Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:33:47 PM

  • pakistani minister on india

    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਜ਼ਿਲ੍ਹੇ ’ਚ 91,030 ਵਿਅਕਤੀਆਂ ਦੀ ਕੀਤੀ ਗਈ ਕੋਰੋਨਾ ਸਬੰਧੀ ਜਾਂਚ: ਸਿਵਲ ਸਰਜਨ

MAJHA News Punjabi(ਮਾਝਾ)

ਤਰਨਤਾਰਨ ਜ਼ਿਲ੍ਹੇ ’ਚ 91,030 ਵਿਅਕਤੀਆਂ ਦੀ ਕੀਤੀ ਗਈ ਕੋਰੋਨਾ ਸਬੰਧੀ ਜਾਂਚ: ਸਿਵਲ ਸਰਜਨ

  • Updated: 26 Nov, 2020 03:20 AM
Tarn Taran
corona examination of 91 030 persons in tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ, (ਰਮਨ)- ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਆਰ.ਟੀ.ਪੀ.ਸੀ.ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 91,030 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ ਜਿਸ ਤਹਿਤ 87,672 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ, 2049 ਪਾਜ਼ੇਟਿਵ ਅਤੇ 94 ਦੀ ਮੌਤ ਹੋ ਚੁੱਕੀ ਹੈ ਜਦ ਕਿ 923 ਦੀ ਰਿਪੋਰਟ ਆਉਣੀ ਬਾਕੀ ਹੈ।
ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਜ਼ਿਲੇ ’ਚ ਹੁਣ ਤੱਕ ਕੋਵਿਡ-19 ਤੋਂ ਪੀਡ਼ਤ 1941 ਵਿਅਕਤੀਆਂ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 798 ਸੈਂਪਲਾਂ ’ਚ ਸਿਰਫ਼ 1 ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 797 ਦੀ ਰਿਪੋਰਟ ਨੈਗਟਿਵ ਪਾਈ ਗਈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 62 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਵੀ ਪਾਈ ਗਈ ਹੈ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 985 ਸੈਂਪਲ ਲਏ ਗਏ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ’ਚ ਕੋਵਿਡ-19 ਦੇ ਸਿਰਫ਼ 15 ਐਕਟਿਵ ਕੇਸ ਰਹਿ ਗਏ ਹਨ। ਜਿੰਨ੍ਹਾਂ ’ਚੋਂ 13 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਅਤੇ 1 ਹੋਰ ਜ਼ਿਲੇ ’ਚ ਇਲਾਜ ਅਧੀਨ ਹੈ।

  • TarnTaran
  • corona
  • ਤਰਨਤਾਰਨ
  • ਕੋਰੋਨਾ ਮਾਮਲੇ

ਗੁਰਦਾਸਪੁਰ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ, 28 ਪਾਜ਼ੇਟਿਵ

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • drug smuggler arrested with heroin worth rs 25 crore in tarn taran
    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ
  • tarn taran body of person who jumped into lake recovered
    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • odisha  violence  independent investigation  jairam ramesh
    ਓਡੀਸ਼ਾ ਦੇ ਸਿਜਿਮਾਲੀ 'ਚ ਹਿੰਸਾ ਦੀ ਹੋਵੇ ਸੁਤੰਤਰ ਜਾਂਚ, ਪੇਸਾ ਅਤੇ ਜੰਗਲਾਤ ਕਾਨੂੰਨ ਦੀ ਕੀਤੀ ਜਾਵੇ ਪਾਲਣਾ : ਜੈਰਾਮ...
  • van and car burnt
    ਅਣਪਛਾਤੇ ਵਿਅਕਤੀਆਂ ਵੱਲੋਂ ਲਾਈ ਗਈ ਅੱਗ ਕਾਰਨ ਵੈਨ ਤੇ ਕਾਰ ਸੜ ਕੇ ਸੁਆਹ
  • big action by food safety team in tarn taran
    ਤਰਨਤਾਰਨ 'ਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ: ਡੇਅਰੀਆਂ ਤੇ ਫੂਡ ਆਊਟਲੈੱਟਾਂ 'ਤੇ ਛਾਪੇਮਾਰੀ, 6 ਸੈਂਪਲ ਭਰੇ
  • mock drill on blackout to be held in nawanshahr tomorrow
    ਨਵਾਂਸ਼ਹਿਰ 'ਚ ਭਲਕੇ ਬਲੈਕਆਊਟ ਤੇ ਹੋਵੇਗੀ ਮੌਕ ਡ੍ਰਿਲ, DC ਵੱਲੋਂ ਕੀਤੀ ਗਈ ਇਹ ਅਪੀਲ
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • dsgmc successfully organizes career guidance fair for students
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ...
    • mazdoor ekta union dinanagar celebrated   labor day
      ਮਜ਼ਦੂਰ ਏਕਤਾ ਯੂਨੀਅਨ ਦੀਨਾਨਗਰ ਨੇ 'ਲੇਬਰ ਡੇ' ਮਨਾਇਆ
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • drone with half a kilo of heroin recovered near the border
      ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
    • one dead in motorcycle car collision
      ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
    • dog max s lavish retirement party at amritsar airport
      ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...
    • fire breaks out at gujjar camp near gurdaspur
      ਗੁਰਦਾਸਪੁਰ ਨੇੜੇ ਗੁੱਜਰ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • major action taken by municipal council against stray dogs in qadian
      ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +