Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:36:25 PM

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

  • government school classroom head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ

MAJHA News Punjabi(ਮਾਝਾ)

ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ

  • Edited By Shivani Bassan,
  • Updated: 01 Sep, 2026 05:33 PM
Gurdaspur
chief agriculture officer sternly reprimands
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਦੌਰਾਨ ਨਿਰਧਾਰਤ ਰੇਟ ਤੋਂ ਵੱਧ ਕੀਮਤ ਵਸੂਲਣ ਵਾਲੇ ਡੀਲਰਾਂ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਦ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ- ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਚੈਕਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਖਾਦ ਵਿਕਰੇਤਾਵਾਂ ਨੂੰ ਸਖ਼ਤ ਤਾੜਨਾ ਕਰਦਿਆਂ ਸਪਸ਼ਟ ਕੀਤਾ ਕਿ ਕਿਸੇ ਵੀ ਡੀਲਰ ਵੱਲੋਂ ਕਿਸਾਨਾਂ ਕੋਲੋਂ ਖਾਦ ਦਾ ਨਿਰਧਾਰਤ ਰੇਟ ਤੋਂ ਵੱਧ ਮੁੱਲ ਵਸੂਲ ਕੀਤਾ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ, ਕੀਟਨਾਸ਼ਕ ਦਵਾਈਆਂ, ਬੀਜ ਜਾਂ ਹੋਰ ਖੇਤੀਬਾੜੀ ਸਮੱਗਰੀ ਵੇਚਣ ਸਮੇਂ ਹਰ ਹਾਲਤ ਵਿੱਚ ਪੱਕਾ ਬਿੱਲ ਦਿੱਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਨਿਰਧਾਰਤ ਕੀਮਤ ਤੋਂ ਵੱਧ ਕਿਸੇ ਵੀ ਖੇਤੀਬਾੜੀ ਸਮੱਗਰੀ ਦਾ ਮੁੱਲ ਨਾ ਵਸੂਲਿਆ ਜਾਵੇ।

ਇਹ ਵੀ ਪੜ੍ਹੋ- ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ

ਡਾ. ਚੀਮਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਲੋੜ ਅਨੁਸਾਰ ਅਤੇ ਸਿਫ਼ਾਰਸ਼ ਕੀਤੀ ਮਾਤਰਾ ਮੁਤਾਬਕ ਹੀ ਖਾਦਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਲੋੜ ਅਨੁਸਾਰ ਡੀਏਪੀ ਖਾਦ ਦੀ ਸਪਲਾਈ ਲਗਾਤਾਰ ਪਹੁੰਚ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਦੀ ਲੋੜੀਂਦੀ ਮਾਤਰਾ ਉਪਲਬਧ ਰਹੇਗੀ। ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਲੋੜ ਅਨੁਸਾਰ ਹੀ ਡੀਏਪੀ ਅਤੇ ਹੋਰ ਖਾਦਾਂ ਦੀ ਖਰੀਦ ਕਰਨ ਅਤੇ ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਜਾਂ ਵੱਧ ਰੇਟ ਵਸੂਲੀ ਦੀ ਸੂਰਤ ਵਿੱਚ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ- ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Chief Agriculture Officer
  • warns
  • prescribed rate of fertilizers
  • ਮੁੱਖ ਖੇਤੀਬਾੜੀ ਅਫ਼ਸਰ
  • ਖਾਦਾਂ ਦੀ ਨਿਰਧਾਰਤ ਦਰ
  • ਚੇਤਾਵਨੀ

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ

NEXT STORY

Stories You May Like

  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • gold and silver prices have crashed
    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ ਡਿੱਗੇ ਰੇਟ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • death toll rise in nepal
    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
  • death toll crosses 1 000 in nepal
    ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • vigilance raids tarn taran civil hospital
      ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ...
    • chief agriculture officer sternly reprimands
      ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ...
    • pathankot youth shot dead in canada
      ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • how tired the thief was after stealing
      ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...
    • serious allegations against sister
      ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼...
    • amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ 'ਚ...
    • a trolley hit a bicycle vendor
      ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ...
    • comrade gurnam singh daud  provincial leader of mazdoor sabha  dies
      ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
    • bsf s major action on amritsar border
      ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +