ਬਟਾਲਾ (ਬੇਰੀ, ਵਿਪਨ)- ਵਿਦੇਸ਼ ਭੇਜਣ ਦੇ ਨਾਂ ’ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਵਾਲਿਆਂ ਵਿਰੁੱਧ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਕੁਲਵਿੰਦਰ ਸਿੰਘ ਪੁੱਤਰ ਸ਼ੁਕਰ ਸਿੰਘ ਵਾਸੀ ਧਰਮਕੋਟ ਬੱਗਾ ਨੇ ਦੱਸਿਆ ਕਿ ਇਕ ਔਰਤ ਸਮੇਤ 3 ਵਿਅਕਤੀਆਂ ਨੇ ਉਸਦੀ ਲੜਕੀ ਸੁਖਜਿੰਦਰ ਕੌਰ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਉਸ ਨਾਲ 12 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ
ਪੁਲਸ ਅਧਿਕਾਰੀ ਨੇ ਦੱਸਿਾਆ ਕਿ ਉਚ ਪੁਲਸ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਤੋਂ ਬਾਦਅ ਪੁਲਸ ਨੇ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀਆਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ
NEXT STORY