Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    5:21:15 PM

  • storm wreaks havoc in punjab

    ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ...

  • sbi credit card holders  rules will change from july 1  reward points reduced

    SBI ਕ੍ਰੈਡਿਟ ਕਾਰਡ ਧਾਰਕਾਂ ਲਈ ਅਹਿਮ ਖ਼ਬਰ: 1 ਜੁਲਾਈ...

  • major incident in nawanshahr boy shot in crowded market

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ...

  • uttrakhand himachal pradesh heavy jam mussoorie manali

    ਪਹਾੜਾਂ ਦੀ ਸੈਰ ਤੋਂ ਪਹਿਲਾਂ ਦੇਖ ਲਓ ਹਾਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਹਿੰਗੇ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ’ਚ ਸਸਤੀ ਸ਼ਰਾਬ ਦੀ ‘ਖੇਡ’, ਸ਼ਾਤਿਰਾਂ ਨੇ ਲੱਭਿਆ ਠੱਗੀ ਦਾ ਫਾਰਮੂਲਾ

MAJHA News Punjabi(ਮਾਝਾ)

ਮਹਿੰਗੇ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ’ਚ ਸਸਤੀ ਸ਼ਰਾਬ ਦੀ ‘ਖੇਡ’, ਸ਼ਾਤਿਰਾਂ ਨੇ ਲੱਭਿਆ ਠੱਗੀ ਦਾ ਫਾਰਮੂਲਾ

  • Edited By Shivani Bassan,
  • Updated: 30 May, 2026 04:16 PM
Amritsar
cheap liquor in empty bottles of expensive brands
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਸ਼ਹਿਰ ’ਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਮਾਫੀਆ ਨੇ ਠੱਗੀ ਦਾ ਇਕ ਬਹੁਤ ਹੀ ਸ਼ਾਤਿਰ ਤਰੀਕਾ ਲੱਭ ਲਿਆ ਹੈ। ਹੁਣ ਨਕਲੀ ਸ਼ਰਾਬ ਬਣਾਉਣ ਦੀ ਬਜਾਏ, ਮਹਿੰਗੇ ਅਤੇ ਨਾਮੀ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ’ਚ ਸਸਤੀ ਬ੍ਰਾਂਡਿਡ ਸ਼ਰਾਬ ਭਰ ਕੇ ਗਾਹਕਾਂ ਨੂੰ ਹਜ਼ਾਰਾਂ ਰੁਪਏ ਦਾ ਚੂਨਾ ਲਾਇਆ ਜਾ ਰਹੀ ਹੈ। ਇਸ ਖੇਡ ’ਚ ਕਬਾੜੀਆਂ ਤੋਂ ਲੈ ਕੇ ਹੋਟਲ-ਰੈਸਟੋਰੈਂਟਾਂ ਤੱਕ ਦੀਆਂ ਕੜੀਆਂ ਜੁੜੀਆਂ ਹੋਈਆਂ ਹਨ, ਜਿਸ ਕਾਰਨ ਅਮੀਰ ਅਤੇ ਸ਼ੌਕੀਨ ਲੋਕ ਵੀ ਆਸਾਨੀ ਨਾਲ ਧੋਖਾ ਖਾ ਰਹੇ ਹਨ। ਇਹ ਸਮੱਸਿਆ ਸਿਰਫ਼ ਅੰਮ੍ਰਿਤਸਰ ’ਚ ਹੀ ਨਹੀਂ ਸਗੋਂ ਪੂਰੇ ਪੰਜਾਬ ’ਚ ਹੈ ਅਤੇ ਇਹ ਰਵਾਇਤ ਸਾਲਾਂ ਤੋਂ ਚੱਲਦੀ ਆ ਰਹੀ ਹੈ।

ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ

ਕਬਾੜੀਆਂ ਅਤੇ ਹੋਟਲਾਂ ਤੋਂ 50-100 ’ਚ ਖਰੀਦ, ਹਜ਼ਾਰਾਂ ਦਾ ਮੁਨਾਫ਼ਾ

ਜਾਣਕਾਰੀ ਮੁਤਾਬਕ ਸ਼ਹਿਰਾਂ ’ਚ ਸਰਗਰਮ ਇਸ ਧੰਦੇ ਦੇ ਮਾਸਟਰਮਾਈਂਡ ਕਬਾੜੀਆਂ ਦੀਆਂ ਦੁਕਾਨਾਂ, ਹੋਟਲਾਂ, ਬਾਰਾਂ ਅਤੇ ਰੈਸਟੋਰੈਂਟਾਂ ਤੋਂ ਮਹਿੰਗੇ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ਇਕੱਠੀਆਂ ਕਰਦੇ ਹਨ। ਜ਼ਿਆਦਾਤਰ ਅਮੀਰ ਲੋਕ ਜਿਨ੍ਹਾਂ ਮਹਿੰਗੇ ਬ੍ਰਾਂਡਾਂ (ਜਿਵੇਂ ਬਲੈਕ ਡੌਗ, ਚਿਵਾਸ ਰੀਗਲ, ਬਲੈਕ ਲੇਬਲ, ਡਬਲ ਬਲੈਕ ਅਤੇ ਰਾਇਲ ਸਲਿਊਟ, ਮੰਕੀ ਸ਼ੋਲਡਰ, ਸਿੰਗਲ ਮਾਲਟ ਗਲੈਨਫਿਡਿਕ 18-ਈਅਰ) ਦੀ ਵਰਤੋਂ ਕਰਦੇ ਹਨ, ਉਨ੍ਹਾਂ ਦੀ ਬਾਜ਼ਾਰ ’ਚ ਕੀਮਤ 3 ਤੋਂ 15 ਹਜ਼ਾਰ ਰੁਪਏ ਪ੍ਰਤੀ ਬੋਤਲ ਤੱਕ ਹੁੰਦੀ ਹੈ। ਇਨ੍ਹਾਂ ਸ਼ਾਤਿਰਾਂ ਨੂੰ ਅਜਿਹੇ ਮਹਿੰਗੇ ਬ੍ਰਾਂਡਾਂ ਦੀਆਂ ਖਾਲੀ ਬੋਤਲਾਂ ਕਬਾੜ ਦੇ ਭਾਅ ’ਚ ਮਾਤਰ 50-100 ਤੋਂ ਲੈ ਕੇ 200-300 ਰੁਪਏ ’ਚ ਮਿਲ ਜਾਂਦੀਆਂ ਹਨ। ਇਸ ਤੋਂ ਬਾਅਦ ਇਨ੍ਹਾਂ ਕੋਲ ਮੌਜੂਦ ਸੀਲਿੰਗ ਦੇ ਆਧੁਨਿਕ ‘ਜੁਗਾੜ’ ਅਤੇ ਉਪਕਰਨਾਂ ਨਾਲ ਬੋਤਲਾਂ ਨੂੰ ਇਸ ਤਰ੍ਹਾਂ ਪੈਕ ਕੀਤਾ ਜਾਂਦਾ ਹੈ ਕਿ ਅਸਲੀ ਅਤੇ ਨਕਲੀ ਦਾ ਫ਼ਰਕ ਕਰਨਾ ਅਸੰਭਵ ਹੋ ਜਾਂਦਾ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ

ਬਦਲਿਆ ਪੈਂਤੜਾ : ਨਕਲੀ ਕੈਮੀਕਲ ਨਹੀਂ, ਹੁਣ ਸਸਤੀ (ਬ੍ਰਾਂਡਿਡ) ਸ਼ਰਾਬ ਨਾਲ ਰਿਫਿਲਿੰਗ

ਪਹਿਲਾਂ ਦੇ ਸਮੇਂ ’ਚ ਮਾਫੀਆ ਅਸਲੀ ਬੋਤਲਾਂ ’ਚ ਜ਼ਹਿਰੀਲੀ ਜਾਂ ਘਰੇਲੂ ਨਕਲੀ ਸ਼ਰਾਬ ਭਰਦੇ ਸਨ, ਜਿਸ ਨਾਲ ਸਵਾਦ ਅਤੇ ਸਿਹਤ ਦੋਵਾਂ ਪੱਖੋਂ ਤੁਰੰਤ ਪਕੜ ’ਚ ਆ ਜਾਂਦੇ ਸਨ ਪਰ ਹੁਣ ਇਨ੍ਹਾਂ ਸ਼ਾਤਿਰਾਂ ਨੇ ਆਪਣੀ ਰਣਨੀਤੀ ਬਦਲ ਲਈ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ 4 ਹਜ਼ਾਰ ਰੁਪਏ ਵਾਲੇ ਬ੍ਰਾਂਡ ਦੀ ਅਸਲੀ ਸ਼ਰਾਬ ਦੀ ਖਾਲੀ ਬੋਤਲ ’ਚ ਇਹ ਲੋਕ 300-400 ਰੁਪਏ ਵਾਲੀ ਸ਼ਰਾਬ (ਜਿਵੇਂ ਮੈਕਡੌਵਲ ਨੰਬਰ ਵਨ, ਬਲੈਂਡਰਸ ਪ੍ਰਾਈਡ, ਰਾਇਲ ਸਟੈਗ, ਓਕਨਗਲੋ, ਇੰਪੀਰੀਅਲ ਬਲੂ) ਭਰ ਦਿੰਦੇ ਹਨ।

ਇਹ ਵੀ ਪੜ੍ਹੋ- ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ ਮੋਬਾਈਲਾਂ 'ਚ ਬਣਾਈ ਵੀਡੀਓ

ਫਲੇਵਰ ਅਤੇ ਐਸੈਂਸ ਦੀ ਖੇਡ!

ਮਹਿੰਗੇ ਬ੍ਰਾਂਡ ਨਾਲ ਸਵਾਦ ਮਿਲਾਉਣ ਲਈ ਇਸ ’ਚ ਕੁਝ ਖ਼ਾਸ ਕਿਸਮ ਦੇ ਖੁਸ਼ਬੂਦਾਰ ਤਰਲ (ਐਸੈਂਸ) ਮਿਲਾਏ ਜਾਂਦੇ ਹਨ, ਜਿਸ ਨਾਲ ਪੀਣ ਵਾਲੇ ਨੂੰ ਜ਼ਰਾ ਵੀ ਸ਼ੱਕ ਨਹੀਂ ਹੁੰਦਾ ਅਤੇ ਮਾਫੀਆ ਪ੍ਰਤੀ ਬੋਤਲ ਹਜ਼ਾਰਾਂ ਰੁਪਏ ਦੀ ਨਾਜਾਇਜ਼ ਕਮਾਈ ਕਰ ਜਾਂਦਾ ਹੈ।

ਐਕਸ਼ਨ ’ਚ ਆਬਕਾਰੀ ਵਿਭਾਗ : ਬੋਤਲਾਂ ਤੋੜਨ ਲਈ ਉਤਾਰੀਆਂ ਗਈਆਂ ਟੀਮਾਂ

ਇਸ ਗੰਭੀਰ ਮਾਮਲੇ ’ਤੇ ਜ਼ਿਲ੍ਹਾ ਆਬਕਾਰੀ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ। ਸਹਾਇਕ ਈ. ਟੀ. ਓ. ਰਮਨ ਸ਼ਰਮਾ ਨੇ ਦੱਸਿਆ ਕਿ ‘ਆਬਕਾਰੀ ਵਿਭਾਗ ਅਜਿਹੇ ਸ਼ੱਕੀ ਲੋਕਾਂ ਅਤੇ ਟਿਕਾਣਿਆਂ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਇਸ ਗੋਰਖਧੰਦੇ ਨੂੰ ਰੋਕਣ ਲਈ ਮੌਜੂਦਾ ਸਮੇਂ ’ਚ ਦਰਜਨਾਂ ਵਿਸ਼ੇਸ਼ ਟੀਮਾਂ ਦੀ ਮਦਦ ਲਈ ਜਾ ਰਹੀ ਹੈ। ਇਹ ਟੀਮਾਂ ਲਗਾਤਾਰ ਹੋਟਲਾਂ, ਬਾਰਾਂ, ਰੈਸਟੋਰੈਂਟਾਂ ਅਤੇ ਅਹਾਤਿਆਂ ’ਚ ਜਾ ਕੇ ਖਾਲੀ ਬੋਤਲਾਂ ਨੂੰ ਮੌਕੇ ’ਤੇ ਹੀ ਤੋੜ (ਸਮੈਸ਼) ਰਹੀਆਂ ਹਨ, ਤਾਂ ਜੋ ਕੋਈ ਵੀ ਇਨ੍ਹਾਂ ਦੀ ਦੁਬਾਰਾ ਰਿਫਿਲਿੰਗ ਲਈ ਦੁਰਵਰਤੋਂ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਸਰਗਰਮੀ ਅਤੇ ਸਖ਼ਤ ਕਾਰਵਾਈ ਕਾਰਨ ਰਿਫਿਲਿੰਗ ਕਰਨ ਵਾਲੇ ਨੌਸਰਬਾਜ਼ ਹੁਣ ਭੱਜ ਚੁੱਕੇ ਹਨ।

ਕੀ ਕਹਿੰਦੇ ਹਨ ਸ਼ਰਾਬ ਕਾਰੋਬਾਰ ਦੇ ਪੁਰਾਣੇ ਜਾਣਕਾਰ?

