ਤਰਨਤਾਰਨ (ਰਾਜੂ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਕੀਤੀ ਗਈ ਤਲਾਸ਼ੀ ਦੌਰਾਨ ਮੋਬਾਈਲ, ਚਾਰਜ਼ਰ, ਹੈੱਡਫ਼ੋਨ ਅਤੇ ਮੈਮੋਰੀਕਾਰਡ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਵਿਚ ਬੰਦ 5 ਮੁਲਜ਼ਮਾਂ ਦੇ ਖ਼ਿਲਾਫ਼ ਪ੍ਰੀਜ਼ਨ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।
ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਇਸ ਸਬੰਧੀ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਕੀਤੀ ਗਈ ਤਾਂ ਗੁਰਸੇਵਕ ਸਿੰਘ, ਅਦਿੱਤਿਆ, ਕਰਨ ਸਿੰਘ, ਗੁਰਸੇਵਕ ਸਿੰਘ ਅਤੇ ਕਰਨਬੀਰ ਸਿੰਘ ਦੇ ਕੋਲੋਂ 5 ਟਚ ਸਕ੍ਰੀਨ ਮੋਬਾਈਲ, 2 ਕੀਪੈਡ ਮੋਬਾਈਲ, 2 ਚਾਰਜ਼ਰ, 1 ਹੈੱਡਫ਼ੋਨ ਅਤੇ 1 ਮੈਮੋਰੀ ਕਾਰਡ ਬਰਾਮਦ ਹੋਇਆ ਹੈ। ਜਿਸ ਸਬੰਧੀ ਮੁਲਜ਼ਮਾਂ ਵਿਰੁੱਧ ਪੁਲਸ ਵੱਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
NEXT STORY