Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:19:05 PM

  • bandi singh  rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • company ai and employees

    ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • DC ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ, ਅਗਲੇ ਦੋ ਦਿਨ ਵੀ ਕੰਮਕਾਜ ਰਹੇਗਾ ਮੁਕੰਮਲ ਬੰਦ

MAJHA News Punjabi(ਮਾਝਾ)

DC ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ, ਅਗਲੇ ਦੋ ਦਿਨ ਵੀ ਕੰਮਕਾਜ ਰਹੇਗਾ ਮੁਕੰਮਲ ਬੰਦ

  • Edited By Shivani Bassan,
  • Updated: 19 Mar, 2026 12:26 PM
Gurdaspur
dc office employees   strike continues
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਮੁੱਖ ਸਲਾਹਕਾਰ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਨਾਜਾਇਜ਼ ਹਿਰਾਸਤ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਯੂਨੀਅਨ ਵੱਲੋਂ ਐਲਾਨੀ ਗਈ ਤਿੰਨ ਦਿਨਾਂ ਕਲਮ ਛੋੜ ਹੜਤਾਲ ਕਾਰਨ ਅਗਲੇ ਦੋ ਦਿਨ 19 ਅਤੇ 20 ਮਾਰਚ ਵੀ ਡੀ.ਸੀ. ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਅਤੇ ਤਹਿਸੀਲਾਂ ਵਿੱਚ ਕੰਮਕਾਜ ਮੁਕੰਮਲ ਬੰਦ ਰਹੇਗਾ।

ਆਗੂਆਂ ਨੇ ਦੱਸਿਆ ਕਿ 17 ਮਾਰਚ ਨੂੰ ਤੇਜਿੰਦਰ ਸਿੰਘ ਨੰਗਲ ਦੇ ਹੱਕ ਵਿਚ ਐੱਸ.ਐੱਸ.ਪੀ. ਦਫ਼ਤਰ ਅੰਮ੍ਰਿਤਸਰ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਸੀ। ਕਰਮਚਾਰੀਆਂ ਦੀ ਮੰਗ ਹੈ ਕਿ ਐੱਸ.ਐੱਚ.ਓ. ਖ਼ਿਲਾਫ਼ ਤੁਰੰਤ ਐੱਫ.ਆਈ.ਆਰ. ਦਰਜ ਕੀਤੀ ਜਾਵੇ। ਪਰ ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਸਮੂਹ ਕਲੈਰੀਕਲ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।18 ਮਾਰਚ ਨੂੰ ਸਮੂਹ ਡੀ.ਸੀ. ਦਫ਼ਤਰਾਂ ਦੇ ਬਾਹਰ ਕਰਮਚਾਰੀਆਂ ਨੇ ਇਕੱਠੇ ਹੋ ਕੇ ਐੱਸ.ਐੱਚ.ਓ, ਸਿਪਾਹੀ ਅਤੇ ਐੱਸ.ਐੱਸ.ਪੀ. ਅੰਮ੍ਰਿਤਸਰ ਦੇ ਨਾਂ ਦੇ ਘੜੇ ਭੰਨ ਕੇ ਆਪਣਾ ਗੁੱਸਾ ਜ਼ਾਹਰ ਕੀਤਾ।

ਡੀ.ਸੀ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਗੁਰਾਇਆ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਮੁਲਤਾਨੀ ਨੇ ਅਗਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਮਾਰਚ ਨੂੰ ਸਮੂਹ ਡੀ.ਸੀ. ਦਫ਼ਤਰਾਂ ਦੇ ਬਾਹਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। 20 ਮਾਰਚ ਨੂੰ ਗੁਰਦਾਸਪੁਰ ਸ਼ਹਿਰ ਵਿਚ ਕਾਲੇ ਝੰਡੇ ਲੈ ਕੇ ਸਰਕਾਰ ਵਿਰੁੱਧ ਮੋਟਰ ਵਹੀਕਲ ਮਾਰਚ ਕੱਢਿਆ ਜਾਵੇਗਾ। ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਅਤੇ ਜ਼ਿਲ੍ਹਾ ਪ੍ਰਧਾਨ ਸਾਵਨ ਸਿੰਘ ਨੇ ਸਮੂਹ ਵਿਭਾਗਾਂ ਦੇ ਆਗੂਆਂ ਅਤੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੇ ਆਗੂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਉਕਤ ਵਿਅਕਤੀ ਪੁਲਿਸ ਮੁਲਾਜ਼ਮਾਂ 'ਤੇ ਪਰਚਾ ਦਰਜ ਨਹੀਂ ਹੁੰਦਾ, ਇਹ ਸੰਘਰਸ਼ ਜਾਰੀ ਰਹੇਗਾ।
 

  • DC office
  • employees
  • strike
  • ਡੀਸੀ ਦਫ਼ਤਰ
  • ਕਰਮਚਾਰੀ
  • ਹੜਤਾਲ

ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

NEXT STORY

Stories You May Like

  • strike in bhawanigarh
    13ਵੇਂ ਦਿਨ ਵੀ ਜਾਰੀ ਰਹੀ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ
  • big step to get gi tag for amritsari kulcha
    'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ
  • heavy rains expected for next 3 4 days
    ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • sudhir guleria  strike ends
    ਸੁਧੀਰ ਗੁਲੇਰੀਆ ਰਿਹਾਅ, SDM ਦੇ ਭਰੋਸੇ ਮਗਰੋਂ ਭੁੱਖ ਹੜਤਾਲ ਸਮਾਪਤ
  • axar told an emotional thing about pant  s return to the dc team
    DC ਟੀਮ 'ਚ ਪੰਤ ਦੀ ਵਾਪਸੀ ਨੂੰ ਲੈ ਕੇ ਅਕਸ਼ਰ ਨੇ ਦੱਸੀ ਭਾਵੁਕ ਕਰ ਦੇਣ ਵਾਲੀ ਗੱਲ
  • banks will remain closed for 3 days list of holidays
    ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • heavy rain next 6 days monsoon
    ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • birth anniversary of sri guru hargobind sahib ji
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ...
    • 40 degree temperature drives people away
      40 ਡਿਗਰੀ ਤਾਪਮਾਨ ਨੇ ਲੋਕਾਂ ਦੇ ਕੱਢੇ ਵੱਟ, ਦਿਹਾੜੀਦਾਰ ਮਜ਼ਦੂਰ ਹੋਏ ਬੇਵੱਸ
    • demand to extend school holidays due to sweltering heat
      ਹੁੰਮਸ ਭਰੀ ਅੱਤ ਦੀ ਗਰਮੀ ਦੇ ਚਲਦਿਆਂ ਸਕੂਲਾਂ ’ਚ ਛੁੱਟੀਆਂ ਵਧਾਉਣ ਦੀ ਮੰਗ
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • youth arrested with narcotic pills used in drug supply
      ਨਸ਼ਾ ਪੂਰਤੀ ’ਚ ਕੰਮ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
    • video of elderly man crying in amritsar during scorching heat goes viral
      ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
    • 15 shopkeepers were issued challans
      ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ,...
    • heroin  pistol and motorcycle arrested
      ਹੈਰੋਇਨ, ਪਿਸਤੌਲ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ
    • young man took a terrible step after being disturbed by his neighbors
      ਪਠਾਨਕੋਟ 'ਚ ਨੌਜਵਾਨ ਨੇ ਗੁਆਂਢੀਆਂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +