Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    11:09:48 AM

  • punjab weather update

    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ...

  • thousands of people in punjab have their bank accounts frozen

    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼,...

  • earthquake hits

    ਹੁਣ ਭੂਚਾਲ ਦੇ ਦੋਹਰੇ ਝਟਕੇ ਨਾਲ ਕੰਬ ਗਿਆ ਭਾਰਤ ਦਾ...

  • big change in challan filing in punjab

    ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੌਸ਼ਨੀਆਂ ਜ਼ਰੀਏ ਤਿਰੰਗੇ ਦਾ ਰੰਗ ਦੇਣਾ ਸਿੱਖ ਜ਼ਜਬਾਤਾਂ ਨਾਲ ਖਿਲਵਾੜ: ਧਾਮੀ

MAJHA News Punjabi(ਮਾਝਾ)

ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੌਸ਼ਨੀਆਂ ਜ਼ਰੀਏ ਤਿਰੰਗੇ ਦਾ ਰੰਗ ਦੇਣਾ ਸਿੱਖ ਜ਼ਜਬਾਤਾਂ ਨਾਲ ਖਿਲਵਾੜ: ਧਾਮੀ

  • Edited By Rajwinder Kaur,
  • Updated: 15 Aug, 2022 10:48 AM
Amritsar
chapparchidi  minar e fateh  tricolor  sikh sentiments
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ) - ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜਰੀਏ ਤਿਰੰਗੇ ਦਾ ਰੰਗ ਦੇਣਾ ਸਿੱਖ ਜ਼ਜਬਾਤਾਂ ਨਾਲ ਖਿਲਵਾੜ ਹੈ। ਅਜਿਹਾ ਕਰ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਠੀਕ ਨਹੀਂ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਉਸ ਵਕਤ ਦੇ ਜ਼ਾਲਮ ਹਾਕਮ ਨੂੰ ਉਸ ਵੱਲੋਂ ਕੀਤੇ ਜ਼ੁਲਮਾਂ ਦੀ ਸਜ਼ਾ ਦਿੰਦਿਆਂ ਸਰਹਿੰਦ ਫਤਹਿ ਕਰ ਕੇ ਖ਼ਾਲਸਾਈ ਨਿਸ਼ਾਨ ਝੁਲਾਇਆ ਸੀ। ਬਾਬਾ ਬੰਦਾ ਸਿੰਘ ਬਹਾਦਰ ਦੀ ਇਸੇ ਯਾਦ ਵਿਚ ਬਣੀ ਯਾਦਗਾਰ ਨੂੰ ਰੋਸ਼ਨੀਆਂ ਨਾਲ ਤਿਰੰਗੇ ਦਾ ਰੂਪ ਦੇ ਕੇ ਸਿੱਖ ਜ਼ਜਬਾਤਾਂ ਨੂੰ ਠੇਸ ਪਹੁੰਚਾਈ ਗਈ ਹੈ।

ਪ੍ਰਧਾਨ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਮਾਨਤਾਵਾਂ ਦਾ ਸਤਿਕਾਰ ਹੈ ਪਰ ਧਰਮ ਦੀਆਂ ਮਾਨਤਾਵਾਂ ਇਸ ਤੋਂ ਵੱਖਰੀਆਂ ਹਨ ਅਤੇ ਇਨ੍ਹਾਂ ਨੂੰ ਰਲਗਡ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਮ ’ਤੇ ਵੱਸਣ ਵਾਲੇ ਪੰਜਾਬ ਅੰਦਰ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਦੇ ਫਲਸਫੇ ਅਤੇ ਸਿੱਖ ਭਾਵਨਾਵਾਂ ਵਿਰੁੱਧ ਹਰਕਤਾਂ ਨਾਲ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਸਿੱਖ ਭਾਵਨਾਵਾਂ ਦੇ ਉਲਟ ਜਾਣ ਬੁਝ ਕੇ ਮਹੌਲ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖਾਂ ਅੰਦਰ ਵੱਡਾ ਰੋਸ ਹੈ। ਇਸ ਤੋਂ ਪਹਿਲਾਂ ਹਰਿਆਣਾ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪ੍ਰੋਗਰਾਮ ਕਰਨ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੱਤਰ ਕੱਢਿਆ ਗਿਆ ਸੀ, ਜਿਸ ਨੂੰ ਸੰਗਤਾਂ ਦੇ ਵਿਰੋਧ ਮਗਰੋਂ ਵਾਪਸ ਲਿਆ ਗਿਆ। 

ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾਂ ਲਗਾ ਕੇ ਸਿੱਖ ਜ਼ਜਬਾਤਾਂ ਨਾਲ ਖੇਡਿਆ ਗਿਆ ਹੈ। ਸਭ ਨੂੰ ਸਿੱਖ ਪ੍ਰੰਪਰਾਵਾਂ ਦਾ ਪਤਾ ਹੋਣ ਦੇ ਬਾਵਯੂਦ ਵੀ ਮਰਿਯਾਦਾ ਦੇ ਉਲਟ ਅਜਿਹੀਆਂ ਹਰਕਤਾਂ ਕਰਕੇ ਸਿੱਖਾਂ ਦੇ ਜ਼ਜਬਾਤਾਂ ਨੂੰ ਭੜਕਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਸਿੱਖ ਵਿਰੋਧੀ ਕਾਰਵਾਈਆਂ ਦਾ ਖੰਡਨ ਕਰਦੀ ਹੈ ਅਤੇ ਸਰਕਾਰਾਂ ਨੂੰ ਚਿਤਾਵਨੀ ਦਿੰਦੀ ਹੈ ਕਿ ਉਹ ਅਜਿਹੀਆਂ ਹਰਕਤਾਂ ਤੋਂ ਗੁਰੇਜ਼ ਕਰਨ।
 

  • Chapparchidi
  • Minar e Fateh
  • tricolor
  • Sikh sentiments
  • ਚੱਪੜਚਿੜੀ
  • ਮੀਨਾਰ ਏ ਫਤਹਿ
  • ਤਿਰੰਗੇ
  • ਸਿੱਖ ਜ਼ਜਬਾਤਾਂ

ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾਣੋ ਕਿਸ ਨੇ ਲਹਿਰਾਇਆ ਕੌਮੀ ਝੰਡਾ ਤਿਰੰਗਾ

NEXT STORY

Stories You May Like

  • india a defeated afghanistan a by 101 runs
    ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ
  • insult of sikh youth by removing their turbans is unfortunate advocate dhami
    ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ
  • india a beat sri lanka a by 66 runs to win tri a series
    ਭਾਰਤ ਏ ਨੇ ਸ਼੍ਰੀਲੰਕਾ ਏ ਨੂੰ 66 ਦੌੜਾਂ ਨਾਲ ਹਰਾ ਕੇ ਜਿੱਤੀ ਤਿਕੋਣੀ-ਏ ਲੜੀ
  • new committee of australian sikh sports
    ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ ਬਣੇ ਪ੍ਰਧਾਨ
  • india a set afghanistan a a target of 320 runs
    ਭਾਰਤ ਏ ਨੇ ਅਫਗਾਨਿਸਤਾਨ ਏ ਨੂੰ ਦਿੱਤਾ 320 ਦੌੜਾਂ ਦਾ ਟੀਚਾ
  • india a set a target of 378 run for sri lanka a
    Tri Series Final Match: ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ 378 ਦੌੜਾਂ ਦਾ ਟੀਚਾ
  • bjp national president nitin nabin visit in ludhiana
    'ਪੰਜਾਬ ਫਤਹਿ' ਮਿਸ਼ਨ 'ਤੇ ਭਾਜਪਾ, ਲੁਧਿਆਣਾ ਤੋਂ ਨਿਤਿਨ ਨਬੀਨ ਨੇ ਭਰੀ ਹੁੰਕਾਰ
  • grand opening of new diwan hall at guru nanak sikh gurdwara saygley
    ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜਲੀ ਸਟ੍ਰੀਟ ਵੁਲਵਰਹੈਪਟਨ ਵਿਖੇ ਨਵੇਂ ਦੀਵਾਨ ਹਾਲ ਦਾ ਸ਼ਾਨਦਾਰ ਉਦਘਾਟਨ
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
Trending
Ek Nazar
horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heroin and drone recovered near border
      ਸਰਹੱਦ ਨੇੜਿਓਂ ਹੈਰੋਇਨ ਅਤੇ ਡਰੋਨ ਬਰਾਮਦ
    • bhartiya kisan union intensify preparations for 4th july chandigarh morcha
      ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ...
    • house lantern fell due to rain and wind
      ਬਾਰਿਸ਼ ਤੇ ਹਨੇਰੀ ਕਾਰਨ ਮਕਾਨ ਦਾ ਲੈਂਟਰ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾਅ
    • 2 accused arrested for gambling
      10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ,...
    • the summer heat has skyrocketed the prices of vegetables
      ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ...
    • case registered for making photos and videos viral and making threats
      ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
    • body of young man found hanging from tree on canal bank
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • narcotics including 11 mobile phones recovered from central jail
      ਕੇਂਦਰੀ ਜੇਲ੍ਹ 'ਚੋਂ 11 ਮੋਬਾਈਲ ਸਮੇਤ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
    • auto overturns while rescuing motorcycle driver
      ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਆਟੋ ਪਲਟਿਆ, ਇਕੋ ਪਰਿਵਾਰ ਦੇ 7 ਮੈਂਬਰ ਗੰਭੀਰ...
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +