ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ’ਚ ਆ ਗਈ ਹੈ, ਜਿਸ ’ਚ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 14 ਸਿਮਾਂ, 5 ਪੁੜੀਆਂ ਜਰਦਾ, 14 ਬੀੜੀਆਂ ਦੇ ਬੰਡਲ ਅਤੇ 8 ਹੀਟਰ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਪੁਲਸ ਨੇ ਅਣਪਛਾਤੇ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਵਲੋਂ ਅਚਾਨਕ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 14 ਸਿਮਾਂ, 5 ਪੁੜੀਆਂ ਜਰਦਾ, 14 ਬੀੜੀਆਂ ਦੇ ਬੰਡਲ ਅਤੇ 8 ਹੀਟਰ ਬਰਾਮਦ ਕੀਤੇ ਗਏ ਹਨ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿੱਕੀ ਜਿਹੀ ਗੱਲ ਨੇ ਧਾਰਿਆ ਖੂਨੀ ਰੂਪ, ਵੀਡੀਓ ’ਚ ਦੇਖੋ ਕਿਵੇਂ ਖੇਤਾਂ ’ਚ ਭਿੜੀਆਂ ਦੋ ਧਿਰਾਂ
NEXT STORY