ਅੰਮ੍ਰਿਤਸਰ (ਜਸ਼ਨ)-ਥਾਣਾ ਮਹਿਲਾ ਦੀ ਪੁਲਸ ਨੇ ਵਿਆਹ ਦਾ ਝਾਂਸਾ ਦੇ ਕੇ ਸ਼ਿਕਾਇਤਕਰਤਾ ਨਾਲ ਸਰੀਰਕ ਸਬੰਧ ਬਣਾ ਕੇ ਗਰਭਵਤੀ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਸ਼ਿਵਾ ਅਤੇ ਸ਼ੱਬੋ ਵਾਸੀ ਪੱਤੀ ਬੱਗੇਵਾਲੀ, ਵੇਰਕਾ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਜਰਮਨੀ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਪੀੜਤਾ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ, ਜਦੋਂ ਉਹ ਗਰਭਵਤੀ ਹੋਈ ਤਾਂ ਉਸ ਤੋਂ ਬਾਅਦ ਮੁਲਜ਼ਮ ਅਤੇ ਉਸ ਦੀ ਮਾਂ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ ਚੋਰੀ
NEXT STORY