Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    2:13:28 PM

  • sukhpal khaira takes a dig at the punjab government

    'ਪੰਜਾਬ 'ਚ 42 ਝੂਠੇ ਪੁਲਸ ਐਨਕਾਊਂਟਰਾਂ ਦੀ ਹੋਵੇ...

  • kurdish dissident groups preparing to join fight against iran

    ਈਰਾਨ ਦੀ ਹੋਰ ਵਧੀ ਚਿੰਤਾ, ਵਿਰੋਧ 'ਚ ਲੜਨ ਦੀ...

  • punjab congress  senior leader

    ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ...

  • sukhpal khaira demands cbi investigation ranjit singh s alleged fake encounter

    ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ ਪੱਤਰ

MAJHA News Punjabi(ਮਾਝਾ)

ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ ਪੱਤਰ

  • Edited By Inder Prajapati,
  • Updated: 13 Feb, 2026 12:48 AM
Majha
delhi gurdwara committee delegation submits demand letter
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਰਾਹੁਲ ਗਾਂਧੀ ਨੂੰ ਮੁਆਫੀ ਦੇਣ ਦੀ ਗੱਲ ਕਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ ਇਕ ਬਿਲਡਿੰਗ (ਇਮਾਰਤ) ਕਹਿਣ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਦੇ ਨਾਮ ਸਕੱਤਰੇਤ ਵਿਖੇ ਜਥੇਦਾਰ ਦੇ ਪੀਏ ਬਗੀਚਾ ਸਿੰਘ ਨੂੰ ਆਪਣੀ ਸ਼ਿਕਾਇਤ ਸੌਂਪੀ ਹੈ ਅਤੇ ਹਰਵਿੰਦਰ ਸਰਨਾ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ ਹੈ। ਵਫ਼ਦ ਵਿਚ ਆਏ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰ ਰਮਿੰਦਰ ਸਿੰਘ ਸਵੀਟਾ, ਸੁਖਬੀਰ ਸਿੰਘ ਕਾਲਰਾ, ਸੁਖਵਿੰਦਰ ਸਿੰਘ ਬੱਬਰ, ਪੰਜਾਬ ਧਰਮ ਪ੍ਰਚਾਰ ਦੇ ਮੁਖੀ ਮਨਜੀਤ ਸਿੰਘ ਭੋਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਆਦੇਸ਼ਾਂ ਤਹਿਤ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇਹ ਸ਼ਿਕਾਇਤ ਸੌਂਪੀ ਹੈ।

ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਹਰਵਿੰਦਰ ਸਿੰਘ ਸਰਨਾ ਸਾਬਕਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਸੀਨੀਅਰ ਆਗੂ ਵੱਲੋਂ ਪਿਛਲੇ ਦਿਨੀਂ ਸਿੱਖ ਕੌਂਮ ਦੀ ਦੁਸ਼ਮਣ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਕਾਂਗਰਸ ਪਾਰਟੀ ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਫੌਜੀ ਹਮਲਾ ਕਰਨ ਅਤੇ ਨਵੰਬਰ 1984 ਵੇਲੇ ਕੀਤੀ ਸਿੱਖ ਨਸਲਕੁਸ਼ੀ ਦੇ ਦੋਸ਼ ਤੋਂ ਮੁਆਫ ਕਰਨ ਦੀ ਗੱਲ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਇੰਨਾ ਹੀ ਨਹੀਂ ਬਲਕਿ ਇਕ ਨਿੱਜੀ ਚੈਨਲ ’ਤੇ ਗੱਲਬਾਤ ਦੌਰਾਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ ਇਕ ਇਮਾਰਤ (ਬਿਲਡਿੰਗ) ਕਹਿਣਾ ਬਹੁਤ ਵੱਡਾ ਗੁਨਾਹ ਹੈ, ਜਿਸ ਕਰ ਕੇ ਸੰਗਤਾਂ ਵਿਚ ਬਹੁਤ ਵੱਡਾ ਰੋਸ ਹੈ। ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿਢੇਰੀ ਕਰਨ ਵਾਲੀ ਸਿੱਖਾ ਦੀ ਦੁਸ਼ਮਣ ਪਾਰਟੀ ਦੇ ਜਨਰਲ ਸਕੱਤਰ ਨਾਲ ਮੁਲਾਕਾਤ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਇਸ ਤੋਂ ਪਹਿਲਾਂ ਵੀ ਕਈ ਵਾਰੀ ਇਹ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮਨਣ ਤੋਂ ਇਨਕਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋ ਹਰਵਿੰਦਰ ਸਿੰਘ ਸਰਨਾ ਅਤੇ ਪਰਮਜੀਤ ਸਿਘ ਸਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਗੁਰਪੁਰਬਾਂ ਅਤੇ ਸੰਗਰਾਂਦਾਂ ਦੀਆਂ ਤਾਰੀਕਾਂ ਤੋਂ ਉਲਟ ਜਾ ਕੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਇਨਕਾਰੀ ਹੋ ਕੇ ਆਪਣੀ ਮਰਜ਼ੀ ਨਾਲ ਗੁਰਪੁਰਬ ਅਤੇ ਸੰਗਰਾਂਦਾਂ ਮਨਾ ਕੇ ਸੰਗਤਾਂ ਵਿਚ ਭੁਲੇਖੇ ਪਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਨਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਬਣਾਈ ਵਿਦਵਾਨਾਂ ਦੀ ਕਮੇਟੀ ਨੂੰ ਇੱਜੜ ਕਿਹਾ ਸੀ। ਸਿੰਘ ਸਾਹਿਬਾਨ ਦੀ ਇਕਸੁਰਤਾ ਨੂੰ ਯੂਨੀਅਨ ਕਹਿਣਾ ਅਤੇ ਫਿਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਚਿੱਠੀ ਭੇਜ ਕੇ ਇਹ ਦੱਸਣਾ ਕਿ ਮੈਨੂੰ ਆਪਣੇ ਕਹੇ ’ਤੇ ਕੋਈ ਪਛਤਾਵਾ ਨਹੀਂ ਹੈ, ਪੰਥ ਨੂੰ ਇਕ ਵੱਡੀ ਢਾਹ ਲਾਉਣ ਦਾ ਕਾਰਾ ਹੈ।

ਉਨ੍ਹਾਂ ਕਿਹਾ ਕਿ ਸਰਨਾ ਦਾ ਮੀਡੀਆ ਵਿਚ ਇਹ ਕਹਿਣਾ ਕਿ ਗੁਰਦੁਆਰਿਆਂ ਵਿਚ ਕੇਂਦਰ ਦੀ ਦਖਲਅੰਦਾਜ਼ੀ ਕਰਕੇ ਰਾਹੂਲ ਗਾਂਧੀ ਨੂੰ ਮਿਲਣ ਆਏ ਹਨ ਪਰ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਅਕਾਲੀ ਦਲ ਦੇ 2 ਮੈਂਬਰ ਪਾਰਲੀਮੈਂਟ ਅਤੇ 15-20 ਹੋਰ ਸਿੱਖ ਮੈਂਬਰ ਪਾਰਲੀਮੈਂਟ ਹੋਣ ਦੇ ਬਾਵਜੂਦ ਰਾਹੁਲ ਗਾਂਧੀ ਨੂੰ ਸੰਸਦ ਵਿੱਚ ਮੁੱਦਾ ਚੁੱਕਣ ਲਈ ਕਹਿਣਾ ਬਹੁਤ ਸ਼ੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਹੁਣ ਅਕਾਲੀ ਦਲ ਨੂੰ ਆਪਣੇ ਪਾਰਟੀ ਪ੍ਰਧਾਨ ਅਤੇ ਜਿੱਤੇ ਹੋਏ ਨੁਮਾਇੰਦਿਆਂ'ਤੇ ਭਰੋਸਾ ਨਹੀਂ ਰਿਹਾ? ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਸਰਨਾ ਦੀਆਂ ਪੰਥ ਵਿਰੋਧੀ ਕਾਰਵਾਈਆਂ ਅਤੇ ਬਿਆਨਾਂ ਕਰਕੇ ਸਮੁੱਚੀ ਸਿੱਖ ਕੌਂਮ ਵਿਚ ਬਹੁਤ ਰੋਸ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨੇ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ਼ ਇਕ ਬਿਲਡਿੰਗ (ਇਮਾਰਤ) ਕਹਿਣ ਵਾਲੇ ਹਰਵਿੰਦਰ ਸਿੰਘ ਸਰਨਾ ਵੱਲੋਂ ਆਏ ਦਿਨ ਪੰਥ ਵਿਰੋਧੀ ਹਰਕਤਾਂ ਕਰ ਕੇ ਯੋਗ ਕਾਰਵਾਈ ਕਰਦੇ ਹੋਏ ਤੁਰੰਤ ਪੰਥ ਵਿਚੋਂ ਖਾਰਜ ਕੀਤਾ ਜਾਵੇ।
 

  • Delhi Gurdwara Committee
  • Sri Akal Takht Sahib
  • Giani Kuldeep Singh Gadgaj

ਸਾਵਧਾਨ! ਪਤਾ ਪੁੱਛਣ ਦੇ ਬਹਾਨੇ ਆਏ ਲੁਟੇਰੇ, ਘਰ ਦੇ ਬਾਹਰ ਬੈਠੀ ਔਰਤ ਦੀਆਂ ਬਾਲੀਆਂ ਝਪਟ ਕੇ ਹੋਏ ਫਰਾਰ

NEXT STORY

Stories You May Like

  • hola mohalla decorated by sri guru singh sabha from sri akal takht sahib
    ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਹੋਲਾ-ਮਹੱਲਾ, ਵੇਖੋ ਤਸਵੀਰਾਂ
  • union minister jp nadda paid obeisance at takht sri keshgarh sahib
    ਕੇਂਦਰੀ ਮੰਤਰੀ JP ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
  • senior vice president of takht patna sahib committee meets amit shah
    ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ
  • canadian mp amarjit gill pays obeisance at sachkhand sri harmandir sahib
    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • panj pyare of takht sri patna sahib propaganda against baba harnam singh khalsa
    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕੂੜ ਪ੍ਰਚਾਰ ਕਰਨ ਵਾਲੇ ਅਨਸਰਾਂ...
  • gurdwara sahib  minor girl
    ਗੁਰਦੁਆਰਾ ਸਾਹਿਬ ਦੇ ਪਾਠੀ ਦੀ ਸ਼ਰਮਨਾਕ ਕਰਤੂਤ, ਨਾਬਾਲਿਗ ਕੁੜੀ ਨਾਲ...
  •  town  gurudwara  valuables goods  missing fir
    ਦਿੱਲੀ ਦੇ ਮਾਡਲ ਟਾਊਨ ਗੁਰਦੁਆਰਾ ਸਾਹਿਬ 'ਚੋਂ ਕੀਮਤੀ ਸਾਮਾਨ ਹੋਇਆ ਗਾਇਬ, FIR ਦਰਜ
  • village gurdwaras  drug smugglers  drugs in punjab
    ਯੁੱਧ ਨਸ਼ਿਆਂ ਵਿਰੁੱਧ ਦੀ ਖੁੱਲ੍ਹੀ ਪੋਲ, ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਹੋ ਰਹੀ ਅਨਾਊਂਸਮੈਂਟ
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
Trending
Ek Nazar
government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • ranjit singh re postmortem
      ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ...
    • kuldeep singh gargaj statement
      ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ...
    • punjab police revelations
      ਪੰਜਾਬ ਪੁਲਸ 'ਤੇ AK-47 ਨਾਲ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ
    • punjab petrol pumps chaos
      ਪੰਜਾਬ: Petrol Pumps 'ਤੇ ਲੱਗੀਆਂ ਲੰਮੀਆਂ ਕਤਾਰਾਂ, 'ਟੈਂਕੀ ਫੁੱਲ' ਕਰਵਾਉਣ...
    • special express train to run for ayodhya tomorrow
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
    • deadbody of ranjit singh killed in police encounter reaches home
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੀ ਘਰ ਪਹੁੰਚੀ ਲਾਸ਼, ਧਾਹਾਂ ਮਾਰ ਰੋਂਦੇ...
    • punjab politics shiromani akali dal
      ਪੰਜਾਬ ਦੀ ਸਿਆਸਤ 'ਚ ਹਲਚਲ! ਸ਼੍ਰੋਮਣੀ ਅਕਾਲੀ ਦਲ ਵੱਲੋਂ 'ਆਪ' ਤੇ ਕਾਂਗਰਸ ਨੂੰ...
    • man dies in horrific accident on holi festival
      ਹੋਲੀ ਦੇ ਤਿਉਹਾਰ 'ਤੇ ਘਰ 'ਚ ਪਏ ਵੈਣ, ਟਰੱਕ ਦੇ ਪਹੀਏ ਨੇ ਦਰੜਿਆ ਬੰਦਾ, ਮੌਕੇ...
    • punjab fake cia staff kidnaps man
      ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ ਅਗਵਾ, ਮਹਿਲਾ ਵੀ ਸ਼ਾਮਲ
    • shiromani akali dal can be revived only if we follow the path shown by the gurus
      SAD ਤਾਂ ਹੀ ਪੁਨਰ ਸੁਰਜੀਤ ਹੋ ਸਕਦੈ ਜੇਕਰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +