ਅੰਮ੍ਰਿਤਸਰ (ਜ.ਬ.)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਬੀਤੇ ਦਿਨ ਅੰਮ੍ਰਿਤਸਰ ਦੱਖਣੀ ਦੇ ਵਾਰਡ 47 ਵਿਚ ਮੀਟਿੰਗ ਕੀਤੀ। ਇਸ ਮੌਕੇ ਕੌਂਸਲਰ ਵਰਪਾਲ ਸਿੰਘ ਬੱਬਰ, ਬਲਾਕ ਇੰਚਾਰਜ ਬਲਜੀਤ ਸਿੰਘ ਜੌੜਾ, ਪਾਰਟੀ ਦੇ ਹੋਰ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ, ਵਿਧਾਇਕ ਡਾ. ਨਿੱਝਰ ਵੱਲੋਂ ਵਾਰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਮੁੱਖ ਮੰਤਰੀ ਸਿਹਤ ਬੀਮਾ ਬਾਰੇ ਚਰਚਾ ਕੀਤੀ ਗਈ। ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪਿਓ ਦਾ ਭਲਵਾਨੀ ਦਾ ਅਧੂਰਾ ਸੁਪਨਾ ਪੁੱਤਰ ਨੇ ਕੀਤਾ ਪੂਰਾ, 13 ਸਾਲਾ ਸ਼ਿਵਮ ਨੇ ਜਿੱਤੇ 3 ਗੋਲਡ ਮੈਡਲ
NEXT STORY