Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 31, 2025

    3:40:28 PM

  • panchayat samiti  elections  zila parishad

    ਪੰਜਾਬ 'ਚ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ...

  • three killed in elephant attack in odisha

    ਪਿੰਡ 'ਤੇ ਜੰਗਲੀ ਹਾਥੀ ਦਾ ਹਮਲਾ! ਤਿੰਨ ਜਣਿਆਂ ਨੂੰ...

  • police crackdown on illegal supply of tramadol tablets in punjab

    ਪੰਜਾਬ 'ਚ ਫ਼ੜੀ ਗਈ ਟਰਾਮਾਡੋਲ ਦੀ ਫੈਕਟਰੀ ! 325...

  • arvind kejriwal visit sangrur martyrdom day of shaheed udham singh

    ਸਾਡੀ ਸਰਕਾਰ ਬਣਨ ਮਗਰੋਂ ਸੁਧਰੇ ਪੰਜਾਬ ਦੇ ਹਾਲਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਵੱਲੋਂ ਅੰਮ੍ਰਿਤਸਰ ਸਕੂਲਾਂ ਦਾ ਦੌਰਾ, ਅਧਿਆਪਕ-ਬੱਚਿਆਂ ਨਾਲ ਕੀਤੀ ਗੱਲਬਾਤ

MAJHA News Punjabi(ਮਾਝਾ)

ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਵੱਲੋਂ ਅੰਮ੍ਰਿਤਸਰ ਸਕੂਲਾਂ ਦਾ ਦੌਰਾ, ਅਧਿਆਪਕ-ਬੱਚਿਆਂ ਨਾਲ ਕੀਤੀ ਗੱਲਬਾਤ

  • Edited By Shivani Bassan,
  • Updated: 16 Dec, 2022 11:01 AM
Amritsar
delhi deputy chief minister manish sisodia visited amritsar schools
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਕਮਲ): ਪੰਜਾਬ ਦੀ ਸਕੂਲ ਸਿੱਖਿਆ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸ੍ਰੀ ਸਿਸੋਦੀਆ ਅਤੇ ਸ: ਬੈਂਸ ਨੇ ਬੀਤੇ ਦਿਨ ਸਕੂਲ ਖੁਲਣ ਸਮੇਂ ਹੀ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਆ ਦਸਤਕ ਦਿੱਤੀ। ਉਨ੍ਹਾਂ ਇਹ ਦੌਰਾ ਪਹਿਲਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਕਿਸੇ ਵੀ ਜ਼ਿਲ੍ਹਾ ਅਧਿਕਾਰੀ ਨੂੰ ਇਸਦੀ ਭਿਣਕ ਨਹੀਂ ਪੈਣ ਦਿੱਤੀ। ਸਿੱਖਿਆ ਵਿਭਾਗ ਪੰਜਾਬ ਦੀ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਜਸਪ੍ਰਤੀ ਕੌਰ ਤਲਵਾੜ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਸੈਕੰਡਰੀ ਸਿੱਖਿਆ ਸ: ਮਨਿੰਦਰ ਸਿੰਘ ਸਰਕਾਰੀਆ ਅਤੇ ਸਟੇਟ ਮੀਡੀਆ ਇੰਚਾਰਜ ਸ: ਗੁਰਮੀਤ ਸਿੰਘ ਬਰਾੜ ਸਮੇਤ ਵਿਭਾਗੀ ਅਧਿਕਾਰੀਆਂ ਦੀ ਪੂਰੀ ਟੀਮ ਦੌਰੇ ਦੌਰਾਨ ਨਾਲ ਰਹੀ।

ਇਹ ਵੀ ਪੜ੍ਹੋ- ਜਲੰਧਰ ਵਿਖੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ

ਇਸ ਬਾਰੇ ਦੌਰੇ ਦਾ ਦਿਲਚਸਪ ਪਹਿਲੂ ਇਹ ਸੀ ਸਾਰੀ ਟੀਮ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਨਾਲ ਵੱਖਰੇ-ਵੱਖਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਸਕੂਲ ਪ੍ਰਬੰਧਨ ਅਤੇ ਸਿੱਖਿਆ ਬਾਰੇ ਸਵਾਲ ਕੀਤੇ। ਟੀਮ ਮੈਂਬਰਾਂ ਜਿਨਾਂ 'ਚ ਮੰਤਰੀ ਸਾਹਿਬਾਨ ਵੀ ਸ਼ਾਮਲ ਸਨ ਨੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਤਲਖ ਲਹਿਜੇ 'ਚ ਸਵਾਲਾਤ ਨਹੀਂ ਕੀਤੇ ਸਗੋਂ ਸਿੱਖਿਆ ਸੁਧਾਰਾਂ ਨੂੰ ਲੈ ਕੇ ਸੁਝਾਅ ਲਏ। ਇਨਾਂ ਸਵਾਲਾਂ 'ਚ ਸਿੱਖਿਆ ਕਿਵੇਂ ਦੀ ਹੋਵੇ, ਸਿੱਖਿਆ ਨੂੰ ਕਿੱਤਾ ਮੁੱਖੀ ਕਿਵੇਂ ਕੀਤਾ ਜਾਵੇ, ਬੱਚਿਆਂ ਨੂੰ ਰੋਜ਼ਗਾਰ ਦਾਤਾ ਕਿਵੇਂ ਬਣਾਇਆ ਜਾਵੇ ਅਤੇ ਸਕੂਲਾਂ ਦੇ ਬਿਹਤਰ ਪ੍ਰਬੰਧ ਲਈ ਕੀ ਕੁੱਝ ਕਰਨ ਦੀ ਲੋੜ ਹੈ, ਬਾਰੇ ਮਸ਼ਵਰੇ ਲਏ। 

ਇਹ ਵੀ ਪੜ੍ਹੋ- ਬਹਿਬਲ ਇਨਸਾਫ਼ ਮੋਰਚੇ 'ਤੇ ਪਹੁੰਚੇ ਸੁਖਪਾਲ ਖਹਿਰਾ, ਮੰਗਿਆ ਕੁਲਤਾਰ ਸੰਧਵਾਂ ਦਾ ਅਸਤੀਫ਼ਾ

ਅੱਜ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਦਾ ਦੌਰਾ ਕੀਤਾ। ਇਸ ਮਗਰੋਂ ਮੰਤਰੀ ਸਾਹਿਬਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ। ਸੋ ਇਸ ਉੱਤੇ ਸਾਰੀਆਂ ਧਿਰਾਂ ਨੂੰ ਵਿਸ਼ੇਸ਼ ਤਵੱਜੋ ਦੇਣੀ ਪਵੇਗੀ। ਟੀਮ ਨੂੰ ਜਦੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਦੇ ਚੌਗਿਰਦੇ ਦੀ ਸਫ਼ਾਈ ਨੂੰ ਲੈ ਕੇ ਤਸੱਲੀ ਨਾ ਹੋਈ ਤਾਂ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੂੰ ਮੌਕੇ ਤੇ ਸੱਦਿਆ ਅਤੇ ਸਕੂਲ ਦਾ ਆਲ੍ਹਾ ਦੁਆਲਾ ਵਿਖਾਉਂਦਿਆਂ ਸਾਰੇ ਸਕੂਲਾਂ ਦੇ ਚੌਗਿਰਦੇ ਨੂੰ ਸਾਫ਼ ਕਰਨ ਲਈ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਸਰਕਾਰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅਤੇ ਇਸ ਲਈ ਸਕੂਲ ਕੰਪਲੈਕਸਾਂ ਦੇ ਨਾਲ-ਨਾਲ ਸਕੂਲਾਂ ਦੇ ਚੌਗਿਰਦੇ ਨੂੰ ਤੁਹਾਡੇ ਵਲੋਂ ਸਾਫ਼ ਸੁਥਰਾ ਕੀਤਾ ਜਾਣਾ ਵੀ ਜ਼ਰੂਰੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Delhi
  • Deputy Chief Minister
  • Manish Sisodia
  • Punjab Education Minister
  • Harjot Singh Bains
  • Amritsar schools
  • ਦਿੱਲੀ
  • ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ
  • ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
  • ਅੰਮ੍ਰਿਤਸਰ
  • ਸਕੂਲ

ਜਲੰਧਰ ਵਿਖੇ ਗੁਰੂ ਘਰ ’ਚ ਵਾਪਰੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੱਦੀ ਇਕੱਤਰਤਾ

NEXT STORY

Stories You May Like

  • jathedar  akal takht sahib  harjot singh bains
    ਜਥੇਦਾਰ ਵੱਲੋਂ ਤਲਬ ਕੀਤੇ ਜਾਣ ਮਗਰੋਂ ਮੰਤਰੀ ਹਰਜੋਤ ਬੈਂਸ ਦਾ ਬਿਆਨ, ਨੰਗੇ ਪੈਰੀਂ ਹਾਜ਼ਰ ਹੋਵਾਂਗਾ
  • akal takht sahib  jathedar  harjot singh bains
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਲਬ
  • sacrilege  aam aadmi party  iqbal singh lalpura
    ਬੇਅਦਬੀ ਲਈ ਕੁਲਤਾਰ ਸੰਧਵਾਂ ਤੇ ਹਰਜੋਤ ਬੈਂਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ : ਭਾਜਪਾ
  • additional dc  tehsil  visit
    ਵਧੀਕ ਡੀ. ਸੀ. ਵੱਲੋਂ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ
  • punjab government  s big announcement for the state  s schools
    ਸੂਬੇ ਦੇ ਸਕੂਲਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, NOTIFICATION ਕੀਤੀ ਜਾਰੀ (ਵੀਡੀਓ)
  • girl suicide in tanda
    ਪਿੰਡ ਬੈਂਸ ਅਵਾਨ 'ਚ ਕੁੜੀ ਨੇ ਕੀਤੀ ਖ਼ੁਦਕੁਸ਼ੀ
  • talks in turkey on sanctions against syria
    ਸੀਰੀਆ 'ਤੇ ਪਾਬੰਦੀਆਂ 'ਤੇ ਤੁਰਕੀ 'ਚ ਗੱਲਬਾਤ
  • russia ready to negotiate with ukraine
    ਖ਼ਤਮ ਹੋਵੇਗੀ ਜੰਗ! ਯੂਕ੍ਰੇਨ ਨਾਲ ਗੱਲਬਾਤ ਲਈ ਰੂਸ ਤਿਆਰ
  • boy murdered with sharp weapons outside gym in jalandhar
    ਜਲੰਧਰ 'ਚ ਰੂਹ ਕੰਬਾਊ ਵਾਰਦਾਤ! Gym ਦੇ ਬਾਹਰ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ...
  • demand for electricity suddenly increased shocking figures revealed
    ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
  • new orders issued regarding encroachments on government lands in punjab
    ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
  • jalandhar civil hospital patients death issue
    ਸਿਵਲ ਹਸਪਤਾਲ 'ਚ 3 ਲੋਕਾਂ ਦੀ ਮੌਤ ਦੇ ਮਾਮਲੇ 'ਚ ਅਧਿਕਾਰੀਆਂ ਵਿਰੁੱਧ ਹੋਈ ਕਾਰਵਾਈ...
  • high court seeks response on death of 3 patients at jalandhar civil hospital
    ਜਲੰਧਰ ਸਿਵਲ ਹਸਪਤਾਲ ’ਚ 3 ਮਰੀਜ਼ਾਂ ਦੀ ਮੌਤ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • punjab government in action 2 officers suspended one transferred
    ਐਕਸ਼ਨ 'ਚ ਪੰਜਾਬ ਸਰਕਾਰ! ਹੁਣ ਇਨ੍ਹਾਂ 3 ਅਧਿਕਾਰੀਆਂ 'ਤੇ ਡਿੱਗੀ ਗਾਜ, ਹੋਈ ਵੱਡੀ...
  • punjab weather update
    ਪੰਜਾਬ 'ਚ ਫ਼ਿਰ ਐਕਟਿਵ ਹੋ ਰਿਹੈ ਮਾਨਸੂਨ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • tarun chugh demands immediate cancellation of land pooling scheme
    ਤਰੁਣ ਚੁੱਘ ਨੇ ਲੈਂਡ ਪੂਲਿੰਗ ਯੋਜਨਾ ਤੁਰੰਤ ਰੱਦ ਕਰਨ ਦੀ ਕੀਤੀ ਮੰਗੀ
Trending
Ek Nazar
russia attacked kiev with missiles and drones

ਕੀਵ 'ਤੇ ਰੂਸੀ ਮਿਜ਼ਾਈਲਾਂ ਅਤੇ ਡਰੋਨਾਂ ਦਾ ਹਮਲਾ, ਛੇ ਲੋਕਾਂ ਦੀ ਮੌਤ

canadian pm justin trudeau affair

Canada ਦੇ ਸਾਬਕਾ PM ਜਸਟਿਨ ਟਰੂਡੋ ਦਾ ਚੱਲ ਰਿਹਾ ਚੱਕਰ! ਵੀਡੀਓ ਆਈ ਸਾਹਮਣੇ

famous singer takes off her clothes on stage during live performance

ਮਸ਼ਹੂਰ ਗਾਇਕਾ ਨੇ ਲਾਈਵ ਪਰਫਾਰਮੈਂਸ ਦੌਰਾਨ ਸਟੇਜ 'ਤੇ ਹੀ ਉਤਾਰੇ..., ਵੀਡੀਓ ਹੋ...

after 127 years lord buddha relics brought to india

127 ਸਾਲ ਬਾਅਦ ਭਾਰਤ ਲਿਆਂਦੇ ਗਏ ਭਗਵਾਨ ਬੁੱਧ ਦੇ ਅਵਸ਼ੇਸ਼

demand for electricity suddenly increased shocking figures revealed

ਅਚਾਨਕ ਵਧੀ ਬਿਜਲੀ ਦੀ ਮੰਗ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

one week s time for shopkeepers in amritsar

ਅੰਮ੍ਰਿਤਸਰ 'ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ

punjab haryana high court s big decision

ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ...

forest fire in canada

ਕੈਨੇਡਾ ਦੇ ਜੰਗਲਾਂ 'ਚ ਭਿਆਨਕ ਅੱਗ, 400 ਤੋਂ ਵਧੇਰੇ ਘਰਾਂ ਨੂੰ ਖਾਲੀ ਕਰਨ ਦੇ...

weather to worsen in punjab warning issued till 3rd augest

ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ...

floods in myanmar

ਮਿਆਂਮਾਰ 'ਚ ਹੜ੍ਹ, 2,800 ਤੋਂ ਵੱਧ ਲੋਕਾਂ ਨੂੰ ਕੱਢੇ ਗਏ ਸੁਰੱਖਿਅਤ

major accident on nh in amritsar

ਅੰਮ੍ਰਿਤਸਰ ਦੇ NH 'ਤੇ ਵੱਡਾ ਹਾਦਸਾ! ਕਾਰ ਤੇ ਤੇਲ ਟੈਂਕਰ ਵਿਚਾਲੇ ਟੱਕਰ ਮਗਰੋਂ...

fireworks factory explosion

ਪਟਾਕਿਆਂ ਦੀ ਫੈਕਟਰੀ 'ਚ ਧਮਾਕਾ, ਨੌਂ ਲੋਕਾਂ ਦੀ ਮੌਤ

female guides lead female tourists in afghanistan

ਮਹਿਲਾ ਗਾਈਡ ਅਫਗਾਨਿਸਤਾਨ 'ਚ ਸੈਲਾਨੀਆਂ ਦੇ ਸਮੂਹਾਂ ਦੀ ਕਰ ਰਹੀ ਅਗਵਾਈ

punbus prtc contract workers union warns government

ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ

smoke out of plane

ਜਹਾਜ਼ 'ਚੋਂ ਅਚਾਨਕ ਨਿਕਲਣ ਲੱਗਾ ਧੂੰਆਂ, ਇੰਝ ਬਚੇ ਯਾਤਰੀ (ਵੀਡੀਓ)

pickpockets in scotland

ਬਚ ਕੇ ਮੋੜ ਤੋਂ..... ਸਕਾਟਲੈਂਡ 'ਚ ਜੇਬ ਕਤਰਿਆਂ ਦੇ ਮਾਮਲੇ 'ਚ ਇਹ ਸ਼ਹਿਰ ਚੋਟੀ...

langurs cutouts metro stations in bahadurgarh

ਬਹਾਦਰਗੜ੍ਹ 'ਚ 'ਲੰਗੂਰ ਕੱਟਆਊਟ' ਕਰ ਰਹੇ ਮੈਟਰੋ ਸਟੇਸ਼ਨਾਂ ਦੀ ਰਾਖੀ

first australian made rocket crashes

ਆਸਟ੍ਰੇਲੀਆ ਦਾ ਪਹਿਲਾ ਰਾਕੇਟ ਉਡਾਣ ਭਰਨ ਤੋਂ 14 ਸਕਿੰਟਾਂ ਬਾਅਦ ਕਰੈਸ਼ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • apply uk study visa
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਆਸਾਨੀ ਨਾਲ ਮਿਲੇਗਾ STUDY VISA
    • now children under 16 years of age will not able to use youtube
      ਹੁਣ ਇਸ ਦੇਸ਼ 'ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ YouTube,...
    • punjab government ots
      ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
    • attack in military base
      ਵੱਡੀ ਖ਼ਬਰ : ਫੌਜੀ ਅੱਡੇ 'ਤੇ ਹਮਲਾ, ਮਾਰੇ ਗਏ 50 ਸੈਨਿਕ
    • encounter in poonch jammu and kashmir
      ਵੱਡੀ ਖ਼ਬਰ: ਜੰਮੂ-ਕਸ਼ਮੀਰ ਦੇ ਪੁੰਛ 'ਚ ਐਨਕਾਊਂਟਰ, ਸੁਰੱਖਿਆ ਬਲਾਂ ਨੇ 2 ਅੱਤਵਾਦੀ...
    • cm mann ludhiana
      11 ਸਾਲਾਂ ਬਾਅਦ ਪੰਜਾਬ ਵਿਚ ਬਲਦਾਂ ਦੀ ਦੌੜ ਮੁੜ ਸ਼ੁਰੂ ਹੋਵੇਗੀ: ਮੁੱਖ ਮੰਤਰੀ ਮਾਨ
    • good news for punjabis canadian pr
      ਪੰਜਾਬੀਆਂ ਲਈ ਖੁਸ਼ਖ਼ਬਰੀ, 17 ਹਜ਼ਾਰ ਮਾਪਿਆਂ ਨੂੰ ਮਿਲੇਗੀ ਕੈਨੇਡੀਅਨ PR
    • big news regarding the retirement of punjab employees
      ਪੰਜਾਬ ਦੇ ਡਾਕਟਰਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਮਾਨ ਸਰਕਾਰ ਨੇ ਲਿਆ...
    • supreme court bihar voter list election commission
      ਜੇਕਰ ਬਿਹਾਰ ’ਚ ਵੋਟਰ ਸੂਚੀ ’ਚੋਂ ਵੱਡੇ ਪੱਧਰ ’ਤੇ ਨਾਂ ਹਟਾਏ, ਤਾਂ ਦਖਲ ਦੇਵਾਂਗੇ...
    • sushant singh rajput death case
      ਸੁਸ਼ਾਂਤ ਰਾਜਪੂਤ ਦੀ ਮੌਤ ਦਾ ਮਾਮਲਾ: CBI ਦੀ ‘ਕਲੋਜ਼ਰ ਰਿਪੋਰਟ’ ’ਤੇ ਰੀਆ...
    • the meeting of singh sahibans scheduled for august 1 has postponed
      ਪਹਿਲੀ ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਬੈਠਕ ਕੀਤੀ ਮੁਲਤਵੀ
    • ਮਾਝਾ ਦੀਆਂ ਖਬਰਾਂ
    • punjab weather update
      ਪੰਜਾਬ 'ਚ ਫ਼ਿਰ ਐਕਟਿਵ ਹੋ ਰਿਹੈ ਮਾਨਸੂਨ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
    • according to the constitution of india  sikhs have full right to wear kakar
      ਭਾਰਤ ਦੇ ਸੰਵਿਧਾਨ ਮੁਤਾਬਕ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ : ਐਡਵੋਕੇਟ...
    • chief minister rekha gupta puts the finishing touches on the programs
      ਸੀਐੱਮ ਰੇਖਾ ਗੁਪਤਾ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ...
    • punjabi wife urged to deport husband
      'ਮੇਰੇ ਪਤੀ ਨੂੰ Deport ਕਰ ਦਿਓ...!' ਪੰਜਾਬਣ ਨੇ US ਇਮੀਗ੍ਰੇਸ਼ਨ ਨੂੰ ਲਗਾਈ...
    • cracks on the edges of the bridge built at a cost of lakhs
      ਲੱਖਾਂ ਦੀ ਲਾਗਤ ਨਾਲ ਬਣੇ ਪੁਲ ਦੇ ਕਿਨਾਰਿਆਂ 'ਤੇ ਪਈਆਂ ਦਰਾਰਾਂ, ਕਿਸੇ ਵੇਲੇ ਵੀ...
    • lieutenant colonel among two soldiers
      ਲੇਹ 'ਚ ਵੱਡਾ ਹਾਦਸਾ : ਲੈਫਟੀਨੈਂਟ ਕਰਨਲ ਸਣੇ ਪੰਜਾਬ ਦੇ ਦੋ ਜਵਾਨ ਸ਼ਹੀਦ
    • two people died due to electrocution in gurdaspur
      ਪੱਠੇ ਕੁਤਰਦਿਆਂ ਟੋਕੇ 'ਚ ਆਇਆ ਕਰੰਟ, ਦੋ ਜਣਿਆਂ ਦੀ ਤੜਫ-ਤੜਫ ਨਿਕਲੀ ਜਾਨ
    • major accident on nh in amritsar
      ਅੰਮ੍ਰਿਤਸਰ ਦੇ NH 'ਤੇ ਵੱਡਾ ਹਾਦਸਾ! ਕਾਰ ਤੇ ਤੇਲ ਟੈਂਕਰ ਵਿਚਾਲੇ ਟੱਕਰ ਮਗਰੋਂ...
    • travel agent house police
      ਅੱਧੀ ਰਾਤ ਨੂੰ ਕੰਬ ਗਿਆ ਪੰਜਾਬ ਦਾ ਇਹ ਇਲਾਕਾ, ਟਰੈਵਲ ਏਜੰਟ ਦੇ ਘਰ ਮੀਂਹ ਵਾਂਗ...
    • punjab river village school
      ਪੰਜਾਬ ਦੇ ਦਰਿਆ "ਚ ਅਚਾਨਕ ਵਧਿਆ ਪਾਣੀ, ਕਈ ਪਿੰਡਾਂ ਦਾ ਸੰਪਰਕ ਟੁੱਟਾ, ਸਕੂਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +