Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:27:42 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • amit shah  social media  prediction

    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ...

  • punjab bjp assembly elections punjab elections

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ,...

  • sunil jakhar s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸਤਲੁੱਜ-ਬਿਆਸ ਦਰਿਆ ਦੇ ਮੰਡ ਇਲਾਕੇ 'ਚ ਹੜ੍ਹ ਕਾਰਨ ਕਿਸਾਨਾਂ ਦੀਆਂ ਫਸਲਾਂ ਹੋਇਆਂ ਤਬਾਹ

MAJHA News Punjabi(ਮਾਝਾ)

ਸਤਲੁੱਜ-ਬਿਆਸ ਦਰਿਆ ਦੇ ਮੰਡ ਇਲਾਕੇ 'ਚ ਹੜ੍ਹ ਕਾਰਨ ਕਿਸਾਨਾਂ ਦੀਆਂ ਫਸਲਾਂ ਹੋਇਆਂ ਤਬਾਹ

  • Updated: 18 Aug, 2019 11:13 PM
Tarn Taran
crops destroyed due to floods in sutlej beas river area
  • Share
    • Facebook
    • Tumblr
    • Linkedin
    • Twitter
  • Comment

ਤਰਨ ਤਾਰਨ (ਰਮਨ)— ਹਿਮਾਚਲ ਦੀਆਂ ਵਾਦੀਆਂ 'ਚ ਹੋ ਰਹੀ ਭਾਰੀ ਬਰਸਾਤ ਕਾਰਨ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਜਿਸ ਤੋਂ ਬਅਦ ਕਰੀਬ 53200 ਕਿਉਸਿਕ ਪਾਣੀ ਛੱਡੇ ਜਾਣ ਨਾਲ ਬਿਆਸ ਦਰਿਆ ਦਾ ਸਾਰਾ ਮੰਡ ਇਲਾਕਾ ਪਾਣੀ 'ਚ ਡੁੱਬਣ ਕਾਰਨ ਪਿੰਡ ਚੰਭਾ ਕਲਾਂ ਦੀ ਕਰੀਬ 1500 ਏਕੜ ਬਾਸਮਤੀ ਦੀ ਫਸਲ ਤਬਾਹ ਹੋ ਗਈ ਹੈ। ਇਸ ਬਰਬਾਦੀ ਤੋਂ ਬਾਅਦ ਐਤਵਾਰ ਤਿੰਨ ਦਿਨ ਬੀਤ ਜਾਣ ਤੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਸਾਰ ਨਾ ਲੈਣ ਤੇ ਮੁਆਵਜ਼ਾ ਪੂਰਾ ਨਾ ਮਿਲਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।  

PunjabKesari

ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਚੰਭਾ ਕਲਾਂ ਵਾਸੀ ਕਿਸਾਨ ਸੱਤਪਾਲ ਸਿੰਘ ਪੁੱਤਰ ਮੋਹਨ ਸਿੰਘ ਨੇ ਦੱਸਿਆ ਕਿ ਉਹਨਾਂ ਦੀ 50 ਏਕੜ ਬਾਸਮਤੀ ਦੀ ਫਸਲ ਪਾਣੀ 'ਚ ਪੂਰੀ ਤਰਾਂ ਡੁੱਬ ਚੁੱਕੀ ਹੈ। ਜਿਸ ਨਾਲ ਉਹਨਾਂ ਦਾ ਕਰੀਬ 30 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਇਸੇ ਤਰ੍ਹਾਂ ਬਲਕਾਰ ਸਿੰਘ ਦੀ 48 ਏਕੜ, ਗੁਰਬਚਣ ਸਿੰਘ ਦੀ 20 ਏਕੜ, ਤੀਰਥ ਸਿੰਘ ਪੁੱਤਰ ਗੁਰਦੀਪ ਸਿੰਘ ਦੀ 50 ਏਕੜ, ਦਿਲਬਾਗ ਸਿੰਘ ਦੀ ਕਰੀਬ 65 ਏਕੜ, ਦਲਬੀਰ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ ਦੀ ਕਈ ਏਕੜ ਫਸਲ ਪੂਰੀ ਤਰ੍ਹਾਂ ਨਸ਼ਟ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਇਸ ਇਲਾਕੇ 'ਚ ਹਰ ਸਾਲ ਪਾਣੀ ਕਾਰਨ ਉਨ੍ਹਾਂ ਦੀ ਕਰੀਬ 1500 ਏਕੜ ਫਸਲ ਖਰਾਬ ਹੋ ਜਾਂਦੀ ਹੈ। ਜਿਸ ਦਾ ਸਰਕਾਰ ਵਲੋਂ ਮੁਆਵਜ਼ਾ ਵੀ ਸਮੇਂ ਤੇ ਨਹੀਂ ਦਿੱਤਾ ਜਾਂਦਾ। ਉਹਨਾਂ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਕਈ ਕਿਸਾਨਾਂ ਨੂੰ 2017 ਅਤੇ 2018 ਦਾ ਬਣਦਾ ਮੁਆਵਜ਼ਾ ਹੁਣ ਤੱਕ ਨਹੀਂ ਮਿਲਿਆ। ਉਨਾਂ ਦੱਸਿਆ ਕਿ ਸਰਕਾਰ ਵਲੋਂ ਇਕ ਕਿਸਾਨ ਨੂੰ ਸਿਰਫ ਪੰਜ ਏਕੜ ਫਸਲ ਦਾ ਹੀ ਮੁਆਵਜ਼ਾ ਦਿੱਤਾ ਜਾਂਦਾ ਹੈ ਜਦਕਿ ਕਿ ਇਕ ਕਿਸਾਨ ਦੀ ਕਈ ਏਕੜ ਫਸਲ ਤਬਾਹ ਹੋ ਜਾਂਦੀ ਹੈ। ਉਨਾਂ ਦੱਸਿਆ ਕਿ ਇਕ ਕਿਸਾਨ ਨੂੰ ਸਿਰਫ 12 ਹਜ਼ਾਰ ਰੁਪਏ ਪ੍ਰਤੀ ਏਕੜ ਫਸਲ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ। ਜਿਸ ਨੂੰ ਵਧਾ ਕੇ 50 ਹਜ਼ਾਰ ਕਰਨਾ ਚਾਹਿਦਾ ਹੈ।

PunjabKesari

ਜ਼ਿਲ੍ਹਾ ਪ੍ਰਸ਼ਾਸਨ ਵਲੋਂ 34 ਵਿਅਕਤੀਆਂ ਦੀ ਬਚਾਈ ਗਈ ਜਾਨ
ਬਿਆਸ ਤੇ ਸੱਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਵਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਪਿੰਡ ਕੁੱਤੀਵਾਲ ਵਿਖੇ ਦਰਿਆ ਕੰਡੇ ਨੀਵੇ ਇਲਾਕੇ ਵਿਚ ਵੱਸਦੇ 9 ਵਿਅਕਤੀਆਂ ਅਤੇ ਪਿੰਡ ਸਭਰਾਂ ਵਿਖੇ 25 ਵਿਅਕਤੀਆਂ ਨੂੰ ਖਤਰੇ ਵਾਲੇ ਹੇਠਲੇ ਇਲਾਕੇ ਤੋਂ ਬਚਾਅ ਕੇ ਉੱਚੇ ਇਲਾਕਿਆਂ 'ਚ ਬਣਾਏ ਗਏ ਕੈਂਪਾਂ 'ਚ ਲਿਆ ਕੇ ਉਹਨਾਂ ਦੀ ਜਾਨ ਬਚਾਈ ਗਈ। ਇਸ ਸਾਰੇ ਬਚਾਅ ਕੰਮ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਵੱਲੋ ਡੀ.ਆਈ.ਜੀ ਬੀ.ਐਸ.ਐਫ ਫਿਰੋਜ਼ਪੁਰ ਡਵੀਜਨ ਨਾਲ ਸੰਪਰਕ ਕਰਕੇ ਮੋਟਰ ਬੋਟ ਦੀ ਮਦਦ ਨਾਲ ਇਨਾਂ ਵਿਅਕਤੀਆਂ ਨੂੰ ਸੁੱਰਖਿਅਤ ਥਾਂਵਾਂ ਤੇ ਪਹੁੰਚਾਉਣ 'ਚ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਮਿਹਨਤ ਕਰਨ 'ਚ ਲੱਗਾ ਹੋਇਆ ਨਜ਼ਰ ਆ ਰਿਹਾ ਹੈ। 

 

ਲੋਕਾਂ ਦੀ ਹਿਫਾਜ਼ਤ ਲਈ ਕੀਤੇ ਗਏ ਹਨ ਹਰ ਤਰ੍ਹਾਂ ਦੇ ਪ੍ਰਬੰਧ
ਡਿਪਟੀ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਦੱਸਿਆ ਕਿ ਉਹਨਾਂ ਵਲੋਂ ਐਤਵਾਰ ਹਰੀਕੇ ਪੱਤਨ ਹੈਡ ਵਰਕਸ ਤੋਂ ਇਲਾਵਾ ਧੁੱਸੀ ਬੰਨ ਇਲਾਕੇ ਦਾ ਦੌਰਾ ਕੀਤਾ ਗਿਆ ਹੈ। ਜਿਸ ਤਹਿਤ ਜੋ ਲੋਕ ਮੰਡ ਆਦਿ ਦੇ ਨੀਂਵੇ ਇਲਾਕਿਆਂ 'ਚ ਆਪਣੇ ਘਰ ਆਦਿ ਬਣਾ ਕੇ ਰਹਿ ਰਹੇ ਹਨ ਨੂੰ ਸੁੱਰਖਿਅਤ ਥਾਂਵਾਂ ਤੇ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਦਰਿਆ ਕੰਡੇ ਵੱਸਦੇ ਲੋਕਾਂ ਦੇ ਬਚਾਅ ਲਈ ਵੱਖ-ਵੱਖ ਥਾਵਾਂ ਤੇ ਕਰੀਬ ਦੋ ਦਰਜਨ ਤੋਂ ਵੱਧ ਬਚਾਅ ਕੈਂਪ ਸਥਾਪਿਤ ਕੀਤੇ ਗਏ ਹਨ। ਜਿਥੇ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੰਡ ਇਲਾਕੇ 'ਚ ਕਿਸਾਨਾਂ ਦੇ ਹੋਏ ਨੁਕਸਾਨ ਸਬੰਧੀ ਰਿਪੋਰਟ ਤਿਆਰ ਕਰਨ ਦੇ ਹੁੱਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਨੂੰ ਬਣਦਾ ਮੁਆਵਜ਼ਾ ਜਲਦ ਦਿੱਤਾ ਜਾਵੇਗਾ।

  • ਸਤਲੁੱਜ-ਬਿਆਸ ਦਰਿਆ
  • ਹੜ੍ਹ
  • ਫਸਲਾਂ ਤਬਾਹ
  • Sutlej-Beas river
  • floods
  • crops destroyed

ਘਰ 'ਚੋਂ 88 ਹਜ਼ਾਰ ਦੀ ਨਕਦੀ ਅਤੇ ਗਹਿਣੇ ਚੋਰੀ

NEXT STORY

Stories You May Like

  • liquor and 198 liters of illicit liquor seized from the reeds of beas river
    ਬਿਆਸ ਦਰਿਆ ਸਰਕੰਡਿਆਂ ਤੋਂ 16280 ਕਿਲੋ ਲਾਹਣ ਤੇ 198 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
  • fire breaks out in residential area of   gadaipur  jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ ਵਾਪਰੀ ਘਟਨਾ
  • dera beas gets big relief from president
    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
  • blackout  danger sirens  civil defense
    ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
  • dera beas devotees
    ਵੱਡੀ ਖ਼ਬਰ: ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ
  • district magistrate pathankot issues orders banning burning of crop residue
    ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
  • floods in china
    ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
  • floods in kenya
    ਕੀਨੀਆ 'ਚ ਹੜ੍ਹ ਦਾ ਕਹਿਰ, 18 ਲੋਕਾਂ ਦੀ ਮੌਤ ; 54,000 ਪਰਿਵਾਰ ਪ੍ਰਭਾਵਿਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • national symposium dedicated to martyrdom anniversary
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ...
    • inflation hits note necklaces too
      ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ: ਸ਼ਗਨ ਪਾਉਣਾ ਹੋਇਆ ਮਹਿੰਗਾ
    • delhi gurdwara committee completes two day career guidance fair
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸੰਪੰਨ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +