Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:19:36 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

MAJHA News Punjabi(ਮਾਝਾ)

ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

  • Edited By Rajwinder Kaur,
  • Updated: 07 Jun, 2022 04:47 PM
Amritsar
delhi moradabad highway  langar hall  notice
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਲੋਕਾਂ ਦੇ ਘਰ ਤੋੜਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਦੀ ਡਿਊਟੀ ਲਗਾਈ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਅਖ਼ਬਾਰੀ ਮਧਿਅਮ ਰਾਹੀਂ ਉੱਤਰ ਪ੍ਰਦੇਸ਼ ਵਿਚ ਵਾਪਰੀ ਇਸ ਘਟਨਾ ਦਾ ਪਤਾ ਲਗਾ ਸੀ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਦੇ ਆਦੇਸ਼ਾਂ ’ਤੇ ਉਕਤ ਮਾਮਲੇ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਸਾਰੇ ਮਾਮਲੇ ਦੀ ਪੜਤਾਲ ਕਰ ਦਫ਼ਤਰ ਨੂੰ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਪੁੱਜੀ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਰਮਦਾਸ ਨੇ ਕਿਹਾ ਕਿ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਥੇ ਕਾਫੀ ਗਿਣਤੀ ਵਿਚ ਸਿੱਖ ਲੰਮੇ ਸਮੇਂ ਤੋਂ ਵਸੇ ਹੋਏ ਹਨ ਅਤੇ ਇਨ੍ਹਾਂ ਪਾਸ ਜਗ੍ਹਾ ਦਾ ਪਟਾਨਾਮਾ, ਰਸੀਦਾਂ ਤੇ ਜ਼ਰੂਰੀ ਕਾਗਜਾਤ ਵੀ ਮੌਜੂਦ ਹਨ। ਪ੍ਰਸਾਸ਼ਨ ਵੱਲੋਂ ਜਿਥੇ ਗਰੀਬ ਲੋਕਾਂ ਦੇ ਮਕਾਨ ਢਾਏ ਗਏ, ਉਥੇ ਮਾਨਵਤਾ ਦੀ ਸੇਵਾ ਹਿੱਤ ਬਣੇ ਲੰਗਰ ਹਾਲ, ਜਿਸ ਵਿਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਲੰਗਰ ਛਕਦੀਆਂ ਸਨ, ਨੂੰ ਵੀ ਢਾਇਆ ਗਿਆ ਹੈ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਇਥੇ ਵਸਦੇ ਸਿੱਖਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)

 

  • Delhi Moradabad Highway
  • Langar Hall
  • SGPC
  • Notice
  • ਦਿੱਲੀ ਮੁਰਾਦਾਬਾਦ ਹਾਈਵੇ
  • ਲੰਗਰ ਹਾਲ
  • ਸ਼੍ਰੋਮਣੀ ਕਮੇਟੀ
  • ਨੋਟਿਸ

ਸਿੱਖਾਂ ਨੂੰ ਕਮਜ਼ੋਰ ਕਰਨ ਲਈ ਪੰਜਾਬ 'ਚ ਫੈਲਾਇਆ ਜਾ ਰਿਹੈ ਈਸਾਈ ਧਰਮ : ਜਥੇਦਾਰ ਹਰਪ੍ਰੀਤ ਸਿੰਘ

NEXT STORY

Stories You May Like

  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • major setback for vimal elaichi company from delhi hc
    ਵਿਮਲ ਇਲਾਇਚੀ ਨੂੰ ਦਿੱਲੀ HC ਤੋਂ ਝਟਕਾ, ਸ਼ਾਹਰੁਖ, ਅਜੇ ਤੇ ਟਾਈਗਰ ਨੂੰ ਜਾਰੀ ਨੋਟਿਸ ਰੱਦ ਕਰਨ ਦੀ ਪਟੀਸ਼ਨ ਖਾਰਜ
  • delhi building  7 people  owner  against  lookout notice  issued
    ਦਿੱਲੀ ਇਮਾਰਤ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ; ਮਾਲਕ ਵਿਰੁੱਧ ਲੁੱਕਆਊਟ ਨੋਟਿਸ ਜਾਰੀ
  • shiromani committee to honor onkar singh
    ਲਾਹੌਰ ਬੋਰਡ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਓਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • swatantra bhardwaj  police custody  jantar mantar  court  delhi
    ਸਵਤੰਤਰ ਭਾਰਦਵਾਜ ਨੂੰ ਦਿੱਲੀ ਪੁਲਸ ਨੇ ਲਿਆ ਹਿਰਾਸਤ 'ਚ ! ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਦੇ ਪਿਤਾ 'ਤੇ ਕੀਤਾ ਸੀ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • amritdhari sikh from pathankot in saudi arabia
      ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ,...
    • major weather warning for punjab
      ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
    • major crackdown in himachal
      ਹਿਮਾਚਲ ਪੁਲਸ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
    • gurmat samagam at gurdwara sri manji sahib
      ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ...
    • punjab  8 accused linked to foreign smugglers arrested
      ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ...
    • two youths arrested after fleeing with a car under the pretext of a test drive
      ਟਰਾਇਲ ਦੇ ਬਹਾਨੇ ਕਾਰ ਲੈ ਕੇ ਫਰਾਰ ਹੋਏ 2 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +