Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:20:47 PM

  • flood gates opened water released towards pakistan from madhopur  pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • airindia has suspended flights for these routes till september

    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ...

  • dubai invite scheme

    ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ...

  • pickaxe mountain

    ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਪੰਜਾਬ ਕਮਿਊਨਿਟੀ 'ਚ ਵੀ ਫੈਲਿਆ ਕੋਰੋਨਾ ਵਾਇਰਸ, ਦਰਜੀ ਤੋਂ ਬਾਅਦ 2 ਹੋਰ ਕੇਸ ਆਏ ਸਾਹਮਣੇ

MAJHA News Punjabi(ਮਾਝਾ)

ਪੰਜਾਬ ਕਮਿਊਨਿਟੀ 'ਚ ਵੀ ਫੈਲਿਆ ਕੋਰੋਨਾ ਵਾਇਰਸ, ਦਰਜੀ ਤੋਂ ਬਾਅਦ 2 ਹੋਰ ਕੇਸ ਆਏ ਸਾਹਮਣੇ

  • Updated: 05 Apr, 2020 07:22 PM
Majha
corona virus spreads in punjab community
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਦਲਜੀਤ)- ਪੰਜਾਬ ਦੀ ਕਮਿਊਨਿਟੀ ’ਚ ਵੀ ਹੁਣ ਕੋਰੋਨਾ ਵਾਇਰਸ ਫੈਲਣ ਲੱਗ ਗਿਆ ਹੈ। ਅੰਮ੍ਰਿਤਸਰ ਦੇ ਅਮਰਕੋਟ ਦੇ ਕ੍ਰਿਸ਼ਨਾ ਨਗਰ ’ਚ ਰਹਿਣ ਵਾਲੇ ਦਰਜੀ ਤੋਂ ਬਾਅਦ ਅੱਜ ਉਸ ਦੀ ਪਤਨੀ (60) ਵੀ ਪਾਜ਼ੇਟਿਵ ਆ ਗਈ ਹੈ। ਇਸ ਤੋਂ ਇਲਾਵਾ ਕਮਿਊਨਿਟੀ ਤੋਂ ਆਇਆ ਫੋਰਟਿਸ ਹਸਪਤਾਲ ’ਚ ਜ਼ੇਰੇ ਇਲਾਜ 65 ਸਾਲਾ ਵਿਅਕਤੀ ਵੀ ਕੋਰੋਨਾ ਪਾਜ਼ੇਟਿਵ ਹੈ। 24 ਮਾਰਚ ਨੂੰ ਫੋਰਟਿਸ ਹਸਪਤਾਲ ’ਚ ਦਾਖਲ ਮਰੀਜ਼ ਦੀ ਰਿਪੋਰਟ ਮੈਡੀਕਲ ਕਾਲਜ ਅੰਮ੍ਰਿਤਸਰ ਵੱਲੋਂ ਕੋਰੋਨਾ ਨੈਗੇਟਿਵ ਕਰਾਰ ਦਿੱਤੀ ਗਈ ਸੀ। ਅੰਮ੍ਰਿਤਸਰ ’ਚ ਹੁਣ 10 ਕੇਸ ਕੋਰੋਨਾ ਪਾਜ਼ੇਟਿਵ ਹੋ ਗਏ ਹਨ, ਜਦਕਿ ਇਕ ਦੀ ਮੌਤ ਵੀ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਪੰਜਾਬ ’ਚ ਪਹਿਲਾਂ ਕੋਰੋਨਾ ਵਾਇਰਸ ਦੀ ਜਕਡ਼ ’ਚ ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਹੀ ਸਨ। ਅੰਮ੍ਰਿਤਸਰ ’ਚ ਦਰਜੀ ਦਾ ਕੰਮ ਕਰਨ ਵਾਲੇ ਮਰੀਜ਼ ਦੇ ਸਾਹਮਣੇ ਆਉਣ ਤੋਂ ਬਾਅਦ ਉਸ ਦੀ ਪਤਨੀ ਸਮੇਤ ਚਾਟੀਵਿੰਡ ਨਿਵਾਸੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਚਾਟੀਵਿੰਡ ਦਾ ਰਹਿਣ ਵਾਲਾ ਕੋਰੋਨਾ ਪਾਜ਼ੇਟਿਵ ਮਰੀਜ਼ 23 ਮਾਰਚ ਨੂੰ ਖਾਂਸੀ, ਜ਼ੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖਲ ਹੋਇਆ ਸੀ। ਹਾਲਤ ਠੀਕ ਨਾ ਹੋਣ ਕਾਰਣ ਉਸ ਨੂੰ ਆਈ. ਸੀ. ਯੂ. ਵਿਚ ਵੀ ਰੱਖਿਆ ਗਿਆ ਸੀ।

