Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    4:15:34 PM

  • bus full of passengers becomes a fireball in punjab

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ...

  • strait of hormuz remains closed

    ਹੋਰਮੁਜ਼ ਸਟ੍ਰੇਟ 'ਚ ਮੁੜ ਵਧਿਆ ਤਣਾਅ; ਜਹਾਜ਼ਾਂ...

  • heroin worth 135 crore seized in punjab

    ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ,...

  • major in bms fashion shooting case in jalandhar

    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

MAJHA News Punjabi(ਮਾਝਾ)

ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

  • Updated: 21 Aug, 2019 12:48 AM
Tarn Taran
death due to road accident
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ)— ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੁੱਲਾ ਨਜ਼ਦੀਕ ਤੇਜ਼ ਰਫਤਾਰ ਕਾਰ ਚਾਲਕ ਵੱਲੋਂ ਟੱਕਰ ਮਾਰਨ ਨਾਲ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਥਾਣਾ ਕੱਚਾ ਪੱਕਾ ਪੁਲਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਤੇਜਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਫਤਿਹਪੁਰ ਸੁੱਗਾ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਲੜਕੇ ਹਰਬੰਤ ਸਿੰਘ ਅਤੇ ਭਰਾ ਹਰਜਿੰਦਰ ਸਿੰਘ ਨਾਲ ਦਿਆਲਪੁਰਾ ਵਿਖੇ ਘਰੇਲੂ ਕੰਮ ਲਈ ਆਇਆ ਸੀ। ਕੰਮ ਨਿਪਟਾਉਣ ਤੋਂ ਬਾਅਦ ਉਹ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਵਾਪਸ ਪਿੰਡ ਨੂੰ ਜਾ ਰਹੇ ਸੀ ਤੇ ਉਸ ਦਾ ਲੜਕਾ ਹਰਬੰਤ ਸਿੰਘ ਉਨ੍ਹਾਂ ਤੋਂ 20 ਗਜ਼ ਦੀ ਦੂਰੀ 'ਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦ ਪਿੰਡ ਕੁੱਲਾ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਤੇਜ਼ ਰਫਤਾਰ 'ਚ ਆਈ ਸਵਿਫ਼ਟ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਲੜਕਾ ਹਰਬੰਤ ਸਿੰਘ ਜ਼ਖ਼ਮੀ ਹੋ ਗਿਆ, ਜਦਕਿ ਸਵਿਫ਼ਟ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਤੁਰੰਤ ਹਰਬੰਤ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਦਲਬੀਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  • road accident
  • Death
  • ਸੜਕ ਹਾਦਸਾ
  • ਮੌਤ

ਅੰਮ੍ਰਿਤਸਰ 'ਚ ਦੇਰ ਰਾਤ ਮਿਲੀ ਮੁੰਡੇ-ਕੁੜੀ ਦੀ ਲਾਸ਼

NEXT STORY

Stories You May Like

  • high speed car  collision  death of young man
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ
  • man dies after being hit by train
    ਰੇਲ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • activa rider dies after being hit by speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ
  • youth who fainted due to heat dies in hospital
    ਗਰਮੀ ਕਾਰਨ ਬੇਹੋਸ਼ ਹੋਏ ਨੌਜਵਾਨ ਦੀ ਹਸਪਤਾਲ 'ਚ ਮੌਤ
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • death a day before birthday
      ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ...
    • fire breaks out at junk shop in gurdaspur
      ਗੁਰਦਾਸਪੁਰ 'ਚ ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
    • rss sangh sikhys warg
      ਸਫ਼ਲਤਾਪੂਰਵਕ ਸੰਪੰਨ ਹੋਇਆ RSS ਦਾ 'ਸੰਘ ਸਿੱਖਿਆ ਵਰਗ', 111 ਸਿੱਖਿਆਰਥੀਆਂ ਨੇ...
    • unilateral action of police after clash between people and nihang singhs
      ਉੱਤਰਾਖੰਡ 'ਚ ਨਿਹੰਗ ਸਿੰਘਾਂ ਨਾਲ ਧੱਕੇਸ਼ਾਹੀ? ਬਾਬਾ ਬਲਬੀਰ ਸਿੰਘ ਨੇ ਪੁਲਸ ਦੀ...
    • we will create the punjab of maharaja ranjit singh  s dreams
      ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ- ਨਿਤਿਨ ਨਬੀਨ
    • delhi gurdwara committee concludes gurmat camps
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਆਯੋਜਿਤ ਗੁਰਮਤਿ ਕੈਂਪਾਂ ਦੀ ਸ਼ਾਨਦਾਰ ਸਮਾਪਤੀ
    • sri akal takht sahib being insulted
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੀਤਾ ਜਾ ਰਿਹਾ ਅਪਮਾਨ: ਤਰੁਣ ਚੁੱਘ
    • video of chief minister bhagwant mann appearing the sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
    • union minister nitin nabin paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸਰਬੱਤ ਦੇ ਭਲੇ ਦੀ...
    • big news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +