Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    7:04:54 PM

  • changing global economic outlook lower dollar

    ਵੱਡੇ ਉਛਾਲ ਦੀ ਤਿਆਰੀ 'ਚ Gold, ਬਂਣੇਗਾ ਨਵਾਂ...

  • majithia reaches home of martyred asi

    ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ,...

  • security increased in sri anandpur sahib on the occasion of hola mahalla

    ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11...

  • ind vs zim t20 wc

    IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸਿਵਲ ਹਸਪਤਾਲ ਵੱਡੀ ਅਣਗਹਿਲੀ: ਫਰੀਜ਼ਰ ’ਚ ਰੱਖੀ ਔਰਤ ਦੀ ਲਾਸ਼ ਹੋਈ ਖਰਾਬ

MAJHA News Punjabi(ਮਾਝਾ)

ਸਿਵਲ ਹਸਪਤਾਲ ਵੱਡੀ ਅਣਗਹਿਲੀ: ਫਰੀਜ਼ਰ ’ਚ ਰੱਖੀ ਔਰਤ ਦੀ ਲਾਸ਼ ਹੋਈ ਖਰਾਬ

  • Edited By Shivani Bassan,
  • Updated: 26 Feb, 2026 07:01 PM
Gurdaspur
civil hospital negligence
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਕੋਟ ਦੇ ਇਕ ਪਰਿਵਾਰ ਨਾਲ ਉਸ ਵੇਲੇ ਦੁੱਖਦਾਈ ਘਟਨਾ ਵਾਪਰੀ ਜਦੋਂ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਫਰੀਜ਼ਰ ਨਾ ਚੱਲਣ ਕਾਰਨ ਇਕ ਔਰਤ ਦੀ ਲਾਸ਼ ਖਰਾਬ ਹੋ ਗਈ। ਪਰਿਵਾਰ ਵੱਲੋਂ ਦੋ ਦਿਨ ਪਹਿਲਾਂ ਲਾਸ਼ ਫਰੀਜ਼ਰ ਵਿੱਚ ਇਸ ਲਈ ਰੱਖਵਾਈ ਗਈ ਸੀ ਕਿਉਂਕਿ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ- SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ

ਮ੍ਰਿਤਕਾ ਦੇ ਪਤੀ ਗੁਰਮੁੱਖ ਸਿੰਘ ਵਾਸੀ ਪਿੰਡ ਕੋਟ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਦੇਹਾਂਤ ਹੋ ਗਿਆ ਸੀ। ਬੱਚੇ ਵਿਦੇਸ਼ ਵਿੱਚ ਹੋਣ ਕਰਕੇ ਉਨ੍ਹਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦੇ ਮੁਰਦਾਘਰ ਵਿੱਚ ਫਰੀਜ਼ਰ ‘ਚ ਰੱਖਵਾ ਦਿੱਤਾ ਸੀ। ਉਨ੍ਹਾਂ ਅਨੁਸਾਰ, ਜਦੋਂ ਅੱਜ ਦੋ ਦਿਨ ਬਾਅਦ ਪਰਿਵਾਰ ਲਾਸ਼ ਲੈਣ ਲਈ ਹਸਪਤਾਲ ਪਹੁੰਚਿਆ ਤਾਂ ਪਤਾ ਲੱਗਾ ਕਿ ਫਰੀਜ਼ਰ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਸੀ ਅਤੇ ਲਾਸ਼ ਖਰਾਬ ਹੋ ਚੁੱਕੀ ਸੀ। ਸੂਤਰਾਂ ਮੁਤਾਬਕ ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕੀਤੇ ਰਣਜੀਤ ਸਿੰਘ ਦੀ ਲਾਸ਼ ਵੀ ਉਸੇ ਫਰੀਜ਼ ਦੇ ਅੰਦਰ ਸੀ, ਪਰ ਡੈਡ ਬਾਡੀ ਨੂੰ ਅਜੇ ਇਕ ਦਿਨ ਹੀ ਹੋਇਆ ਸੀ, ਜਿਸ ਕਾਰਨ ਰਣਜੀਤ ਦੀ ਡੈਡ ਬਾਡੀ ਨੂੰ ਕੁਝ ਨਹੀਂ ਹੋਇਆ।

ਇਸ ‘ਤੇ ਮਹਿਲਾਂ ਦੇ ਪਰਿਵਾਰ ਨੇ ਰੋਸ ਪ੍ਰਗਟ ਕੀਤਾ ਅਤੇ ਹਸਪਤਾਲ ਪ੍ਰਸ਼ਾਸਨ ਦੀ ਅਣਗਹਿਲੀ ਦੱਸਦਿਆਂ ਕਾਰਵਾਈ ਦੀ ਮੰਗ ਕੀਤੀ। ਗੁਰਮੁੱਖ ਸਿੰਘ ਨੇ ਇਹ ਵੀ ਦੱਸਿਆ ਕਿ ਜਦੋਂ ਲਾਸ਼ ਫਰੀਜ਼ਰ ਵਿੱਚ ਰੱਖੀ ਗਈ ਸੀ ਤਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਫਰੀਜ਼ਰ ਬਿਲਕੁਲ ਠੀਕ ਹੈ। ਪਰ ਹੁਣ ਸਾਹਮਣੇ ਆਇਆ ਹੈ ਕਿ ਟੈਕਨੀਕਲ ਖਰਾਬੀ ਕਾਰਨ ਕੂਲਿੰਗ ਨਹੀਂ ਹੋਈ, ਜਿਸ ਨਾਲ ਲਾਸ਼ ਖਰਾਬ ਹੋ ਗਈ।

ਇਹ ਵੀ ਪੜ੍ਹੋ- ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ

ਇਸ ਮਾਮਲੇ ਸਬੰਧੀ ਮੌਕੇ ‘ਤੇ ਪਹੁੰਚੇ ਡਾਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਫਰੀਜ਼ਰ ਵਿੱਚ ਟੈਕਨੀਕਲ ਖਰਾਬੀ ਆ ਗਈ ਸੀ। ਬਾਹਰੋਂ ਮਸ਼ੀਨ ਚਾਲੂ ਦਿਖਾਈ ਦੇ ਰਹੀ ਸੀ, ਪਰ ਅੰਦਰੂਨੀ ਤਕਨੀਕੀ ਖਰਾਬੀ ਕਾਰਨ ਠੰਡਕ ਨਹੀਂ ਬਣ ਸਕੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾ ਰਿਹਾ ਦੁਹਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Civil Hospital
  • Gross negligence
  • Woman body
  • freezer
  • ਸਿਵਲ ਹਸਪਤਾਲ
  • ਘੋਰ ਲਾਪਰਵਾਹੀ
  • ਔਰਤ ਦੀ ਲਾਸ਼
  • ਫ੍ਰੀਜ਼ਰ

ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੇ ਖਹਿਰਾ, ਕੀਤੀ CBI ਜਾਂਚ ਦੀ ਮੰਗ

NEXT STORY

Stories You May Like

  • big negligence at the wedding ceremony
    ਵਿਆਹ ਸਮਾਗਮ 'ਚ ਵੱਡੀ ਅਣਗਹਿਲੀ! 44 ਲੋਕਾਂ ਨੂੰ ਪਈਆਂ ਭਾਜੜਾਂ, ਹਸਪਤਾਲ ਦਾਖ਼ਲ
  • ministers did not reach the civil hospital
    ਸਿਵਲ ਹਸਪਤਾਲ 'ਚ ਤਿਆਰੀਆਂ ਰਹਿ ਗਈਆਂ ਧਰੀਆਂ ਧਰਾਈਆਂ, ਨਹੀਂ ਪੁੱਜੇ ਮੰਤਰੀ ਸਾਬ੍ਹ
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • huge scuffle between police and auto drivers outside jalandhar civil hospital
    ਜਲੰਧਰ ਦੇ ਸਿਵਲ ਹਸਪਤਾਲ ਬਾਹਰ ਪੁਲਸ ਤੇ ਆਟੋ ਚਾਲਕ ਵਿਚਾਲੇ ਭਾਰੀ ਹੰਗਾਮਾ
  • woman brutally murdered in hoshiarpur
    ਪੰਜਾਬ 'ਚ ਫਿਰ ਕਤਲ! ਬਜ਼ੁਰਗ ਔਰਤ ਨਾਲ ਪਾਰ ਕੀਤੀਆਂ ਦਰਿੰਦਗੀ ਦੀਆਂ ਹੱਦਾਂ, ਪੇਟੀ 'ਚੋਂ ਮਿਲੀ ਲਾਸ਼
  • human rights council sends complaint on traffic jam caused by aap s program
    ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ ਨੇ ਭੇਜੀ ਸ਼ਿਕਾਇਤ
  • woman brutally murdered in chandigarh
    ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ
  • road jam  pregnant woman  childbirth  hospital
    ਜਾਮ 'ਚ ਫਸੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਰਿਕਸ਼ੇ 'ਚ ਹੋਈ ਡਿਲਿਵਰੀ
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • navjot kaur sidhu s message to punjab police
      ਪੁਲਸ ਨੂੰ ਨਵਜੋਤ ਕੌਰ ਸਿੱਧੂ ਦਾ ਸੁਨੇਹਾ, 'ਲੀਡਰਾਂ ਦੇ ਦਬਾਅ ਹੇਠ ਕੰਮ ਕਰਨ...
    • sgpc bans pants shirts in offices
      SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!
    • indian army puts pakistan on notice
      'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ...
    • sarabjit kaur case
      ਸਰਬਜੀਤ ਕੌਰ ਮਾਮਲੇ 'ਚ ਵੱਡੀ ਅਪਡੇਟ ! ਭਾਰਤੀ ਪਤੀ ਨੇ ਪਾਕਿ 'ਚ ਹੋਏ ਵਿਆਹ ਨੂੰ...
    • major action taken against police personnel involved in pre wedding shoot
      ਪ੍ਰੀ-ਵੈਡਿੰਗ ਸ਼ੂਟ 'ਚ ਸ਼ਾਮਲ ਪੁਲਸ ਮੁਲਾਜ਼ਮਾਂ 'ਤੇ ਹੋ ਗਿਆ ਵੱਡਾ ਐਕਸ਼ਨ! ਮਜੀਠੀਆ...
    • the man who shot the woman in the head cried out to the police
      'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ...
    • new sit formed in the case of 328 holy images
      328 ਪਾਵਨ ਸਰੂਪਾਂ ਦੇ ਮਾਮਲੇ 'ਚ ਨਵੀਂ SIT ਦਾ ਗਠਨ, DIG ਨਾਨਕ ਸਿੰਘ ਚੇਅਰਮੈਨ ਤੇ...
    • railways gift to passengers on holi
      ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
    • mobile phones recovered from inmates in jail
      ਜੇਲ੍ਹ 'ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
    • amritsar famous market will be closed for 4 days
      ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +