ਗੁਰਦਾਸਪੁਰ (ਵਿਨੋਦ)- ਭੈਣੀ ਮੀਆਂ ਖਾਂ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ 8,50000ਰੁਪਏ ਦੀ ਠੱਗੀ ਮਾਰਨ ਵਾਲੇ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਜਗਦੀਸ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਦਾਰਾਪੁਰ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਦੋਸ਼ੀ ਮਨਜਿੰਦਰ ਸਿੰਘ ਪੁੱਤਰ ਰਣਬੀਰ ਸਿੰਘ ਵਾਸੀ ਹਮਜਾ ਥਾਣਾ ਦਸੂਹਾ ਜ਼ਿਲਾ ਹੁਸ਼ਿਆਰਪੁਰ, ਜਗਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਅਵੀਪੁਰ ਇਮਲੀਆ ਜ਼ਿਲਾ ਭੀਲੀਪੀਤ ਉੱਤਰ ਪ੍ਰਦੇਸ਼ ਨੇ ਉਸ ਦੇ ਲੜਕੇ ਕਰਮਿੰਦਰ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8,50,000 ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਵੱਡੇ ਹਸਪਤਾਲ 'ਚ ਅੱਗ ਲੱਗਣ ਨਾਲ 2 ਮਰੀਜ਼ਾਂ ਦੀ ਮੌਤ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 18 ਤੇ 19 ਅਪ੍ਰੈਲ ਲਈ ਵੱਡੀ ਚਿਤਾਵਨੀ! ਹੁਣ ਤੋਂ ਹੀ ਕਰ ਲਓ ਤਿਆਰੀ
NEXT STORY