Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:28:04 PM

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

  • srh vs pbks ipl 2026

    ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ,...

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ ਮਾਮਲਾ: SGPC ਪ੍ਰਧਾਨ ਧਾਮੀ ਨੇ ਦਿੱਤੇ ਜਾਂਚ ਦੇ ਆਦੇਸ਼

MAJHA News Punjabi(ਮਾਝਾ)

ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ ਮਾਮਲਾ: SGPC ਪ੍ਰਧਾਨ ਧਾਮੀ ਨੇ ਦਿੱਤੇ ਜਾਂਚ ਦੇ ਆਦੇਸ਼

  • Edited By Rajwinder Kaur,
  • Updated: 02 May, 2022 07:44 PM
Amritsar
company  gurbani  sgpc president dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) - ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲਾ ਸਾਹਮਣੇ ਆਉਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪੜਤਾਲਾਂ ਵਿਭਾਗ ਨੂੰ ਜਾਂਚ ਲਈ ਟੀਮ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ। 

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਗੁਰਬਾਣੀ ਨੂੰ ਵਪਾਰਕ ਲਾਭ ਲਈ ਵਰਤੇ। ਜਾਂਚ ਪੜਤਾਲ ਦੀ ਰਿਪੋਰਟ ਮਿਲਣ ਮਗਰੋਂ ਸਬੰਧਤ ਫਰਮ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜਤਾਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਉਨ੍ਹਾਂ ਦੱਸਿਆ ਇਹ ਕੰਪਨੀ ਚੰਡੀਗੜ੍ਹ ਨਾਲ ਸਬੰਧਤ ਹੈ, ਜੋ ‘ਦੇਵ ਦਰਸ਼ਨ’ ਨਾਂ ਹੇਠ ਅਗਰਬੱਤੀਆਂ ਬਣਾਉਂਦੀ ਹੈ। ਇਸ ਕੰਪਨੀ ਵੱਲੋਂ ਜਪੁਜੀ ਸਾਹਿਬ ਦੇ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਵਾ ਉਨ੍ਹਾਂ ’ਤੇ ਆਪਣੀ ਮਸ਼ਹੂਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਕੰਪਨੀ ਵੱਲੋਂ ਅਗਰਬੱਤੀਆਂ ਦੇ ਡੱਬਿਆਂ ਵਿਚ ਗੁਟਕਾ ਸਾਹਿਬ ਪੈਕ ਕਰ ਕੇ ਵੀ ਭੇਜੇ ਜਾ ਰਹੇ ਹਨ। ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਜਿਥੇ ਠੇਸ ਪੁੱਜ ਰਹੀ ਹੈ, ਉਥੇ ਗੁਰਬਾਣੀ ਦਾ ਵੀ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਨ ਲਈ ਆਖਿਆ ਹੈ। ਰਿਪੋਰਟ ਮਿਲਣ ’ਤੇ ਸ਼੍ਰੋਮਣੀ ਕਮੇਟੀ ਬਣਦੀ ਕਾਰਵਾਈ ਕਰੇਗੀ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

  • Company
  • Gurbani
  • SGPC President Dhami
  • ਕੰਪਨੀ
  • ਗੁਰਬਾਣੀ
  • SGPC ਪ੍ਰਧਾਨ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀਆਂ ਅਹਿਮ ਪ੍ਰਬੰਧਕੀ ਤਬਦੀਲੀਆਂ

NEXT STORY

Stories You May Like

  • sgpc  dhami visited  nishay administrative services training center chandigarh
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • parrots  crop damage  farmers  government  compensation  court
    ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ ਦਿੱਤਾ ਆਦੇਸ਼
  • pakistan opens 6 land trade routes to iran
    ਟਰੰਪ ਦੀ ਨਾਕਾਬੰਦੀ ਨੂੰ ਪਾਕਿਸਤਾਨ ਨੇ ਦਿੱਤੀ ਚੁਣੌਤੀ! ਈਰਾਨ ਲਈ ਖੋਲ੍ਹੇ 6 ਜ਼ਮੀਨੀ ਵਪਾਰਕ ਮਾਰਗ
  • indian originr fined in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ ਭਾਰੀ ਜੁਰਮਾਨਾ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • election commission sends notice to congress president
    ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਨੂੰ ਭੇਜਿਆ ਨੋਟਿਸ, 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਪੂਰਾ ਮਾਮਲਾ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • jalandhar amritsar explosion cctv
      ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ...
    • sajjan kumar applies for bail in high court
      ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ,...
    • after jalandhar  blast outside army headquarters in amritsar
      ਵੱਡੀ ਖਬਰ: ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਫੌਜ ਦੇ ਹੈੱਡਕੁਆਰਟਰ ਦੇ ਬਾਹਰ ਧਮਾਕਾ
    • certificates distributed to girls at bibi kaulan ji free education center
      ਬੀਬੀ ਕੌਲਾਂ ਜੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ 44ਵੇਂ ਬੈਚ ਦੀਆਂ ਲੜਕੀਆਂ ਨੂੰ ਵੰਡੇ...
    • gunfire in dera baba nanak area
      ਡੇਰਾ ਬਾਬਾ ਨਾਨਕ ਇਲਾਕੇ ‘ਚ ਗੋਲੀ ਚੱਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • guru teg bahadur fourth centenary college
      ਗੁਰੂ ਤੇਗ ਬਹਾਦਰ ਫੋਰਥ ਸੈਨਟੇਨਰੀ ਕਾਲਜ ਦਾ ਪਹਿਲਾ ਗਰੈਜ਼ੂਏਸ਼ਨ ਸਮਾਗਮ ਆਯੋਜਿਤ
    • sdm aditya sharma himself went t
      ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਆਦਿਤਿਆ ਸ਼ਰਮਾ ਨੇ ਖੁਦ ਮੌਕੇ 'ਤੇ ਖੇਤ 'ਚ ਜਾ...
    • 4 pakistani prisoners return home after serving sentence in india
      ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ ਕੈਦੀ, ਸੁਣਾਈ ਹੱਡਬੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +