Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    4:26:55 PM

  • know how much the prices of gold silver have fallen in a week

    ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ...

  • driverless delivery of car

    ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ...

  • wife kills husband with lover scorpio

    ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ...

  • jathedar gargajj and bhai tek singh declared as pensioners

    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਚੇਅਰਮੈਨ ਰਮਨ ਬਹਿਲ ਨੇ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਦਾ ਨੀਂਹ ਪੱਥਰ ਰੱਖਿਆ

MAJHA News Punjabi(ਮਾਝਾ)

ਚੇਅਰਮੈਨ ਰਮਨ ਬਹਿਲ ਨੇ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਦਾ ਨੀਂਹ ਪੱਥਰ ਰੱਖਿਆ

  • Edited By Shivani Bassan,
  • Updated: 04 Feb, 2025 02:10 PM
Gurdaspur
chairman raman bahl laid the foundation stone of the road
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਮੰਡੀ ਬੋਰਡ ਵੱਲੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅੱਧਾ ਕਿੱਲੋਮੀਟਰ ਲੰਮੀ ਇਸ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ 1 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ

ਮੰਡੀ ਦੀ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਿਹਾ ਕਿ ਇਹ ਸੜਕ ਬਣਨ ਨਾਲ ਦਾਣਾ ਮੰਡੀ ਤੇ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੜਕ ਨੂੰ ਸੀਮੈਂਟ-ਕੰਕਰੀਟ ਦੀ ਬਣਾਇਆ ਜਾਵੇਗਾ ਜਿਸ ਉੱਪਰ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ 10 ਫਰਵਰੀ ਨੂੰ ਇਸ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ 9 ਮਈ 2025 ਤੱਕ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੀ ਅਪਰੋਚ ਰੋਡ ਨਵੀਂ ਬਣਨ ਨਾਲ ਕਿਸਾਨ ਅਤੇ ਗ੍ਰਾਹਕ ਅਸਾਨੀ ਨਾਲ ਮੰਡੀ ਵਿੱਚ ਜਾ ਸਕਣਗੇ, ਜਿਸ ਨਾਲ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦੀ ਗ੍ਰਾਹਕੀ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਬਜ਼ੀ ਮੰਡੀ ਗੁਰਦਾਸਪੁਰ ਦੀ ਅਪਰੋਚ ਰੋਡ ਪਿਛਲੇ ਕਈ ਸਾਲਾਂ ਤੋਂ ਟੁੱਟੀ ਹੋਈ ਸੀ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਇਸ ਜਾਇਜ਼ ਮੰਗ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਸਥਾਨਿਕ ਨੁਮਾਇੰਦੇ ਵੀ ਸਿਰਫ਼ ਆਪਣੇ ਨਿੱਜੀ ਮੁਫ਼ਾਦਾਂ ਤੱਕ ਹੀ ਸੀਮਤ ਹਨ ਅਤੇ ਉਨ੍ਹਾਂ ਲਈ ਲੋਕਾਂ ਦੇ ਮੁੱਦੇ ਕੋਈ ਮਾਅਨੇ ਨਹੀਂ ਰੱਖਦੇ। ਬਹਿਲ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਕਰਦੇ ਹਨ ਅਤੇ ਲੋਕਾਂ ਦੇ ਮਸਲੇ ਹੱਲ ਕਰਵਾਉਣੇ ਹਮੇਸ਼ਾਂ ਹੀ ਉਨ੍ਹਾਂ ਦੀ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਵੱਲੋਂ ਮੰਡੀ ਦੀ ਇਸ ਸੜਕ ਦਾ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਨੇ ਨਿੱਜੀ ਦਿਲਚਸਪੀ ਲੈ ਕੇ ਸੜਕ ਦੇ ਇਸ ਪ੍ਰੋਜੈਕਟ ਨੂੰ ਸਰਕਾਰ ਕੋਲੋਂ ਪਾਸ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਦੀ ਸੇਵਾਦਾਰ ਬਣ ਕੇ ਸੇਵਾ ਕਰ ਰਹੇ ਹਨ ਅਤੇ ਵਿਕਾਸ ਪੱਖੋਂ ਹਲਕਾ ਗੁਰਦਾਸਪੁਰ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਵਿੱਚ ਗੁਰਦਾਸਪੁਰ ਸ਼ਹਿਰ ਲਈ ਹੋਰ ਵੀ ਪ੍ਰੋਜੈਕਟ ਲਿਆਂਦੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਵੀ ਇਨਰਵੀਲ੍ਹ ਡਿਸਟ੍ਰਿਕਟ 307 ਕਲੱਬ ਦੇ ਸਮੂਹ ਮੈਂਬਰਾਂ ਨੂੰ ਇਸ ਨੇਕ ਕਾਰਜ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਉਪਰਾਲਿਆਂ ਨੂੰ ਹਮੇਸ਼ਾਂ ਹੀ ਉਤਸ਼ਾਹਿਤ ਕਰਦਾ ਰਹੇਗਾ। ਇਨਰਵੀਲ੍ਹ ਡਿਸਟ੍ਰਿਕਟ 307 ਕਲੱਬ ਦੀ ਚੇਅਰਪਰਸਨ ਮਨਮੋਹਨ ਸੂਰੀ ਨੇ ਕਿਹਾ ਕਿ ਇਨਰਵੀਲ੍ਹ ਕਲੱਬ ਦੁਨੀਆਂ ਵਿੱਚ ਔਰਤਾਂ ਦਾ ਸਭ ਤੋਂ ਵੱਡਾ ਸਮੂਹ ਹੈ ਅਤੇ ਇਨਰ ਵੀਲ੍ਹ ਕਲੱਬ ਵੱਲੋਂ ਸਮੇਂ-ਸਮੇਂ 'ਤੇ ਔਰਤਾਂ ਦੀ ਭਲਾਈ ਲਈ ਉਪਰਾਲੇ ਕੀਤੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Chairman Raman Bahel
  • foundation stone
  • road
  • Grain Market
  • Vegetable Market
  • Gurdaspur
  • ਚੇਅਰਮੈਨ ਰਮਨ ਬਹਿਲ
  • ਨੀਂਹ ਪੱਥਰ
  • ਸੜਕ
  • ਅਨਾਜ ਮੰਡੀ
  • ਸਬਜ਼ੀ ਮੰਡੀ
  • ਗੁਰਦਾਸਪੁਰ

ਇਨਰਵੀਲ੍ਹ ਡਿਸਟ੍ਰਿਕਟ-307 ਕਲੱਬ ਨੇ ਸ਼ਹਿਰ ’ਚ ‘ਉਦੇਸ਼ ਕਾਰ’ ਰੈਲੀ ਕੱਢੀ

NEXT STORY

Stories You May Like

  • turck driver ludhiana
    ਦਾਣਾ ਮੰਡੀ 'ਚ ਟਰੱਕ ਡਰਾਈਵਰ ਦੀ ਭਿਆਨਕ ਮੌਤ!
  • raman bahl calls ludhiana win a semi final
    ਰਮਨ ਬਹਿਲ ਨੇ ਲੁਧਿਆਣਾ ਜਿੱਤ ਨੂੰ ਦੱਸਿਆ 'ਸੈਮੀਫਾਈਨਲ', ਕਿਹਾ 2027 'ਚ ਫਾਈਨਲ ਵੀ 'ਆਪ' ਜਿੱਤੇਗੀ
  • dasuya police launched a caso operation
    ਦਸੂਹਾ ਪੁਲਸ ਨੇ ਬੱਸ ਸਟੈਂਡ, ਦਾਣਾ ਮੰਡੀ ਤੇ ਹੋਰ ਥਾਵਾਂ ’ਤੇ ਚਲਾਇਆ ਕਾਸੋ ਆਪ੍ਰੇਸ਼ਨ
  • chief minister bhagwant mann fulfilled his promise to build a new grain market
    ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ 'ਚ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ : ਵਿਧਾਇਕ ਬੁੱਧ ਰਾਮ
  • city residents thank kejriwal for new grain market
    ਨਵੀਂ ਅਨਾਜ ਮੰਡੀ ਨੂੰ ਲੈ ਕੇ ਸ਼ਹਿਰ ਵਾਸੀਆਂ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ
  • theft in barnala
    ਨਵੀਂ ਅਨਾਜ ਮੰਡੀ ਬਰਨਾਲਾ ਦੀ ਦੁਕਾਨ 'ਚ ਚੋਰੀ! LCD ਤੇ ਨਕਦੀ ਉੱਡੇ ਚੋਰ
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • good news for those with driving licenses
    ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ ਪਰੇਸ਼ਾਨੀ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਮਾਝਾ ਦੀਆਂ ਖਬਰਾਂ
    • the only son of his parents di ed
      ਵਿਦੇਸ਼ੀ ਧਰਤੀ ਨੇ ਖੋਹ ਲਿਆ ਪੰਜਾਬ ਦਾ ਨੌਜਵਾਨ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ...
    • special gurmat ceremony will be held at rambagh
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਮਬਾਗ਼ 'ਚ 29 ਜੂਨ ਨੂੰ ਹੋਵੇਗਾ ਵਿਸ਼ੇਸ਼...
    • an ac hall will be built in gurdwara mata sundari complex on the lines
      ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ 'ਚ...
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • chargesheet filed against 7 including rinda
      ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ ਸਮੇਤ 7 ਵਿਰੁੱਧ ਚਾਰਜਸ਼ੀਟ...
    • aam aadmi party mla death
      ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
    • security guard murdered with sharp weapons in punjab
      ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • read weather on 28 29 30 and 1
      PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
    • gurdaspur police  s big success
      ਗੁਰਦਾਸਪੁਰ ਪੁਲਸ ਦੀ ਵੱਡੀ ਸਫ਼ਲਤਾ,  ਹੈਰੋਇਨ ਤੇ ਡਰੱਗ ਮਨੀ ਸਮੇਤ ਹਥਿਆਰ ਬਰਾਮਦ,...
    • amritsar district magistrate bans pigeon racing competitions
      ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਬੂਤਰਬਾਜ਼ੀ ਮੁਕਾਬਲਿਆਂ ’ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +