

  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • newlyweds thrown out of house over dowry demand
    ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼ ਪਰਚਾ ਦਰਜ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • beaten case
    ਮਾਂ-ਪੁੱਤ ਨੂੰ ਕੁੱਟ-ਕੁੱਟ ਕੇ ਜ਼ਖਮੀ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • fir case
    ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
  • two persons arrested with heroin  case registered
    ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • batala  son  dubai  father  incident
      ਬਟਾਲਾ ਤੋਂ ਮੰਦਭਾਗੀ ਖ਼ਬਰ: ਪੁੱਤ ਦੇ ਕਤਲ ਦੀ ਖ਼ਬਰ ਸੁਣ ਦੁਬਈ ਤੋਂ ਆਏ ਪਿਓ ਨੇ...
    • two friends die in a road accident
      ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ...
    • bulldozer drives over illegal encroachments on canal banks in sujanpur
      ਸੁਜਾਨਪੁਰ 'ਚ ਨਹਿਰ ਕਿਨਾਰੇ ਨਾਜਾਇਜ਼ ਕਬਜ਼ਿਆਂ ’ਤੇ ਚੱਲਿਆ ਬੁਲਡੋਜ਼ਰ,...
    • gurmat samagam organized at sultanpur lodhi
      ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ...
    • power cut in punjab
      ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • jathedar kuldeep singh gargaj statement
      ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3...
    • punjab police amritsar
      ਪੰਜਾਬ ਪੁਲਸ ਨੇ ਕਬਰ ਪੁੱਟ ਕੇ ਬਾਹਰ ਕੱਢ ਲਈ ਲਾਸ਼, ਪਰਿਵਾਰ ਨੇ ਆਪ ਦਿੱਤੀ...
    • accident caused by burst car tire  hit motorcycle  4 injured
      ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਨੂੰ ਮਾਰੀ ਟੱਕਰ, 4 ਜ਼ਖ਼ਮੀ
    • trucks  cows  dinanagar police
      ਜੰਮੂ-ਕਸ਼ਮੀਰ ਲਿਜਾਇਆ ਜਾ ਰਿਹਾ ਗਾਵਾਂ ਨਾਲ ਭਰਿਆ ਟਰੱਕ ਕਾਬੂ, ਮਾਮਲਾ ਦਰਜ
    • man dies after being run over by train
      ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +