ਬਾਬਾ ਬਕਾਲਾ ਸਾਹਿਬ (ਰਾਕੇਸ਼)- ਠੰਡ ਅਤੇ ਧੁੰਦ ਦਾ ਪ੍ਰਕੋਪ ਵੱਧਣ ਦੇ ਨਾਲ ਨਾਲ ਅਚਾਨਕ ਆਏ ਮੌਸਮ `ਚ ਬਦਲਾਅ ਦੇ ਚਲਦਿਆਂ ਬਾਬਾ ਬਕਾਲਾ ਸਾਹਿਬ ਖੇਤਰ ਅਤੇ ਨਜ਼ਦੀਕੀ ਪਿੰਡਾਂ `ਚ ਖੰਘ, ਜ਼ੁਕਾਮ ਅਤੇ ਵਾਇਰਲ ਬੁਖਾਰ ਦੀ ਜਕੜ ਵਿਚ ਆਏ ਹਨ। ਅਜਿਹੇ ਮਰੀਜ਼ਾਂ ਦੀ ਅਕਸਰ ਹੀ ਭੀੜ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਦੇਖਣ ਨੂੰ ਮਿਲ ਰਹੀ ਹੈ। ਅਜਿਹੀ ਜਕੜ ਨਾਲ ਮਰੀਜ਼ ਨੂੰ ਤੇਜ਼ ਬੁਖਾਰ, ਸਿਰਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਹੁੰਦੀ ਹੈ। ਇਸ ਸਬੰਧੀ ਸਾਵਧਾਨੀਆਂ ਬਾਰੇ ਐੱਸ.ਐੱਮ.ਓ ਡਾ.ਨੀਰਜ ਭਾਟੀਆ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਿਆ।
ਇਹ ਵੀ ਪੜ੍ਹੋ- ਪੰਜਾਬ ’ਚ ਕੈਂਸਰ ਨੂੂੰ ਲੈ ਕੇ ਡਰਾਉਣੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜੇਲ੍ਹ ’ਚ ਬੰਦ ਹਵਾਲਤੀਆਂ ਕੋਲੋਂ ਮੋਬਾਈਲ, ਚਾਰਜਰ ਤੇ ਪੈਨਡਰਾਈਵ ਬਰਾਮਦ
NEXT STORY