ਦੂਜੇ ਪਾਸੇ ਸ਼ਰਾਬ ਦੇ ਧੰਦੇ ਨਾਲ ਲੰਮੇ ਸਮੇਂ ਤੋਂ ਜੁੜੇ ਜਾਣਕਾਰ ਯੋਗੇਸ਼ ਮਹਿਰਾ, ਪੁਨੀਤ ਮਹਿਰਾ ਦਾ ਮੰਨਣਾ ਹੈ ਕਿ ਵਿਭਾਗ ਦੀ ਇਹ ਮੁਹਿੰਮ ਸ਼ਲਾਘਾਯੋਗ ਹੈ ਪਰ ਚੁਣੌਤੀ ਅਜੇ ਵੀ ਵੱਡੀ ਹੈ। ਉਪਰੋਕਤ ਜਾਣਕਾਰਾਂ ਅਨੁਸਾਰ ਵਿਭਾਗ ਦੀ ਸਖ਼ਤੀ ਦੇ ਬਾਵਜੂਦ ਸਿਰਫ਼ 10 ਫੀਸਦੀ ਖਾਲੀ ਬੋਤਲਾਂ ਹੀ ਨਸ਼ਟ ਹੋ ਪਾਉਂਦੀਆਂ ਹਨ। ਇਸ ਦਾ ਕਾਰਨ ਇਹ ਹੈ ਕਿ ਲੋਕ ਮਹਿੰਗੀ ਸ਼ਰਾਬ ਅਕਸਰ ਆਪਣੇ ਘਰਾਂ ’ਚ ਪੀਂਦੇ ਹਨ। ਘਰਾਂ ’ਚੋਂ ਨਿਕਲਣ ਵਾਲੀਆਂ ਇਹ ਬੋਤਲਾਂ ਸਿੱਧੀਆਂ ਗਲੀ-ਮੁਹੱਲਿਆਂ ਦੇ ਕਬਾੜੀਆਂ ਤੱਕ ਪਹੁੰਚਦੀਆਂ ਹਨ, ਜੋ ਇਨ੍ਹਾਂ ਨੂੰ ਦੋ ਨੰਬਰ ਵਾਲੇ ਪੈਕਰਾਂ ਨੂੰ ਵੇਚ ਦਿੰਦੇ ਹਨ।

ਫੜੇ ਜਾਣ ਦਾ ਖ਼ਤਰਾ ਨਾਂਹ ਦੇ ਬਰਾਬਰ!

ਜਾਣਕਾਰਾਂ ਨੇ ਇਕ ਹੋਰ ਹੈਰਾਨੀਜਨਕ ਪਹਿਲੂ ਦੱਸਿਆ ਕਿ ਕਿਉਂਕਿ ਪੈਕਰ ਨਕਲੀ ਕੈਮੀਕਲ ਦੀ ਬਜਾਏ ਸਸਤੀ ‘ਬ੍ਰਾਂਡਿਡ’ ਸ਼ਰਾਬ ਦੀ ਵਰਤੋਂ ਕਰਦੇ ਹਨ, ਇਸ ਲਈ ਇਹ ਸਰੀਰ ਲਈ ਤੁਰੰਤ ਨੁਕਸਾਨਦੇਹ ਜਾਂ ਜਾਨਲੇਵਾ ਨਹੀਂ ਹੁੰਦੀ। ਸਵਾਦ ’ਚ ਮਾਮੂਲੀ ਫ਼ਰਕ ਹੋਣ ਕਾਰਨ ਪੀਣ ਵਾਲੇ ਨੂੰ ਅਕਸਰ ਆਪਣੀ ਹੀ ਜ਼ੁਬਾਨ ’ਤੇ ਸ਼ੱਕ ਹੁੰਦਾ ਹੈ, ਜਿਸ ਕਾਰਨ ਇਹ ਨੈਕਸਸ ਬਿਨਾਂ ਕਿਸੇ ਸ਼ਿਕਾਇਤ ਦੇ ਧੜੱਲੇ ਨਾਲ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • liquor
  • empty bottles
  • expensive brands
  • fraud
  • ਸ਼ਰਾਬ
  • ਖਾਲੀ ਬੋਤਲਾਂ
  • ਮਹਿੰਗੇ ਬ੍ਰਾਂਡ
  • ਧੋਖਾਧੜੀ

ਗੈਸ ਸੰਕਟ ਨੇ ਆਮ ਜਨਤਾ ਦਾ ਤੋੜਿਆ ਲੱਕ, ਬੁਕਿੰਗ ਦੇ ਬਾਵਜੂਦ ਸਮੇਂ ਸਿਰ ਨਹੀਂ ਮਿਲ ਰਿਹਾ ਸਿਲੰਡਰ

NEXT STORY

Stories You May Like

  • return of   liquor syndicate   in amritsar
    ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ : ਠੇਕੇਦਾਰਾਂ ਦੇ ਸਮਝੌਤੇ ਨਾਲ 40 ਫ਼ੀਸਦੀ ਤੱਕ ਮਹਿੰਗੀ ਹੋਈ ਸ਼ਰਾਬ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ ਲੱਖਾਂ ਦਾ ਸਾਮਾਨ ਸੁਆਹ
  • smartphones have become expensive
    ਸਮਾਰਟਫੋਨ ਹੋਏ ਮਹਿੰਗੇ, 54 ਫ਼ੀਸਦੀ ਗਾਹਕਾਂ ਨੇ ਨਵਾਂ ਫੋਨ ਖ਼ਰੀਦਣ ਦਾ ਆਪਣਾ ਫ਼ੈਸਲਾ ਟਾਲਿਆ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • deadbody of a person found in a vacant plot in moga
    ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ ਟੀਕਾ
  • missing person  vacant plot  body found
    ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
  • raid on designer hood in delhi s shalimar bagh
    ਨਕਲੀ ਲਗਜ਼ਰੀ ਬ੍ਰਾਂਡਾਂ ਦੇ ਨੈੱਟਵਰਕ ਦਾ ਪਰਦਾਫਾਸ਼, ਸ਼ਾਲੀਮਾਰ ਬਾਗ ਤੋਂ ਲੱਖਾਂ ਦਾ ਸਾਮਾਨ ਬਰਾਮਦ
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
  • jalandhar punjab rain weather
    Jalandhar ਸਣੇ ਪੰਜਾਬ ਵਿੱਚ ਕਈ ਥਾਈਂ ਪੈਣ ਲੱਗਾ ਮੀਂਹ, ਬਦਲਿਆ ਮੌਸਮ ਦਾ ਮਿਜ਼ਾਜ
Trending
Ek Nazar
famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • two smugglers arrested with heroin worth rs 7 crore
      7 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ, ਇਕ ਸਰਪੰਚ ਹਿਰਾਸਤ ’ਚ
    • amritpal singh  s father submitted a memorandum to jatha gargajj
      ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ...
    • excise department  s   commotion   in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦਾ ‘ਹੱਲਾ-ਬੋਲ’: ਮਾਡਲ ਸ਼ਾਪ 'ਤੇ ਅਚਨਚੇਤ...
    • bibi kaulan ji public school holds annual thanksgiving ceremony
      ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ...
    • powercom  s divisional accountant caught red handed while taking 15 000 bribe
      15,000 ਰਿਸ਼ਵਤ ਲੈਂਦਿਆਂ ਪਾਵਰਕਾਮ ਦਾ ਡਿਵੀਜ਼ਨਲ ਅਕਾਊਂਟੈਂਟ ਰੰਗੇ ਹੱਥੀਂ ਕਾਬੂ
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • sujanpur municipal council
      ਸੁਜਾਨਪੁਰ ਨਗਰ ਕੌਂਸਲ 'ਚ ਤਿਕੋਣੀ ਟੱਕਰ, 'ਆਪ', ਕਾਂਗਰਸ ਤੇ ਭਾਜਪਾ ਨੇ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • ruling party leads in raiya nagar panchayat election results
      ਰਈਆ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ 'ਚ ਸੱਤਾਧਾਰੀ ਪਾਰਟੀ ਦੀ ਬੜ੍ਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +