Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    1:13:26 PM

  • trump claims about oil prices

    ਜੰਗ ਜਿੱਤਦੇ ਹੀ ਤੇਲ ਹੋਵੇਗਾ ਸਸਤਾ ! 2 ਡਾਲਰ ਤੋਂ...

  • know the qualities that made john ternus the ceo of apple

    ਨਾ ਕੋਈ ਵੱਡੀ ਡਿਗਰੀ, ਨਾ MBA ! ਜਾਣੋ ਕਿਸ ਖ਼ਾਸੀਅਤ...

  • pakistanis trapping indians

    ਜ਼ਰਾ ਬਚ ਕੇ..! ਭਾਰਤੀ ਨੌਜਵਾਨਾਂ ਨੂੰ ਸ਼ਿਕਾਰ ਬਣਾ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ

MAJHA News Punjabi(ਮਾਝਾ)

ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ

  • Edited By Shivani Bassan,
  • Updated: 07 Sep, 2026 04:58 PM
Gurdaspur
cow shelters will get rs 61 per day for each cow
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਗੁਰਦਾਸਪੁਰ ਪਹੁੰਚੇ ਅਤੇ  ਬੇਸਹਾਰਾ ਗਊਧੰਨ ਦੀ ਸੇਵਾ ਸੰਭਾਲ ਲਈ ਸਬੰਧਤ ਵਿਭਾਗਾਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰੋਬਨਜੀਤ ਕੌਰ ਆਰ ਟੀ ਏ ਗੁਰਦਾਸਪੁਰ, ਜਸਪ੍ਰੀਤ ਸਿੰਘ ਨਾਗਪਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ.ਰਮੇਸ਼ ਅੱਤਰੀ, ਹਰਵਿੰਦਰ ਸੋਨੀ, ਸਮੂਹ ਈ. ਓਜ਼, ਬੀ.ਡੀ.ਪੀ.ਓ ਸਮੇਤ  ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਮੌਜੂਦ ਸਨ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਮੀਟਿੰਗ ਦੌਰਾਨ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੇਵਾ ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਕਮਿਸ਼ਨ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਵਾਏ ਗਏ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ 01 ਗਊਸ਼ਾਲਾ ਵੀ ਸ਼ਾਮਲ ਹੈ। ਇਸ ਮੌਕੇ ਉਨ੍ਹਾਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਉਹ ਆਪਣੀਆਂ ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਕਰਵਾਉਣ। ਉਨ੍ਹਾਂ ਸਾਰੇ ਗਊਸ਼ਾਲਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀਆਂ ਗਊਸ਼ਾਲਾਵਾਂ ਦਾ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ-  ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਖ਼ਮੀ ਗਊਧਨ ਦੇ ਇਲਾਜ ਲਈ ਵੀ ਕਮਿਸ਼ਨ ਦੀ ਸਿਫ਼ਾਰਸ਼ ’ਤੇ ਸਰਕਾਰ ਵੱਲੋਂ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਸੂਬੇ ਦੀਆਂ ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖਾਂ ਰੁਪਏ ਦੀ ਲਾਗਤ 500 ਕਾਓ ਲਿਫਟਰ ਮਿਲੇ ਹਨ, ਜਿਨ੍ਹਾਂ ਵਿੱਚੋਂ ਗੁਰਦਾਸਪੁਰ ਜ਼ਿਲ੍ਹੇ ਨੂੰ 09 ਮੁਹੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ- ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਰੱਖੀ ਹਰੇਕ ਗਾਂ ਲਈ ਰੋਜ਼ਾਨਾ 61 ਰੁਪਏ ਦੇਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਲਦ ਹੀ ਇਸ ਸਬੰਧੀ ਮੀਟਿੰਗ ਕਰਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਹੂਲਤ ਵੀ ਸਿਰਫ਼ ਕਮਿਸ਼ਨ ਨਾਲ ਰਜਿਸਟਰਡ ਗਊਸ਼ਾਲਾਵਾਂ ਨੂੰ ਹੀ ਮਿਲੇਗੀ। ਇੱਕ ਸਵਾਲ ਦੇ ਜਵਾਬ ਵਿੱਚ ਕੀਮਤੀ ਭਗਤ ਨੇ ਕਿਹਾ ਕਿ ਸੂਬੇ ਵਿੱਚ ਇਸ ਸਮੇਂ ਕਰੀਬ 80 ਹਜ਼ਾਰ ਗਊਧਨ ਸੜਕਾਂ ’ਤੇ ਬੇਸਹਾਰਾ ਘੁੰਮ ਰਿਹਾ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ, ਉੱਥੇ ਸੜਕ ਹਾਦਸਿਆਂ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਲਈ ਉਹ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਇਸ ਸਬੰਧੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 62 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਇਸ ਮੌਕੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਪਿਛਲੇ ਦਿਨੀਂ ਕਲਾਨੌਰ ਗਊਸ਼ਾਲਾ ਵਿੱਚ ਗਊਧੰਨ ਦੀ ਮੌਤਾਂ 'ਤੇ ਦੁੱਖ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ, ਜਿਸ ਐੱਸ ਪੀ (ਐੱਚ) ਅਤੇ ਐੱਸ ਡੀ ਐੱਮ ਸ਼ਾਮਲ ਹਨ, ਦਾ ਗਠਨ ਕਰਨ ਦੇ ਆਦੇਸ਼ ਦਿੱਤੇ , ਜੋ ਅਗਲੇ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਣਗੇ।  ਕੀਮਤੀ ਭਗਤ ਨੇ ਗਊਸ਼ਾਲਾ ਪ੍ਰਬੰਧਕਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ-ਗ੍ਰਾਮ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 20 ਅਗਸਤ ਨੂੰ ਪੋਰਟਲ ’ਤੇ 6 ਕਰੋੜ ਰੁਪਏ ਦੀ ਰਾਸ਼ੀ ਉਪਲਬੱਧ ਹੋਈ ਹੈ, ਜਿਸ ਦੀ ਵਰਤੋਂ ਗਊਸ਼ਾਲਾਵਾਂ ਵਿੱਚ ਸ਼ੈੱਡ, ਵਾਹਨ, ਚਾਰਾ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਲੋੜੀਂਦੇ ਸਰੋਤਾਂ ਦੀ ਵਿਵਸਥਾ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਗਊਸ਼ਾਲਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ’ਤੇ ਜਲਦ ਤੋਂ ਜਲਦ ਅਰਜ਼ੀ ਦੇਣ। ਉਨ੍ਹਾਂ ਕਿਹਾ ਕਿ ਮਨਜ਼ੂਰਸ਼ੁਦਾ ਸਹਾਇਤਾ ਰਾਸ਼ੀ ਸਬੰਧਤ ਗਊਸ਼ਾਲਾ ਦੇ ਬੈਂਕ ਖਾਤੇ ਵਿੱਚ ਸਿੱਧੀ ਭੇਜੀ ਜਾਵੇਗੀ। 

ਮੀਟਿੰਗ ਦੌਰਾਨ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਗਊ ਸੇਵਾ ਸੈੱਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਕਿਹਾ, ਤਾਂ ਜੋ ਗਊ ਸੇਵਾ ਸੈੱਸ ਨੂੰ ਗਊਧੰਨ ਦੀ ਸੇਵਾ ਸੰਭਾਲ ਲਈ ਵਰਤਿਆ ਜਾ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਈ.ਓਜ਼ ਅਤੇ ਪਿੰਡਾਂ ਵਿੱਚ ਬੀ.ਡੀ.ਪੀ.ਓਜ਼ ਗਊਧੰਨ ਦੀ ਸੇਵਾ ਸੰਭਾਲ ਲਈ ਜ਼ਿੰਮੇਵਾਰ ਹੋਣਗੇ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। 

ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਉੱਪ ਚੇਅਰਮੈਨ ਕੀਮਤੀ ਭਗਤ ਦਾ ਗੁਰਦਾਸਪੁਰ ਵਿਖੇ ਪਹੁੰਚਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ, ਬੇਸਹਾਰਾ ਗਊਧੰਨ ਦੀ ਸੇਵਾ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਸਬੰਧਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕਰਨ ਲਈ ਕਿਹਾ। ਇਸ ਮੌਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਬੇਸਹਾਰਾ ਗਊਧੰਨ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਸੰਭਾਲ ਕਰਨ ਲਈ ਆਪਣੇ ਸੁਝਾਅ ਦਿੱਤੇ ਗਏ। ਉੱਪ ਚੇਅਰਮੈਨ ਕੀਮਤੀ ਭਗਤ ਨੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਵਲੋਂ ਗਊਧੰਨ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਦੀ ਸਰਾਹਨਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Gaushalas
  • cow
  • Vice Chairman
  • Kimti Bhagat
  • ਗਊਸ਼ਾਲਾਵਾਂ
  • ਗਊ
  • ਉਪ ਚੇਅਰਮੈਨ
  • ਕੀਮਤੀ ਭਗਤ

ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ ਵਾਸ਼ਰੂਮ ਬੰਦ

NEXT STORY

Stories You May Like

  • structural succession process essential in hdfc bank  moody  s
    HDFC ਬੈਂਕ ’ਚ ਭਰੋਸਾ ਬਰਕਰਾਰ ਰੱਖਣ ਲਈ ਢਾਂਚਾਗਤ ਉਤਰਾਧਿਕਾਰ ਪ੍ਰਕਿਰਿਆ ਜ਼ਰੂਰੀ : ਮੂਡੀਜ਼
  • punjab university chancellor and vice president cp radhakrishnan
    PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ
  • beneficiaries receive three free lpg cylinders annually
    ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ CM ਨੇ ਕੀਤਾ ਐਲਾਨ
  • pli  rs 2000  risk allowance
    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ ਜੋਖਮ ਭੱਤਾ! ਸਫਾਈ ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਤੋਹਫ਼ਾ
  • flash flood in nepal
    ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ ! ਨੇਪਾਲ ਪੁਲਸ ਨੇ ਦੇ'ਤੀ ਚੇਤਾਵਨੀ
  • nhai is giving free fastag reward of rs 1 000  process
    NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag ਰਿਵਾਰਡ, ਜਾਣੋ ਪੂਰੀ ਪ੍ਰਕਿਰਿਆ
  • nikhil bhagat gurdaspur by winning gold medal in national volleyball
    ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ ਨਾਂ
  • flight services resumed
    ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • first parkash purb and the gurpurb celebrations of the fourth guru ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ...
    • health department teams checking schools  hospitals to prevent dengue
      ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ...
    • sri akal takht sahib jathedar condemns ragging of sikh child
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ...
    • advocate dhami condemns political interference in management of gurdwara sahib
      ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ...
    • cow shelters will get rs 61 per day for each cow
      ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ...
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • smart city amritsar
      ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • mobile phones a tool of knowledge for children or a big challenge for health
      'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +