Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:11:41 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕੇਂਦਰ ਸਰਕਾਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇ ਪ੍ਰਾਜੈਕਟ ਪਾਸ

MAJHA News Punjabi(ਮਾਝਾ)

ਕੇਂਦਰ ਸਰਕਾਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇ ਪ੍ਰਾਜੈਕਟ ਪਾਸ

  • Updated: 03 Jun, 2020 09:31 AM
Amritsar
delhi amritsar katra express highway project pass
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ (ਅਸ਼ਵਨੀ) : ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਦੇ ਪੰਜਾਬ ਵਿਚਲੇ ਹਿੱਸੇ ਨੂੰ ਨਕੋਦਰ ਨਾਲ ਸੰਪਰਕ ਮੁਹੱਈਆ ਕਰਵਾ ਕੇ ਗ੍ਰੀਨਫੀਲਡ ਪ੍ਰਾਜੈਕਟ 'ਚ ਤਬਦੀਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ, ਜੋ ਅੱਗੇ ਪੰਜ ਇਤਿਹਾਸਕ ਕਸਬਿਆਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਤਰਨਤਾਰਨ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਤੱਕ ਜਾਵੇਗਾ। ਕੇਂਦਰੀ ਸੜਕ, ਆਵਾਜਾਈ ਅਤੇ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਬਾਅਦ ਦੁਪਹਿਰ ਵੀਡੀਓ ਕਾਨਫਰੰਸਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਸਥਾਨਕ ਨਾਗਰਿਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵਲੋਂ ਇਸ ਪ੍ਰਾਜੈਕਟ ਨੂੰ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਤਰਨਤਾਰਨ ਨੂੰ ਜੋੜਨ 'ਚ ਨਾਕਾਮ ਰਹਿਣ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ ਸਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ। ਇਸੇ ਤਰ੍ਹਾਂ ਕੌਮੀ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਮੁੱਢਲੇ ਪ੍ਰਸਤਾਵ ਮੁਤਾਬਕ ਕਰਤਾਰਪੁਰ ਤੋਂ ਅੰਮ੍ਰਿਤਸਰ ਤੱਕ ਮੌਜੂਦਾ ਜੀ.ਟੀ. ਰੋਡ ਨੂੰ ਬ੍ਰਾਊਨਫੀਲਡ ਪ੍ਰਾਜੈਕਟ ਦੇ ਤੌਰ 'ਤੇ ਚੌੜਾ ਕਰਨਾ ਸੀ ਜੋ ਮਹਿੰਗਾ ਸਾਬਿਤ ਹੋ ਰਿਹਾ ਸੀ ਕਿਉਂ ਜੋ ਇਸ ਨਾਲ ਜ਼ਮੀਨ ਗ੍ਰਹਿਣ ਕਰਨ ਵਾਸਤੇ ਵੱਡੇ ਪੱਧਰ 'ਤੇ ਉਸਾਰੀਆਂ ਢਾਹੁਣੀਆਂ ਪੈਣਗੀਆਂ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੀ ਦਹਿਸ਼ਤ, ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਏ 4 ਲੋਕ ਹੋਏ ਫਰਾਰ

ਵੀਡੀਓ ਕਾਨਫਰੰਸਿੰਗ ਦੌਰਾਨ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਅਤੇ ਪ੍ਰਸਤਾਵ ਦੇ ਸਾਰੇ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਐੱਨ.ਐੱਚ.ਏ.ਆਈ. ਨੇ ਦਿੱਲੀ-ਅੰਮ੍ਰਿਤਸਰ-ਕੱਟੜਾ ਦੇ ਪਹਿਲੇ ਪੜਾਅ ਦੀ ਦਿੱਲੀ-ਗੁਰਦਾਸਪੁਰ ਸੈਕਸ਼ਨ (ਜੋ ਖਨੌਰੀ ਨੇੜਿਓਂ ਸੂਬੇ 'ਚ ਪ੍ਰਵੇਸ਼ ਕਰਦਾ ਹੈ ਅਤੇ ਖਨੌਰੀ, ਪਾਤੜਾਂ, ਭਵਾਨੀਗੜ੍ਹ, ਲੁਧਿਆਣਾ, ਨਕੋਦਰ, ਜਲੰਧਰ, ਕਰਤਾਰਪੁਰ, ਕਾਦੀਆਂ ਅਤੇ ਗੁਰਦਾਸਪੁਰ 'ਚੋਂ ਦੀ ਗੁਜ਼ਰਦਾ ਹੈ) ਨੂੰ ਗ੍ਰੀਨਫੀਲਡ ਪ੍ਰਾਜੈਕਟ ਵਜੋਂ ਸੇਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਕਰਤਾਰਪੁਰ (ਪ੍ਰਸਤਾਵਿਤ ਜਲੰਧਰ-ਅੰਮ੍ਰਿਤਸਰ ਮਾਰਗ ਐਨ.ਐਚ.-3 ਦੇ ਜੰਕਸ਼ਨ) ਤੋਂ ਅੰਮ੍ਰਿਤਸਰ ਬਾਈਪਾਸ ਨੂੰ ਛੇ ਮਾਰਗੀ ਵਜੋਂ ਬ੍ਰਾਊਨਫੀਲਡ ਪ੍ਰਾਜੈਕਟ ਦੇ ਤੌਰ 'ਤੇ ਵਿਕਾਸ ਕੀਤੇ ਜਾਣਾ ਸ਼ਾਮਲ ਹੈ। ਬੁਲਾਰੇ ਅਨੁਸਾਰ ਨਵੀਂ ਗ੍ਰੀਨਫੀਲਡ ਸੇਧ ਲਈ ਜ਼ਮੀਨ ਪ੍ਰਾਪਤੀ ਦੀ ਪ੍ਰੀਕਿਰਿਆ ਨੂੰ ਤੇਜ਼ ਕਰਨ ਲਈ ਮੁੱਖ ਮੰਤਰੀ ਵਲੋਂ ਕੇਂਦਰੀ ਮੰਤਰੀ ਗਡਕਰੀ ਵਲੋਂ ਸੁਝਾਏ ਅਨੁਸਾਰ ਐੱਨ.ਐੱਚ.ਏ.ਆਈ. ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਜਲਦੀ ਮੀਟਿੰਗ 'ਤੇ ਸਹਿਮਤੀ ਪ੍ਰਗਟਾਈ ਗਈ ਹੈ।

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਦੀ ਸ਼ਾਪਿੰਗ ਕਰਨ ਗਏ 4 ਦੋਸਤਾਂ ਦੀ ਸੜਕ ਹਾਦਸੇ 'ਚ ਮੌਤ

ਵਿਸਥਾਰ 'ਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਗ੍ਰੀਨਫੀਲਡ ਸੇਧ (ਅਲਾਈਨਮੈਂਟ) ਸਦਕਾ ਅੰਮ੍ਰਿਤਸਰ ਐਕਸਪ੍ਰੈਸ ਹਾਈਵੇ ਨਾਲ ਸਿੱਧਾ ਜੁੜੇਗਾ ਜੋ ਜਲੰਧਰ-ਨਕੋਦਰ ਰਾਸ਼ਟਰੀ ਮਾਰਗ 'ਤੇ ਸਥਿਤ ਪਿੰਡ ਕੰਗ ਸਾਹਬੂ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਅੰਮ੍ਰਿਤਸਰ ਨੂੰ ਜੋੜੇਗਾ ਅਤੇ ਅੰਮ੍ਰਿਤਸਰ-ਡੇਰਾ ਬਾਬਾ ਨਾਨਕ ਰੋਡ ਨਜ਼ਦੀਕ ਰਾਜਾਸਾਂਸੀ ਏਅਰਪੋਰਟ 'ਚ ਮਿਲ ਜਾਵੇਗਾ। ਕਰੀਬ 100 ਕਿਲੋਮੀਟਰ ਨੂੰ ਕਵਰ ਕਰਦੀ ਇਹ ਸੇਧ ਪੰਜ ਸਿੱਖ ਗੁਰ ਸਾਹਿਬਾਨ ਵਲੋਂ ਸਥਾਪਤ ਕੀਤੇ ਪੰਜ ਧਾਰਮਿਕ ਕਸਬਿਆਂ ਸੁਲਤਾਨਪੁਰ ਲੋਧੀ (ਸ੍ਰੀ ਗੁਰੂ ਨਾਨਕ ਦੇਵ ਜੀ), ਗੋਇੰਦਵਾਲ ਸਾਹਿਬ (ਸ੍ਰੀ ਗੁਰੂ ਅਮਰਦਾਸ ਜੀ), ਖਡੂਰ ਸਾਹਿਬ (ਸ੍ਰੀ ਗੁਰੂ ਅੰਗਦ ਦੇਵ ਜੀ), ਤਰਨਤਾਰਨ (ਸ੍ਰੀ ਗੁਰੂ ਅਰਜਨ ਦੇਵ ਜੀ) ਅਤੇ ਅੰਮ੍ਰਿਤਸਰ (ਸ੍ਰੀ ਗੁਰੂ ਰਾਮ ਦਾਸ ਜੀ) ਨੂੰ ਆਪਸ 'ਚ ਜੋੜੇਗੀ। ਇਹ ਐਕਸਪ੍ਰੈਸ ਵੇਅ ਪ੍ਰਾਜੈਕਟ ਕੌਮੀ ਮਾਰਗ ਅਥਾਰਟੀ ਵਲੋਂ ਫੀਡਬੈਕ ਇਨਫ੍ਰਾ ਦੇ ਸਹਿਯੋਗ ਨਾਲ ਨਪਰੇ ਚਾੜ੍ਹਿਆ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ਦੀਆਂ ਸਰਕਾਰ ਵਲੋਂ ਮਨਜ਼ੂਰ ਕੀਤੀ ਗਈ ਮੁੱਢਲੀ ਸੇਧ ਅਨੁਕੂਲ ਨਹੀਂ ਸੀ ਕਿਉਂ ਜੋ ਇਸ ਨਾਲ ਰੂਟ ਜ਼ਿਆਦਾ ਲੰਮਾ ਬਣਦਾ ਸੀ ਜੋ ਟੋਲ ਸੜਕ ਦੇ ਨਿਰਮਾਣ ਲਈ ਵਿਹਾਰਿਕ ਨਹੀਂ ਸੀ। ਕੌਮੀ ਮਾਰਗ ਅਥਾਰਟੀ ਦੇ ਪ੍ਰਸਤਾਵ ਅਨੁਸਾਰ ਮੁੜ ਤਿਆਰ ਕੀਤੀ ਸੇਧ ਖਨੌਰੀ-ਮਲੇਰਕੋਟਲਾ-ਲੁਧਿਆਣਾ-ਨੋਕਦਰ-ਕਰਤਾਰਪੁਰ-ਕਾਦੀਆਂ-ਗੁਰਦਾਸਪੁਰ-ਪਠਾਨਕੋਟ ਖੇਤਰਾਂ ਤੱਕ ਫੈਲੀ ਹੈ ਜੋ ਹੁਣ ਬਰੌਨਫੀਲਡ ਤੋਂ ਗ੍ਰੀਨਫੀਲ 'ਚ ਤਬਦੀਲ ਹੋਵੇਗੀ।

ਇਹ ਵੀ ਪੜ੍ਹੋ : ਮਨ ਮਰਜ਼ੀ ਨਾਲ ਵਿਆਹ ਕਰਵਾਉਣਾ ਪਿਆ ਮਹਿੰਗਾ, ਘਰ ਵਾਲਿਆਂ ਨੇ ਬੇਰਹਿਮੀ ਨਾਲ ਕੁੱਟਿਆ

  • Delhi Amritsar-Katra Express
  • Highway Project
  • Pass
  • ਦਿੱਲੀ ਅੰਮ੍ਰਿਤਸਰ-ਕਟੜਾ ਐਕਸਪ੍ਰੈਸ
  • ਹਾਈਵੇ ਪ੍ਰੌਜੈਕਟ
  • ਪਾਸ

ਲਾਕਡਾਊਨ 'ਚ ਵਿੱਕ ਰਹੀਆਂ ਘਟੀਆਂ ਖਾਣ-ਪੀਣ ਵਾਲੀਆਂ ਵਸਤੂਆਂ ਨਾਲ ਲੋਕ ਹੋ ਰਹੇ ਬਿਮਾਰ

NEXT STORY

Stories You May Like

  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • power supply to be suspended for 8 hours today in the dinanagar area
    ਦਿੱਲੀ-ਕੱਟੜਾ ਐਕਸਪ੍ਰੈਸ-ਵੇਅ ਦੇ ਨਿਰਮਾਣ ਕਾਰਜ ਕਾਰਨ ਦੀਨਾਨਗਰ ਇਲਾਕੇ ’ਚ ਅੱਜ 8 ਘੰਟੇ ਬਿਜਲੀ ਬੰਦ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • tipper collides with tractor trolley on jammu amritsar national highway
    ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੈਕਟਰ-ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • da hike  dearness allowance  hike  employees
    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
  • delhi  india alliance  protest
    ਭਲਕੇ ਦਿੱਲੀ ’ਚ ‘ਇੰਡੀਆ’ ਗੱਠਜੋੜ ਵਲੋਂ ਕੀਤਾ ਜਾਵੇਗਾ ਵੱਡਾ ਵਿਰੋਧ ਪ੍ਰਦਰਸ਼ਨ
  • delhi government  air pollution  office  timings
    ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • saves passenger  s life by administering cpr after a heart attack
      ਰੇਲਵੇ ਕਰਮਚਾਰੀ ਨੇ ਦਿਖਾਈ ਮੁਸਤੈਦੀ: ਦਿਲ ਦਾ ਦੌਰਾ ਪੈਣ ’ਤੇ CPR ਦੇ ਕੇ ਬਚਾਈ...
    • woman creates a scene outside amritsar civil lines police station
      ਅੰਮ੍ਰਿਤਸਰ ਸਿਵਲ ਲਾਈਨ ਥਾਣੇ ਬਾਹਰ ਔਰਤ ਦਾ ਹੰਗਾਮਾ, ਇਨਸਾਫ਼ ਲਈ ਖ਼ੁਦ ’ਤੇ ਤੇਲ...
    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • bsf action at attari border
      ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ...
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +