Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    9:21:54 PM

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸੰਪੰਨ

MAJHA News Punjabi(ਮਾਝਾ)

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸੰਪੰਨ

  • Edited By Inder Prajapati,
  • Updated: 03 May, 2026 08:10 PM
Majha
delhi gurdwara committee completes two day career guidance fair
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਲਗਾਇਆ ਗਿਆ ਦੋ ਰੋਜ਼ਾ ਕੈਰੀਅਰ ਗਾਈਡੈਂਸ ਫੇਅਰ ਸਫਲਤਾਪੂਰਵਕ ਸੰਪੰਨ ਹੋਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਮੇਟੀ ਦੇ ਸਿੱਖਿਆ ਵਿੰਗ ਦੇ ਚੇਅਰਮੈਨ ਕੁਲਤਾਰਨ ਸਿੰਘ ਕੋਛੜ ਦੀ ਅਗਵਾਈ ਹੇਠ ਲਗਾਏ ਗਏ ਇਸ ਫੇਅਰ ’ਚ 75 ਦੇ ਕਰੀਬ ਸਟਾਲ ਲਗਾਏ ਗਏ, ਜਿਸ ’ਚ 400 ਤੋਂ ਵੱਧ ਵਿਦਿਆਰਥੀਆਂ ਨੇ ਕੈਰੀਅਰ ਗਾਈਡੈਂਸ ਲਾਭ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਫੇਅਰ ਦੌਰਾਨ ਵਿਦਿਆਰਥੀਆਂ ਨੇ ਐਵੀਏਸ਼ਨ, ਸਕਿੱਲ ਡਵੈਲਪਮੈਂਟ ਕੋਰਸ, ਮਲਟੀ ਮੀਡੀਆ ਅਤੇ ਮਾਸ ਕਮਿਊਨਿਕੇਸ਼ਨ, ਫਾਰਮਾ ਪੈਥਾਲੋਜੀ, ਇੰਜੀਨੀਅਰਿੰਗ, ਵੋਕੇਸ਼ਨਲ ਕੋਰਸ, ਜੌਬ ਓਰੀਐਂਟਡ ਵੱਖ-ਵੱਖ ਕੋਰਸ, ਅਕਾਦਮਿਕ ਕੋਰਸ, ਘੱਟ ਗਿਣਤੀਆਂ ਲਈ ਨਿਰਧਾਰਿਤ ਕੋਰਸਾਂ ਦੇ ਲਾਭ, ਫਰੀ ਕੌਂਸਲਿੰਗ ਅਤੇ ਵਨ ਟੂ ਵਨ ਕੌਂਸਲਿੰਗ ਆਦਿ ਦੀ ਜਾਣਕਾਰੀ ਹਾਸਲ ਕੀਤੀ ਜਿਸ ਦਾ ਉਨ੍ਹਾਂ ਨੂੰ ਬਹੁਤ ਵੱਡਾ ਲਾਭ ਮਿਲਿਆ।

ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸੀ। ਉਨ੍ਹਾਂ ਦੱਸਿਆ ਕਿ ਲਗਾਤਾਰ ਤਿੰਨ ਸਾਲ ਤੋਂ ਲਗਾਏ ਜਾ ਰਹੇ ਇਹਨਾਂ ਕੈਂਪਾਂ ’ਚ ਹੁਣ ਤੱਕ ਹਜ਼ਾਰਾਂ ਵਿਦਿਆਰਥੀ ਲਾਭ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅੰਤ ’ਚ ਇਸ ਫੇਅਰ ਲਈ ਕੰਮ ਕਰਨ ਤੇ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।
 

  • Delhi Gurdwara Committee
  • career guidance fair

ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ

NEXT STORY

Stories You May Like

  • dsgmc successfully organizes career guidance fair for students
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ ਗਾਈਡੈਂਸ ਫੇਅਰ ਦਾ ਸਫਲ ਆਯੋਜਨ
  • advocate dhami strongly condemns italy incident
    ਇਟਲੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • advocate dhami inaugurates the renovated gurdwara printing press
    ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ
  • police encounter two accused arrested
    ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
  • gunfire erupts in moers gurdwara over committee dispute
    ਮੋਅਰਸ ਦੇ ਗੁਰਦੁਆਰਾ ਸਾਹਿਬ 'ਚ ਕਮੇਟੀ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 11 ਜ਼ਖਮੀ
  • delhi high court dsgmc elections september
    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC ਬਾਰੇ ਦਿੱਲੀ ਹਾਈ ਕੋਰਟ ਨੇ ਦਿੱਤਾ ਨਿਰਦੇਸ਼
  • excise department recovers illegal liquor bottles
    ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ,  ਦੋ ਮੁਲਜ਼ਮ ਗ੍ਰਿਫ਼ਤਾਰ
  • moga police  smuggler arrested
    ਮੋਗਾ ਪੁਲਸ ਵੱਲੋਂ ਹੈਰੋਇਨ ਸਮੇਤ ਦੋ ਸਮਗਲਰ ਕਾਬੂ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • commercial gas cylinders become more expensive
      ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ...
    • 6 mobile phones and other items recovered from inside the central jail
      ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ...
    • suspicious item found while making hay in fields
      ਖੇਤਾਂ ‘ਚ ਤੂੜੀ ਬਣਾਉਂਦੇ ਸਮੇਂ ਮਿਲੀ ਸ਼ੱਕੀ ਵਸਤੂ, ਲਿਫਾਫੇ ‘ਚੋਂ ਪਿਸਤੌਲ ਤੇ...
    • police arrested a person with heroin
      ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • fire in rice mill
      ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +