Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:21:04 PM

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

  • a crucial match for both rajasthan and gujarat

    RR Vs GT : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਕਮਾਉਣ ਗਏ ਵਿਅਕਤੀ ਦੀ ਮੌਤ

MAJHA News Punjabi(ਮਾਝਾ)

ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਕਮਾਉਣ ਗਏ ਵਿਅਕਤੀ ਦੀ ਮੌਤ

  • Edited By Shivani Bassan,
  • Updated: 22 Oct, 2024 12:22 PM
Gurdaspur
death of a person in dubai
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾ ਵਿਅਕਤੀ ਸੁਖਵਿੰਦਰ ਸਿੰਘ ਦੀ ਦੁਬਈ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਸੁਖਵਿੰਦਰ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਅਤੇ ਰੋਜ਼ੀ ਰੋਟੀ ਕਮਾਉਣ ਲਈ ਕਰੀਬ 14 ਮਹੀਨੇ ਪਹਿਲਾਂ ਹੀ ਸ਼ਾਰਜਾਹ ਦੁਬਈ ਗਿਆ ਸੀ ਜਿੱਥੇ ਉਸਦੀ ਅੱਜ ਅਚਾਨਕ ਮੌਤ ਹੋ ਗਈ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਪਰਿਵਾਰਿਕ ਮੈਂਬਰਾਂ ਦਾ ਪਿੱਛੇ ਰੋ-ਰੋ ਬੁਰਾ ਹਾਲ ਹੈ ਅਤੇ ਪ੍ਰਸ਼ਾਸਨ ਅਤੇ ਸਰਕਾਰਾਂ ਤੋਂ ਮੰਗ ਕਰ ਰਹੇ ਹਨ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ। ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸੁਖਵਿੰਦਰ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਸਵੇਰੇ ਫੋਨ ਆਇਆ ਸੀ ਕਿ ਸੁਖਵਿੰਦਰ ਸਿੰਘ ਨੂੰ ਖੂਨ ਦੀ ਉਲਟੀ ਆਈ ਹੈ ਤੇ ਉਸ ਨੂੰ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਸੁਖਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ,ਪਤਨੀ ਅਤੇ ਵਿਧਵਾ ਮਾਂ ਨੂੰ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਇੱਕ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਵਿਅਕਤੀ ਸੀ ਅਤੇ ਰੋਜ਼ੀ-ਰੋਟੀ ਕਮਾਉਣ ਵਾਸਤੇ ਵਿਦੇਸ਼ ਗਿਆ ਹੋਇਆ ਸੀ ਜਿਸਦੀ ਅੱਜ ਅਚਾਨਕ ਮੌਤ ਹੋ ਗਈ । ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਵਿਦੇਸ਼ ਤੋਂ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਪਰਿਵਾਰਿਕ ਮੈਂਬਰ ਉਸਦਾ ਸੰਸਕਾਰ ਕਰ ਸਕਣ। ਇਸ ਦੁਖਦਾਈ ਖ਼ਬਰ ਨੂੰ ਲੈ ਕੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Death
  • Dubai
  • gurdaspur
  • ਮੌਤ
  • ਦੁਬਈ
  • ਗੁਰਦਾਸਪੁਰ

ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ, ਨਵੇਂ ਸਾਲ ’ਚ ਹੋ ਸਕਦੈ ਵੱਡਾ ਬਦਲਾਅ

NEXT STORY

Stories You May Like

  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • man dies after being run over by train
    ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • road accident  person dies
    ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕੇਸ ਦਰਜ
  • crisis of livelihood looming over crores of businessmen of the country
    ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
  • death case
    ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • fire in fields destroys 88 fruit trees
      ਖੇਤਾਂ ’ਚ ਲੱਗੀ ਅੱਗ ਨੇ 88 ਫਲਦਾਰ ਬੂਟੇ ਕੀਤੇ ਤਬਾਹ, ਠੇਕੇਦਾਰ ਵੱਲੋਂ ਕਾਰਵਾਈ ਦੀ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • horrifying picture of government hospital
      ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ...
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • security guard dies in truck motorcycle collision
      ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
    • anti sabotage team on alert in gurdaspur amid blast incidents
      ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • national safai karamcharis commission valmiki community
      ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ...
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +