Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:01:49 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • market timings reshuffle

    ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ...

  • now pension will increase automatically with age  know update

    ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ...

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਆਨਲਾਈਨ ਠੱਗੀ ਦਾ ਨਵਾਂ ਤਰੀਕਾ, ਬਿਨਾਂ OTP ਜਾਂ ਲਿੰਕ ਭੇਜੇ ਹੀ ਸਾਈਬਰ ਠੱਗਾਂ ਨੇ ਉਡਾ ਲਏ ਲੱਖਾਂ ਰੁਪਏ

MAJHA News Punjabi(ਮਾਝਾ)

ਆਨਲਾਈਨ ਠੱਗੀ ਦਾ ਨਵਾਂ ਤਰੀਕਾ, ਬਿਨਾਂ OTP ਜਾਂ ਲਿੰਕ ਭੇਜੇ ਹੀ ਸਾਈਬਰ ਠੱਗਾਂ ਨੇ ਉਡਾ ਲਏ ਲੱਖਾਂ ਰੁਪਏ

  • Edited By Harpreet Singh,
  • Updated: 12 Aug, 2024 03:57 AM
Gurdaspur
cyber frauds looted lakhs from a retired man
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਸਾਈਬਰ ਅਪਰਾਧੀਆਂ ਨੇ ਇਕ ਸੇਵਾਮੁਕਤ ਬੈਂਕ ਅਧਿਕਾਰੀ ਦੇ ਦੋ ਖਾਤਿਆਂ ਵਿਚੋਂ ਸਿਮ ਅਦਲਾ-ਬਦਲੀ ਕਰ ਕੇ 10.68 ਲੱਖ ਰੁਪਏ ਕਢਵਾ ਲਏ। ਪੰਜਾਬ ਨੈਸ਼ਨਲ ਬੈਂਕ ਦੇ ਸੇਵਾਮੁਕਤ ਅਧਿਕਾਰੀ ਹੀਰਾ ਲਾਲ ਅਗਰਵਾਲ ਨੇ ਦੱਸਿਆ ਕਿ 31 ਜੁਲਾਈ ਨੂੰ ਸ਼ਾਮ 4.40 ਵਜੇ ਉਨ੍ਹਾਂ ਨੂੰ ਕਿਸੇ ਅਣਪਛਾਤੇ ਮੋਬਾਈਲ ਨੰਬਰ ਤੋਂ ਕ੍ਰੈਡਿਟ ਕਾਰਡ ਰੱਦ ਕਰਨ ਦਾ ਵ੍ਹਟਸਐਪ ਮੈਸੇਜ ਮਿਲਿਆ, ਜਦਕਿ ਉਨ੍ਹਾਂ ਦੇ ਨਾਂ ’ਤੇ ਕੋਈ ਕ੍ਰੈਡਿਟ ਕਾਰਡ ਹੀ ਨਹੀਂ ਸੀ।

ਮੈਸੇਜ ਪੜ੍ਹਨ ਦੇ ਕੁਝ ਸਮੇਂ ਬਾਅਦ ਉਨ੍ਹਾਂ ਦਾ ਮੋਬਾਈਲ ਨੈੱਟਵਰਕ ਡਾਊਨ ਹੋ ਗਿਆ ਅਤੇ ਮੋਬਾਈਲ ਦੀ ਸਿਮ ਨੇ ਕੰਮ ਕਰਨਾ ਬੰਦ ਕਰ ਦਿੱਤਾ। ਉਨ੍ਹਾਂ ਦੀ ਸਿਮ 1 ਅਗਸਤ ਨੂੰ ਵੀ ਬੰਦ ਰਹੀ। ਨਿਰਾਸ਼ ਹੋ ਕੇ 2 ਅਗਸਤ ਨੂੰ ਉਹ ਗੁਰਦਾਸਪੁਰ ਸਥਿਤ ਕੰਪਨੀ ਦੇ ਦਫ਼ਤਰ ਗਏ ਅਤੇ ਉੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਸਿਮ ਬਲਾਕ ਹੋ ਗਈ ਹੈ। ਕਾਗਜ਼ੀ ਕਾਰਵਾਈ ਕਰਨ ਦੌਰਾਨ ਉਨ੍ਹਾਂ ਨੂੰ ਨਵੀਂ ਸਿਮ ਜਾਰੀ ਕੀਤੀ ਗਈ ਤੇ ਦੁਪਹਿਰ ਕਰੀਬ ਚਾਰ ਵਜੇ ਸਿਮ ਚਾਲੂ ਹੋ ਗਈ।

ਇਹ ਵੀ ਪੜ੍ਹੋ- ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ

3 ਅਗਸਤ ਨੂੰ ਉਨ੍ਹਾਂ ਐਪ ਨੂੰ ਦੁਬਾਰਾ ਡਾਊਨਲੋਡ ਕਰਨ ਤੋਂ ਆਪਣੇ ਖਾਤੇ ਦਾ ਬੈਲੇਂਸ ਚੈੱਕ ਕੀਤਾ ਤਾਂ ਜ਼ੀਰੋ ਬੈਲੇਂਸ ਦੇਖ ਕੇ ਹੈਰਾਨ ਰਹਿ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਨਾਲ ਸਾਈਬਰ ਠੱਗੀ ਹੋਣ ਦਾ ਅਹਿਸਾਸ ਹੋਇਆ ਅਤੇ ਉਨ੍ਹਾਂ ਨੇ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। ਸਾਈਬਰ ਠੱਗਾਂ ਨੇ ਇਕੋ ਦਿਨ ਵਿਚ ਉਸ ਦੇ ਦੋ ਖਾਤੇ ਖਾਲੀ ਕਰ ਦਿੱਤੇ ਤੇ ਵੱਖ-ਵੱਖ ਥਾਵਾਂ ਤੋਂ 10 ਲੱਖ ਰੁਪਏ ਉਡਾ ਲਏ, ਜਦਕਿ ਦੂਸਰੇ ਖਾਤੇ ’ਚੋਂ 68 ਹਜ਼ਾਰ ਰੁਪਏ ਕਢਵਾ ਲਏ।

ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਮਾਂ ਦੇ ਇਲਾਜ ਲਈ ਆਈ ਔਰਤ ਨੂੰ ਵਿਅਕਤੀ ਨੇ ਬਣਾਇਆ ਹਵਸ ਦਾ ਸ਼ਿਕਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Bank Officer
  • Retired
  • Cyber
  • Fraud
  • Loot

ਸਰਹੱਦੀ ਇਲਾਕੇ 'ਚ ਹੋਈ ਪਾਕਿਸਤਾਨੀ ਡਰੋਨ ਦੀ ਹਰਕਤ, BSF ਜਵਾਨਾਂ ਨੇ ਫਾਇਰਿੰਗ ਕਰ ਕੇ ਭੇਜਿਆ ਵਾਪਸ

NEXT STORY

Stories You May Like

  • 42 50 lakhs fraud in the name of online investment
    ਆਨਲਾਈਨ ਨਿਵੇਸ਼ ਦੇ ਨਾਂ ’ਤੇ 42.50 ਲੱਖ ਦੀ ਠੱਗੀ
  • cheated of rs 3 lakh on the pretext of sending it to jordan
    ਜੌਰਡਨ ਭੇਜਣ ਦਾ ਝਾਂਸਾ ਦੇ ਕੇ ਕੀਤੀ 3 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • tripari market  fire in shop  loss of lakhs
    ਤ੍ਰਿਪੜੀ ਬਾਜ਼ਾਰ ਵਿਚ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
  • new online platform launched to monitor anti hindu hate crimes in britain
    ਬ੍ਰਿਟੇਨ 'ਚ ਹਿੰਦੂ ਵਿਰੋਧੀ ਨਫ਼ਰਤ ਅਪਰਾਧਾਂ ਦੀ ਨਿਗਰਾਨੀ ਲਈ ਨਵਾਂ ਆਨਲਾਈਨ ਪਲੇਟਫਾਰਮ ਲਾਂਚ
  • fir case
    ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
  • 59 lakh rupees cheated by luring investment
    ਇਨਵੈਸਟਮੈਂਟ ਦਾ ਲਾਲਚ ਦੇ ਕੇ 5,900,000  ਲੱਖ ਰੁਪਏ ਦੀ ਮਾਰੀ ਠੱਗੀ
  • google launches new ai cybersecurity tool
    ਗੂਗਲ ਨੇ ਲਾਂਚ ਕੀਤਾ ਨਵਾਂ AI ਸਾਈਬਰ ਸੁਰੱਖਿਆ ਟੂਲ, ਹੁਣ ਹੈਕਰਾਂ ਦੀ ਨਹੀਂ ਚੱਲੇਗੀ ਪੇਸ਼
  • new portal launched to find unclaimed money lying in banks insurance companies
    ਬੈਂਕਾਂ ਜਾਂ ਬੀਮਾ ਕੰਪਨੀਆਂ 'ਚ ਪਿਆ ਲਾਵਾਰਿਸ ਪੈਸਾ ਲੱਭਣਾ ਹੋਇਆ ਬੇਹੱਦ ਆਸਾਨ, ਲਾਂਚ ਹੋਇਆ ਨਵਾਂ ਪੋਰਟਲ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • thieves took away gold and silver ornaments
      ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ...
    • government teacher commits suicide
      ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ...
    • people upset by buffalo theft incidents caught thieves
      ਮੱਝਾਂ ਚੋਰੀ ਦੀਆਂ ਘਟਨਾਵਾਂ ਤੋਂ ਪਰੇਸ਼ਾਨ ਲੋਕਾਂ ਨੇ ਫੜੇ ਚੋਰ, ਵੱਖ-ਵੱਖ ਪਿੰਡਾਂ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • motors of water pumps and tokas stolen from mansions
      ਹਵੇਲੀਆਂ ਵਿੱਚੋਂ ਨਲਕਿਆਂ ਅਤੇ ਟੋਕਿਆਂ ਦੀਆਂ ਮੋਟਰਾਂ ਚੋਰੀ, ਪੀੜਤਾਂ ਦਾ 50 ਹਜ਼ਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +