Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    1:07:01 AM

  • dc vs gt  ipl 2026

    ਰੋਮਾਂਚਕ ਮੁਕਾਬਲੇ 'ਚ 1 ਦੌੜ ਨਾਲ ਹਾਰੀ ਦਿੱਲੀ,...

  • transfer of 22 tehsildars

    ਨਾਇਬ ਤਹਿਸੀਲਦਾਰਾਂ ਮਗਰੋਂ 22 ਤਹਿਸੀਲਦਾਰਾਂ ਦੇ...

  • dc vs gt  ipl 2026

    GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ...

  • hormuz iranian navy issues threat amidst ceasefire

    'ਜੇ Hormuz ਵੱਲ ਕੋਈ ਜਹਾਜ਼ ਆਇਆ ਤਾਂ ਉਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਕਾਂਗਰਸ ਹੂੰਝਾ ਫੇਰ ਜਿੱਤ ਹਾਸਲ ਕਰੇਗੀ : ਮੇਅਰ ਰਿੰਟੂ

MAJHA News Punjabi(ਮਾਝਾ)

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਕਾਂਗਰਸ ਹੂੰਝਾ ਫੇਰ ਜਿੱਤ ਹਾਸਲ ਕਰੇਗੀ : ਮੇਅਰ ਰਿੰਟੂ

  • Updated: 04 Sep, 2018 02:34 AM
Majha
congress mayor rintu
  • Share
    • Facebook
    • Tumblr
    • Linkedin
    • Twitter
  • Comment

 ਅੰਮ੍ਰਿਤਸਰ,  (ਛੀਨਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ   ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪੂਰੀ ਵਿਉਂਤਬੰਦੀ ਨਾਲ ਲਡ਼ਨ ਲਈ ਮੰਤਰੀਆਂ, ਵਿਧਾਇਕਾਂ, ਮੇਅਰ ਤੇ ਸੀਨੀਅਰ ਆਗੂਆਂ ਨੂੰ ਵੱਖ-ਵੱਖ ਜ਼ਿਲਿਆਂ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ’ਚੋਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਜ਼ਿਲਾ ਤਰਨਤਾਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 
ਇਸ ਸਬੰਧ ੀ ਗੱਲਬਾਤ ਕਰਦਿਆਂ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖਡ਼ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ’ਚ ਪਾਰਟੀ ਦੀ ਸ਼ਾਨਦਾਰ ਜਿੱਤ ਵਾਸਤੇ ਮੈਨੂੰ ਜ਼ਿਲਾ ਤਰਨਤਾਰਨ ਦਾ ਇੰਚਾਰਜ ਨਿਯੁਕਤ ਕਰ ਕੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਜ਼ਿੰਮੇਵਾਰੀ ਨੂੰ ਮੈਂ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਅ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਪ੍ਰਧਾਨ ਸੁਨੀਲ ਜਾਖਡ਼ ਦੀਆਂ ਆਸਾਂ ’ਤੇ ਖਰਾ ਉਤਰਾਂਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਂਗਰਸ ਨੇ ਵਿਧਾਨ ਸਭਾ ਤੇ ਨਗਰ ਨਿਗਮ ਸਮੇਤ ਹੁਣ ਤੱਕ ਸਾਰੀਆਂ ਚੋਣਾਂ ’ਚ ਜਿਵੇਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਰੋਧੀਆਂ ਨੂੰ ਚਿੱਤ ਕਰ ਕੇ ਉਨ੍ਹਾਂ ਦੇ ਸਭ ਭੁਲੇਖੇ ਦੂਰ ਕੀਤੇ ਹਨ ਉਵੇਂ ਹੀ ਹੁਣ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤ ਚੋਣਾਂ ’ਚ ਵੀ ਹੂੰਝਾ ਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰੀ ਖਜ਼ਾਨੇ ਦੀ ਹਾਲਤ ਖਸਤਾ ਹੋਣ ਦੇ ਬਾਵਜੂਦ ਕਿਸਾਨਾਂ, ਬੀ. ਸੀ. ਤੇ ਐੱਸ. ਸੀ. ਵਰਗ ਨੂੰ ਕਰਜ਼ਾ ਮੁਆਫੀ ’ਚ ਰਾਹਤ ਪ੍ਰਦਾਨ ਕਰਨ ਸਮੇਤ ਲੋਕਾਂ ਦੀ ਭਲਾਈ ਵਾਸਤੇ ਜੋ ਇਤਿਹਾਸਕ ਕਾਰਜ ਕੀਤੇ ਜਾ ਰਹੇ ਹਨ ਉਸ ਕਾਰਨ ਪੰਜਾਬ ਵਾਸੀ ਬੇਹੱਦ ਖੁਸ਼ ਹਨ ਤੇ ਕਾਂਗਰਸ ਸਰਕਾਰ ਦੇ ਪੂਰੀ ਤਰ੍ਹਾਂ ਨਾਲ ਹਨ। 
ਸ. ਰਿੰਟੂ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਾਰ ਵੀ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤ ਚੋਣਾਂ ਪੂਰੀ ਵਿਉਂਤਬੰਦੀ ਨਾਲ ਲਡ਼ ਕੇ ਵਿਰੋਧੀਆ ਨੂੰ ਧੂਡ਼ ਚਟਾਈ ਜਾਵੇਗੀ। 
 

  • ਕਾਂਗਰਸ
  • ਮੇਅਰ ਰਿੰਟੂ
  • Congress
  • Mayor Rintu

ਇਟਲੀ ’ਚ ਸਡ਼ਕ ਹਾਦਸੇ ਪੰਜਾਬੀ ਨੌਜਵਾਨ ਦੀ ਮੌਤ

NEXT STORY

Stories You May Like

  • congress takes control of dinanagar block samiti  raj rani becomes chairperson
    ਦੋਰਾਂਗਲਾ ਮਗਰੋਂ ਹੁਣ ਦੀਨਾਨਗਰ ਬਲਾਕ ਸੰਮਤੀ ’ਤੇ ਕਾਂਗਰਸ ਦਾ ਕਬਜ਼ਾ, ਰਾਜ ਰਾਣੀ ਚੇਅਰਪਰਸਨ ਬਣੇ
  • block samiti election  shiromani akali dal
    ਬਲਾਕ ਸੰਮਤੀ ਚੋਣ 'ਚ ਅਕਾਲੀ ਦਲ ਦੀ ਜਿੱਤ, ਕਿਹਾ ਇਹ 2027 ਦਾ ਟਰੇਲਰ
  • block samiti baghapurana  election results
    ਬਲਾਕ ਸੰਮਤੀ ਬਾਘਾਪੁਰਾਣਾ ਚੋਣ ਦੇ ਨਤੀਜਿਆਂ ਦਾ ਐਲਾਨ
  • ranainder pratap control of fatudhinga block samiti manveer kaur chairperson
    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ ਧੜੇ ਦਾ ਕਬਜ਼ਾ, ਮਨਵੀਰ ਕੌਰ ਬਣੇ ਚੇਅਰਪਰਸਨ
  • rampura full block samiti elections on april 1
    ਰਾਮਪੁਰਾ ਫੂਲ ਬਲਾਕ ਸੰਮਤੀ ਦੀ ਚੋਣ ਇਕ ਅਪ੍ਰੈਲ ਨੂੰ, ਹਾਈਕੋਰਟ ਵਲੋਂ ਸਖ਼ਤ ਹੁਕਮ ਜਾਰੀ
  • new chairman and vice chairman were crowned in block samiti dinanagar
    ਬਲਾਕ ਸੰਮਤੀ ਦੀਨਾਨਗਰ ਤੇ ਦੋਰਾਂਗਲਾ ’ਚ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਤਾਜਪੋਸ਼ੀ
  • block congress president killed in murderous attack
    ਪੰਜਾਬ 'ਚ ਵੱਡੀ ਵਾਰਦਾਤ ! ਕੁਹਾੜੀ ਨਾਲ ਵੱਢ'ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ
  • police solve congress president murder case
    ਵੱਡੀ ਖਬਰ! 3 ਦਿਨਾਂ ਦੀ ਭਾਲ ਮਗਰੋਂ ਕਾਂਗਰਸ ਬਲਾਕ ਪ੍ਰਧਾਨ ਦੇ ਕਾਤਲ ਬਿਹਾਰ ਬਾਰਡਰ ਤੋਂ ਕਾਬੂ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
Trending
Ek Nazar
airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • accident case
      ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
    • land registry registry office land mafia
      ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ...
    • mother lost 5 sons
      ਪੰਜਾਬ: ਨਸ਼ਿਆਂ ਕਾਰਨ 4 ਪੁੱਤ ਗਵਾਉਣ ਵਾਲੀ ਮਾਂ ਦੇ ਪੰਜਵੇਂ ਪੁੱਤ ਦੀ ਵੀ ਮੌਤ
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • one accused arrested with english liquor kept at home
      ਘਰ ’ਚ ਰੱਖੀ ਦੇਸੀ ਤੇ ਅੰਗਰੇਜ਼ੀ ਸ਼ਰਾਬ ਸਮੇਤ ਇਕ ਦੋਸ਼ੀ ਕਾਬੂ
    • young man riding scooter dies in car scooter collision
      ਕਾਰ-ਸਕੂਟਰੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ
    • shiromani committee  sikh devotees
      ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 10 ਨੂੰ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ...
    • amritsar grenade attack case
      ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
    • three mobile phones recovered from inmates in jail
      ਜੇਲ੍ਹ 'ਚ ਬੰਦ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਬਰਾਮਦ
    • electrical wiring and fans stolen from dhariwal sub tehsil
      ਚੋਰਾਂ ਦੇ ਹੌਸਲੇ ਬੁਲੰਦ: ਸਬ-ਤਹਿਸੀਲ ਧਾਰੀਵਾਲ ’ਚੋਂ ਬਿਜਲੀ ਦੀ ਵਾਇਰਿੰਗ ਤੇ ਪੱਖੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +