ਬਟਾਲਾ (ਸਾਹਿਲ, ਯੋਗੀ)- ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜੱਗੂ ਨੇ ਦੱਸਿਆ ਕਿ ਮੇਰੀ ਮਾਸੀ ਦਾ ਮੁੰਡਾ ਓਂਕਾਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਢੀਂਡਸਾ, ਜੋ ਕਿ ਪਿੰਡ ਧਰਮਕੋਟ ਬੱਗਾ ਵਿਖੇ ਵੈਲਡਿੰਗ ਦਾ ਕੰਮ ਕਰਦਾ ਸੀ। ਬੀਤੀ ਸਵੇਰੇ ਇਹ ਘਰੋਂ ਕੰਮ ਆਇਆ ਤਾਂ ਸਾਨੂੰ ਪਤਾ ਲੱਗਾ ਹੈ ਕਿ ਇਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਗਈ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਜਿਸਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ, ਜਿਥੋਂ ਡਾਕਟਰਾਂ ਨੇ ਓਂਕਾਰ ਸਿੰਘ ਦੀ ਹਾਲਤ ਨਾਜ਼ੁਕ ਹੁੰਦੀ ਇਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ ਅਤੇ ਜਦੋਂ ਅਸੀਂ 108 ਐਂਬੂਲੈਂਸ ਰਾਹੀਂ ਇਸਨੂੰ ਅੰਮ੍ਰਿਤਸਰ ਲਿਜਾ ਰਹੇ ਸੀ ਤਾਂ ਰਸਤੇ ਵਿਚ ਇਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਅਤੇ ਟਿੱਪਰ ਦੀ ਟੱਕਰ 'ਚ ਇਕ ਦੀ ਮੌਤ
NEXT STORY