ਤਰਨਤਾਰਨ- ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਪੰਜਾਬ ਦੇ ਚੋਣ ਕਮਿਸ਼ਨ ਨੇ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਸੀ। ਹੁਣ ਉਨ੍ਹਾਂ ਦੀ ਥਾਂ ਆਈ. ਏ. ਐੱਸ. ਅਧਿਕਾਰੀ ਪਰਮਵੀਰ ਸਿੰਘ ਨੂੰ ਲਾਇਆ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਵੱਲੋਂ ਡੀ. ਸੀ. ਦਫ਼ਤਰ ਹੰਗਾਮਾ
ਜ਼ਿਕਰਯੋਗ ਹੈ ਕਿ ਗੁਲਪ੍ਰੀਤ ਸਿੰਘ ਔਲਖ ਨੇ ਤਬਾਦਲੇ ਹੋਣ ਤੋਂ 3 ਦਿਨ ਪਹਿਲਾਂ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ 'ਤੇ ਪੰਚਾਇਤੀ ਚੋਣਾਂ ਦੌਰਾਨ ਇਕ ਖਾਸ ਪੰਚਾਇਤ 'ਚ ਰਾਖਵੇਂਕਰਨ ਸਬੰਧੀ ਬਦਲਾਅ ਨੂੰ ਮਨਜ਼ੂਰੀ ਦੇਣ ਦਾ ਦੋਸ਼ ਹੈ।
ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਪੰਚੀ ਲਈ 2 ਕਰੋੜ ਦੀ ਬੋਲੀ ਲਾਉਣ ਵਾਲੇ ਦੀ ਖੈਰ ਨਹੀਂ, DC ਨੇ ਜਾਂਚ ਦੇ ਦਿੱਤੇ ਆਦੇਸ਼
NEXT STORY