ਹਸਪਤਾਲ ਪ੍ਰਸ਼ਾਸਨ ਵੱਲੋਂ ਮਰੀਜ਼ ਦੀ ਕੋਰੋਨਾ ਸਬੰਧੀ ਲਈ ਗਈ ਟੈਸਟ ਰਿਪੋਰਟ ਨੈਗੇਟਿਵ ਹੋਣ ਤੋਂ ਬਾਅਦ ਅਤੇ ਹਾਲਤ ’ਚ ਸੁਧਾਰ ਨੂੰ ਦੇਖਦਿਆਂ ਅਗਲੇ ਦਿਨਾਂ ’ਚ ਛੁੱਟੀ ਦੇ ਦਿੱਤੀ ਗਈ ਸੀ ਪਰ ਮਰੀਜ਼ ਦੀ ਹਾਲਤ ਘਰ ਜਾ ਕੇ ਫਿਰ ਖਰਾਬ ਹੋ ਗਈ। ਉਸ ਨੂੰ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਦੇਰ ਸ਼ਾਮ ਉਸ ਦੀ ਰਿਪੋਰਟ ਪਾਜ਼ੇਟਿਵ ਆ ਗਈ। ਪੰਜਾਬ ਭਰ ’ਚੋਂ ਅੰਮ੍ਰਿਤਸਰ ’ਚ ਹੀ 3 ਕਮਿਊੁਨਿਟੀ ਨਾਲ ਸਬੰਧਤ ਕੇਸ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੂੰ ਭਵਿੱਖ ਦੀ ਚਿੰਤਾ ਸਤਾਉਣ ਲੱਗ ਪਈ ਹੈ।  ਪੈਦਾ ਹੋ ਗਿਆ ਹੈ। ਚਾਟੀਵਿੰਡ ਦਾ ਰਹਿਣ ਵਾਲਾ ਕੋਰੋਨਾ ਪਾਜ਼ੀਟਿਵ ਮਰੀਜ਼ 23 ਮਾਰਚ ਨੂੰ ਖਾਂਸੀ, ਜੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਿਲ ਹੋਇਆ ਸੀ ਅਤੇ ਹਾਲਤ ਠੀਕ ਨਾ ਹੋਣ ਕਾਰਨ ਉਸਨੂੰ ਆਈ.ਸੀ.ਯੂ. ਵਿੱਚ ਵੀ ਰੱਖਾ ਗਿਆ ਸੀ। ਮਰੀਜ਼ ਦੇ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਰੋਨਾ ਸਬੰਧੀ ਲਈ ਗਈ ਟੈਸਟ ਰਿਪੋਰਟ ਨੈਗੇਟਿਵ ਹੋਣ ਤੋਂ ਬਾਅਦ ਅਤੇ ਹਾਲਤ ਵਿੱਚ ਸੁਧਾਰ ਨੂੰ ਦੇਖਦਿਆਂ ਅਗਲੇ ਦਿਨਾਂ ਵਿੱਚ ਛੁੱਟੀ ਦੇ ਦਿੱਤੀ ਸੀ ਪਰ ਉਕਤ ਮਰੀਜ਼ ਦੀ ਹਾਲਤ ਘਰ ਜਾ ਕੇ ਫਿਰ ਖਰਾਬ ਹੋ ਗਈ ਅਤੇ ਉਸਨੂੰ ਫੋਰਟਿਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ, ਜਿੱਥੇ ਦੇਰ ਸ਼ਾਮ ਉਸਦੀ ਰਿਪੋਰਟ ਪਾਜ਼ੀਟਿਵ ਆ ਗਈ ਹੈ। ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਵਿੱਚ ਹੀ 3 ਕਮਿਊੁਨਿਟੀ ਨਾਲ ਸਬੰਧਤ ਕੇਸ ਸਾਹਮਣੇ ਆਉਣ ਤੋਂ ਬਾਅਦ ਭਵਿੱਖ ਦੀ ਚਿੰਤਾ ਸਤਾਉਣ ਲੱਗ ਪਈ ਹੈ।

  • ਪੰਜਾਬ
  • ਕਮਿਊਨਿਟੀ
  • Corona
  • virus

Punjab Wrap Up : ਪੜ੍ਹੋ 05 ਅਪ੍ਰੈਲ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ

NEXT STORY

Stories You May Like

  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • 2 laborers killed four others injured in landslide in lohitpur
    ਅਰੁਣਾਚਲ ਪ੍ਰਦੇਸ਼ ਦੇ ਲੋਹਿਤਪੁਰ 'ਚ ਲੈਂਡ ਸਲਾਈਡ ਕਾਰਨ 2 ਮਜ਼ਦੂਰਾਂ ਦੀ ਮੌਤ, ਚਾਰ ਹੋਰ ਜ਼ਖਮੀ
  • chandipura virus spread in this state of india
    ਭਾਰਤ ਦੇ ਇਸ ਸੂਬੇ ’ਚ ਫੈਲਿਆ Chandipura virus ! ਮਹੀਨੇ ’ਚ 12 ਜਵਾਕਾਂ ਦੀ ਮੌਤ, ਕੀ ਹੈ ਚਾਂਦੀਪੁਰਾ ਵਾਇਰਸ
  • terror of stray dogs in nawanshahr
    ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • minor murder case  accused acquitted
    ਬਹੁਚਰਚਿਤ ਨਾਬਾਲਗ ਕਤਲ ਕੇਸ ’ਚੋਂ 2 ਮੁਲਜ਼ਮ ਬਰੀ
  • chandipura virus hits rajasthan
    ਰਾਜਸਥਾਨ 'ਚ ਚਾਂਦੀਪੁਰਾ ਵਾਇਰਸ ਦੀ ਦਸਤਕ, 6 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ 'ਚ ਮਚੀ ਹਫੜਾ-ਦਫੜੀ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • 2 persons arrested with 15 000 ml of liquor
    15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • border area bamiyal  s jalali river overflows
      ਸਰਹੱਦੀ ਖੇਤਰ ਬਮਿਆਲ ਦਾ ਜਲਾਲੀ ਦਰਿਆ ਉਛਲਿਆ, ਕਈ ਏਕੜ ਫਸਲਾਂ ਪਾਣੀ ਦੀ ਲਪੇਟ 'ਚ
    • tarun chugh nominated as member of defence ministry committee
      ਤਰੁਣ ਚੁੱਘ ਰੱਖਿਆ ਮੰਤਰਾਲਾ ਦੀ ਕਮੇਟੀ ਦੇ ਮੈਂਬਰ ਨਾਮਜ਼ਦ
    • flood like situation near dhussi dam due to heavy rain
      ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ...
    • major weather warning in punjab for next 48 hours
      ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
    • water level rises in ravi river
      ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ...
    • service of painting of martyred singhs at gurdwara sri manji sahib diwan hall
      ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਤੇ ਸ਼ਹੀਦ ਸਿੰਘਾਂ ਦੀ ਯਾਦ ’ਚ...
    • 40 drug smugglers arrested in a single day in amritsar
      ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ...
    • man who went to pay obeisance at gurdwara sahib from home goes missing
      ਘਰ ਤੋਂ ਗੁ. ਸਾਹਿਬ ਮੱਥਾ ਟੇਕਣ ਗਿਆ ਵਿਅਕਤੀ ਲਾਪਤਾ; ਗੁਰੂ ਘਰ ਦੇ ਬਾਹਰੋਂ ਮਿਲਿਆ...
    • surprise checking in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...
    • man cheated of rs 8 lakh on pretext of sending to italy
      ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 8 ਲੱਖ ਦੀ ਮਾਰੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +