Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:37:26 PM

  • govt school

    ਵੱਡੀ ਖ਼ਬਰ : ਬੰਬ ਨਾਲ ਉਡਾ'ਤਾ ਸਰਕਾਰੀ ਸਕੂਲ ! KP...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

  • holiday on friday

    ਸ਼ੁੱਕਰਵਾਰ ਨੂੰ ਛੁੱਟੀ! ਮਾਲੇਰਕੋਟਲਾ ਦੇ ਡੀ.ਸੀ. ਨੇ...

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ ਪੀੜਤ

MAJHA News Punjabi(ਮਾਝਾ)

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ ਪੀੜਤ

  • Edited By Shivani Bassan,
  • Updated: 18 May, 2026 02:38 PM
Amritsar
danger of   silent killer   in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)- ਵਰਲਡ ਹਾਈਪਰਟੈਨਸ਼ਨ ਡੇਅ (ਵਿਸ਼ਵ ਉੱਚ ਰਕਤਚਾਪ ਦਿਵਸ) ਦੇ ਮੌਕੇ ’ਤੇ ਅੰਮ੍ਰਿਤਸਰ ’ਚ ਸਿਹਤ ਵਿਭਾਗ ਦੇ ਅੰਕੜਿਆਂ ਨੇ ਚਿੰਤਾਜਨਕ ਤਸਵੀਰ ਸਾਹਮਣੇ ਲਿਆਂਦੀ ਹੈ। ਜ਼ਿਲ੍ਹੇ ਦੀ ਕੁੱਲ 27,02,617 ਆਬਾਦੀ ’ਚੋਂ 37 ਫ਼ੀਸਦੀ ਭਾਵ ਕਰੀਬ 9,99,968 ਲੋਕਾਂ ਨੂੰ ਹਾਈਪਰਟੈਨਸ਼ਨ ਸਕ੍ਰੀਨਿੰਗ ਦੇ ਦਾਇਰੇ ’ਚ ਰੱਖਿਆ ਗਿਆ ਹੈ। ਹੁਣ ਤੱਕ 6,57,963 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 90,207 ਮਰੀਜ਼ ਹਾਈ ਬਲੱਡ ਪ੍ਰੈਸ਼ਰ (ਹਾਈਪਰਟੈਨਸ਼ਨ) ਤੋਂ ਪੀੜਤ ਪਾਏ ਗਏ ਹਨ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਸਿਹਤ ਵਿਭਾਗ ਅਨੁਸਾਰ ਇਹ ਅੰਕੜੇ ਮੰਤਰਾਲੇ ਦੇ ਐੱਨ. ਸੀ. ਡੀ. (ਨਾਨ-ਕਮਿਊਨੀਕੇਬਲ ਡਿਜ਼ੀਜ਼) ਪੋਰਟਲ ਅਤੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂ. ਐੱਚ. ਓ.) ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਤਿਆਰ ਕੀਤੇ ਗਏ ਹਨ। ਹਾਲਾਂਕਿ, ਟੀਚਾ 3,26,000 ਸੰਭਾਵਿਤ ਮਰੀਜ਼ਾਂ ਦੀ ਪਛਾਣ ਕਰਨ ਦਾ ਰੱਖਿਆ ਗਿਆ ਹੈ ਪਰ ਮੌਜੂਦਾ ਸਥਿਤੀ ’ਚ ਵੱਡੀ ਗਿਣਤੀ ਵਿਚ ਲੋਕ ਅਜੇ ਵੀ ਜਾਂਚ ਅਤੇ ਇਲਾਜ ਦੇ ਦਾਇਰੇ ਤੋਂ ਬਾਹਰ ਹਨ। ਹੈਰਾਨੀ ਦੀ ਗੱਲ ਇਹ ਹੈ ਕਿ 90,000 ਤੋਂ ਵੱਧ ਮਰੀਜ਼ਾਂ ’ਚੋਂ ਸਿਰਫ਼ 30,002 ਮਰੀਜ਼ਾਂ ਦਾ ਹੀ ਨਿਯਮਿਤ ਫ਼ੋਲੋਅਪ (ਚੈੱਕਅਪ) ਹੋ ਰਿਹਾ ਹੈ, ਜਦਕਿ ਸਿਰਫ਼ 20,044 ਮਰੀਜ਼ ਹੀ ਅਜਿਹੇ ਹਨ, ਜਿਨ੍ਹਾਂ ਦਾ ਬਲੱਡ ਪ੍ਰੈਸ਼ਰ ਕੰਟਰੋਲ ’ਚ ਪਾਇਆ ਗਿਆ ਹੈ। ਇਹ ਅੰਕੜੇ ਸਾਫ਼ ਸੰਕੇਤ ਦਿੰਦੇ ਹਨ ਕਿ ਹਾਈਪਰਟੈਨਸ਼ਨ ਜ਼ਿਲੇ ਵਿਚ ਤੇਜ਼ੀ ਨਾਲ ਫੈਲ ਰਹੀ ਇਕ ਗੰਭੀਰ ਸਿਹਤ ਚੁਣੌਤੀ ਬਣ ਚੁੱਕਾ ਹੈ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਖ਼ਰਾਬ ਖਾਣ-ਪੀਣ, ਮਾਨਸਿਕ ਤਣਾਅ, ਸਰੀਰਕ ਗਤੀਵਿਧੀਆਂ ਦੀ ਕਮੀ ਅਤੇ ਬਦਲਦੀ ਜੀਵਨ ਸ਼ੈਲੀ ਇਸ ਬੀਮਾਰੀ ਦੇ ਮੁੱਖ ਕਾਰਨ ਹਨ। ਸਮੇਂ ਸਿਰ ਜਾਂਚ ਅਤੇ ਦਵਾਈ ਨਾ ਲੈਣ ਦੀ ਸੂਰਤ ਵਿਚ ਇਹ ਬੀਮਾਰੀ ਹਾਰਟ ਅਟੈਕ (ਦਿਲ ਦਾ ਦੌਰਾ), ਸਟ੍ਰੋਕ (ਲਕਵਾ) ਅਤੇ ਕਿਡਨੀ ਫੇਲ੍ਹ ਹੋਣ ਵਰਗੀਆਂ ਜਾਨਲੇਵਾ ਸਥਿਤੀਆਂ ਨੂੰ ਜਨਮ ਦੇ ਸਕਦੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਯਮਿਤ ਰੂਪ ਵਿਚ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਅਤੇ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕਰਨ।

ਇਹ ਵੀ ਪੜ੍ਹੋ- ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਸਰਕਾਰੀ ਹਸਪਤਾਲਾਂ ’ਚ ਜਾਂਚ ਅਤੇ ਦਵਾਈਆਂ ਮੁਫ਼ਤ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਨੇ ਦੱਸਿਆ ਕਿ ਹਾਈਪਰਟੈਨਸ਼ਨ ਇਕ ‘ਸਾਈਲੈਂਟ ਕਿੱਲਰ’ ਹੈ, ਜੋ ਬਿਨਾਂ ਕਿਸੇ ਲੱਛਣ ਦੇ ਸਰੀਰ ਨੂੰ ਅੰਦਰੋਂ-ਅੰਦਰੀਂ ਨੁਕਸਾਨ ਪਹੁੰਚਾਉਂਦਾ ਹੈ। ਸਾਡਾ ਮੁੱਖ ਟੀਚਾ ਵੱਧ ਤੋਂ ਵੱਧ ਲੋਕਾਂ ਦੀ ਸਕ੍ਰੀਨਿੰਗ (ਜਾਂਚ) ਕਰ ਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿਚ ਇਸ ਦੀ ਜਾਂਚ ਅਤੇ ਦਵਾਈਆਂ ਬਿਲਕੁਲ ਮੁਫ਼ਤ ਉਪਲਬਧ ਹਨ। ਇਸ ਬੀਮਾਰੀ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ।

ਨੌਜਵਾਨਾਂ ’ਚ ਤੇਜ਼ੀ ਨਾਲ ਵਧ ਰਹੇ ਹਾਈ ਬਲੱਡ ਪ੍ਰੈਸ਼ਰ ਦੇ ਮਾਮਲੇ

ਸਿਹਤ ਵਿਭਾਗ ਦੇ ਸਾਬਕਾ ਜ਼ਿਲਾ ਟੀ. ਬੀ. ਅਫ਼ਸਰ ਡਾ. ਨਰੇਸ਼ ਚਾਵਲਾ ਨੇ ਦੱਸਿਆ ਕਿ ਅੱਜ-ਕੱਲ ਨੌਜਵਾਨਾਂ ਵਿਚ ਵੀ ਹਾਈ ਬਲੱਡ ਪ੍ਰੈਸ਼ਰ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਜੰਕ ਫੂਡ ਦਾ ਬਹੁਤਾ ਸੇਵਨ, ਸਿਗਰਟਨੋਸ਼ੀ ਅਤੇ ਮਾਨਸਿਕ ਤਣਾਅ ਇਸ ਦੀ ਸਭ ਤੋਂ ਵੱਡੀ ਵਜ੍ਹਾ ਹਨ। ਰੋਜ਼ਾਨਾ ਕਸਰਤ (ਵਿਆਯਾਮ) ਅਤੇ ਸੰਤੁਲਿਤ ਖ਼ੁਰਾਕ ਅਪਣਾ ਕੇ ਇਸ ਬੀਮਾਰੀ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ।

ਹਾਈਪਰਟੈਂਸ਼ਨ ਦਿਲ ਅਤੇ ਦਿਮਾਗ ਦੋਵਾਂ ’ਤੇ ਪਾਉਂਦੈ ਗੰਭੀਰ ਅਸਰ

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਦੇ ਮੈਂਬਰ ਡਾ. ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਹਾਈਪਰਟੈਨਸ਼ਨ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤੋਂ ਬਚਾਅ ਲਈ ਨਿਯਮਿਤ ਦਵਾਈ ਖਾਣੀ, ਖਾਣੇ ਵਿਚ ਨਮਕ ਦੀ ਵਰਤੋਂ ਘੱਟ ਕਰਨੀ ਅਤੇ ਸਮੇਂ-ਸਮੇਂ ’ਤੇ ਚੈੱਕਅਪ ਕਰਵਾਉਣਾ ਬੇਹੱਦ ਜ਼ਰੂਰੀ ਹੈ। ਜੇਕਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਨਾ ਕੀਤਾ ਜਾਵੇ ਤਾਂ ਇਹ ਦਿਲ (ਹਾਰਟ ਅਟੈਕ) ਅਤੇ ਦਿਮਾਗ (ਸਟ੍ਰੋਕ) ਦੋਵਾਂ ’ਤੇ ਗੰਭੀਰ ਤੇ ਜਾਨਲੇਵਾ ਅਸਰ ਪਾਉਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Danger
  • Silent Killer
  • Amritsar
  • patients
  • hypertension
  • ਖ਼ਤਰਾ
  • ਸਾਈਲੈਂਟ ਕਿਲਰ
  • ਅੰਮ੍ਰਿਤਸਰ
  • ਮਰੀਜ਼
  • ਹਾਈਪਰਟੈਨਸ਼ਨ

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ ਵੀ ਮੈਦਾਨ ’ਚ ਉਤਰੀਆਂ

NEXT STORY

Stories You May Like

  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • water level in pong dam has increased by 35 feet compared to last year
    ਪੌਂਗ ਡੈਮ 'ਚ ਪਿਛਲੇ ਸਾਲ ਨਾਲੋਂ 35 ਫੁੱਟ ਵਧਿਆ ਪਾਣੀ, ਬਰਸਾਤ ਤੋਂ ਪਹਿਲਾਂ ਬਿਆਸ ਕੰਢੇ ਵੱਸਦੇ ਪਿੰਡਾਂ 'ਚ ਹੜ੍ਹ ਦਾ...
  • punjabi people danger for punjab rainy season
    ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
  • hospital  nurse  patient  attendant  bottle  video viral
    ਹਸਪਤਾਲ 'ਚ ਨਰਸ ਦਾ ਮਰੀਜ਼ ਦੇ ਅਟੈਂਡਰ ਨੂੰ ਬੋਤਲ ਸੁੱਟ ਕੇ ਮਾਰਨ ਦਾ ਵੀਡੀਓ ਹੋਇਆ ਵਾਇਰਲ
  • fpis invested 8 795 crores in far securities after tax exemption
    ਟੈਕਸ ਛੋਟ ਤੋਂ ਬਾਅਦ FPIs ਨੇ FAR ਪ੍ਰਤੀਭੂਤੀਆਂ 'ਚ ਕੀਤਾ 8,795 ਕਰੋੜ ਦਾ ਨਿਵੇਸ਼
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • cakroch janata party protest in amritsar march to delhi on june 20 announced
    ਅੰਮ੍ਰਿਤਸਰ 'ਚ 'ਕਾਕਰੋਚ ਜਨਤਾ ਪਾਰਟੀ' ਦਾ ਪ੍ਰਦਰਸ਼ਨ; 20 ਜੂਨ ਨੂੰ ਦਿੱਲੀ ਵੱਲ ਮਾਰਚ ਦਾ ਐਲਾਨ
  • strong wind in amritsar
    ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ: ਦੀਵਾਰ ਡਿੱਗਣ ਕਾਰਣ ਵਿਅਕਤੀ ਦੀ ਮੌਤ, ਕਈ ਥਾਵਾਂ 'ਤੇ ਭਾਰੀ ਨੁਕਸਾਨ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
Trending
Ek Nazar
famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc active in informing the sangat about the orders of sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ...
    • nihang singhs return from uttarakhand gurdwara sahib
      ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ! CM ਧਾਮੀ ਨਾਲ ਮੁਲਾਕਾਤ...
    • police directed to add relevant sections to fir in giaspura incident case
      ਗਿਆਸਪੁਰਾ ਕਾਂਡ ਦੇ ਮਾਮਲੇ 'ਚ ਪੁਲਸ ਨੂੰ FIR 'ਚ ਬਣਦੀਆਂ ਧਾਰਾਵਾਂ ਜੋੜਨ ਦੇ...
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • big encounter in amritsar
      ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ...
    • 5 arrested with narcotic pills and heroin
      ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
    • municipal corporation conducts special cleaning drive in bus stand area
      ਨਿਗਮ ਵੱਲੋਂ ਬੱਸ ਸਟੈਂਡ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ, ਉਲੰਘਣਾ ਕਰਨ ਵਾਲਿਆਂ...
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • speeding bus hits couple riding motorcycle
      ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +