Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    10:11:16 AM

  • four districts of punjab monsoon

    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ...

  • stock market panic due to us iran tension  sensex fell 455 points

    ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ,...

  • us may control hormuz

    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ...

  • punjab congress high command meeting

    ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸਿੱਖ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣੇਗਾ ਡੀਲਕਸ ਦਰਸ਼ਨ ਮਾਰਗ

MAJHA News Punjabi(ਮਾਝਾ)

ਸਿੱਖ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣੇਗਾ ਡੀਲਕਸ ਦਰਸ਼ਨ ਮਾਰਗ

  • Updated: 26 Aug, 2022 04:41 PM
Gurdaspur
deluxe darshan marg will be made for devotees
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ : ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਵੱਲੋਂ ਪਿਛਲੇ 6 ਮਹੀਨਿਆਂ ਤੋਂ ਦਰਸ਼ਨ ਮਾਰਗ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੀ ਮੰਗ ਨੂੰ ਮੰਨਦਿਆਂ ਕੇਂਦਰ ਸਰਕਾਰ ਨੇ ਭਾਰਤੀ ਸਰਹੱਦ 'ਤੇ ਨਵਾਂ ਤੇ ਵਧੀਆ ਦਰਸ਼ਨ ਮਾਰਗ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮਾਰਗ ਦੇ ਪੂਰਾ ਹੋਣ ਤੋਂ ਬਾਅਦ ਪਾਕਿਸਤਾਨ ਨਾ ਜਾਣ ਵਾਲੇ ਸ਼ਰਧਾਲੂ ਵਧੀਆ ਦੂਰਬੀਨ ਰਾਹੀਂ ਅੰਤਰਰਾਸ਼ਟਰੀ ਸਰਹੱਦ ਪਾਰ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। 

ਇਹ ਵੀ ਪੜ੍ਹੋ- ਵਿਆਹੁਤਾ ਨਾਲ ਪ੍ਰੇਮ ਸੰਬੰਧਾਂ ਦਾ ਖ਼ੌਫ਼ਨਾਕ ਅੰਤ, ਮਰਨ ਤੋਂ ਪਹਿਲਾਂ ਜੋੜੇ ਨੇ ਵੀਡੀਓ ਬਣਾ ਕੀਤਾ ਵੱਡਾ ਖ਼ੁਲਾਸਾ

ਹਾਲਾਂਕਿ ਦਰਸ਼ਨਾਂ ਲਈ ਬਣਾਏ ਗਏ ਕਾਰੀਡੋਰ ਜ਼ਰੀਏ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ ਪਰ ਉਨ੍ਹਾਂ ਵੱਲੋਂ ਹੋਰ ਦਰਸ਼ਨ ਮਾਰਗ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਨ੍ਹਾਂ ਸ਼ਰਧਾਲੂਆਂ 'ਚ ਕੁਝ ਲੋਕ ਉਹ ਹਨ ਜਿਨ੍ਹਾਂ ਕੋਲ ਜਾ ਤਾਂ ਪਾਸਪੋਰਟ ਨਹੀਂ ਹੈ ਜਾ ਫਿਰ ਉਹ ਕਿਸੇ ਨਿੱਜੀ ਕਾਰਨਾਂ ਕਰਕੇ ਦਰਸ਼ਨ ਕਰਨ ਲਈ ਪਾਕਿਸਤਾਨ ਨਹੀਂ ਜਾ ਸਕਦੇ। ਦੱਸ ਦੇਈਏ ਕਿ ਇਹ ਦਰਸ਼ਨ ਮਾਰਗ ਲੈਂਡ ਪਾਰਟੀ ਅਥਾਰਿਟੀ ਆਫ਼ ਇੰਡੀਆ ਵੱਲੋਂ ਬਣਾਇਆ ਜਾ ਰਿਹਾ ਹੈ। ਇਸ ਦਾ ਟੈਂਡਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਮਾਰਗ ਨੂੰ ਬਣਾਉਣ ਲਈ 3 ਕਰੋੜ ਦੇ ਕਰੀਬ ਦਾ ਲਾਗਤ ਰੱਖੀ ਗਈ ਹੈ ਅਤੇ ਜਦੋਂ ਟੈਂਡਰ ਅਲਾਟ ਹੋ ਜਾਵੇਗਾ ਤਾਂ 6 ਮਹੀਨਿਆਂ ਤੱਕ ਇਸ ਨੂੰ ਪੂਰਾ ਕਰ ਦਿੱਤਾ ਜਾਵੇਗਾ। ਅਗਲੇ ਮਹੀਨੇ ਤੋਂ ਕੰਮ ਸ਼ੁਰੂ ਕੀਤੀ ਜਾਵੇਗਾ ਅਤੇ ਇਸ ਨੂੰ ਪੂਰਾ ਕਰਨ ਦੀ ਮਿਆਦ 6 ਮਹੀਨਿਆਂ ਦੀ ਰੱਖੀ ਗਈ ਹੈ। ਦੱਸ ਦੇਈਏ ਕਿ ਇਸ ਸੰਬੰਧ 'ਚ ਨਵਜੋਤ ਸਿੰਘ ਸਿੱਧੂ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪਿਛਲੇ ਸਾਲ ਕੇਂਦਰ ਨੂੰ ਨਵਾਂ ਦਰਸ਼ਨ ਮਾਰਗ ਬਣਾਉਣ ਦਾ ਅਪੀਲ ਕੀਤੀ ਸੀ ਅਤੇ ਕਿਹਾ ਕਿ ਇਹ ਹਜ਼ਾਰਾਂ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਵੇਗਾ। 

ਨੋਟ-  ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Gurdaspur
  • Gurdwara Kartarpur Sahib
  • Deluxe Darshan Marg
  • devotees
  • ਗੁਰਦਾਸਪੁਰ
  • ਗੁਰਦੁਆਰਾ ਕਰਤਾਰਪੁਰ ਸਾਹਿਬ
  • ਡੀਲਕਸ ਦਰਸ਼ਨ ਮਾਰਗ
  • ਸ਼ਰਧਾਲੂ

‘ਵਰਲਡਸ ਯੂਨੀਵਰਸਿਟੀ ਵਿਦ ਰੀਅਲ ਇੰਪੈਕਟ’ ’ਚ GNDU ਮੋਹਰੀ ਯੂਨੀਵਰਸਿਟੀਆਂ ’ਚ ਸ਼ਾਮਲ

NEXT STORY

Stories You May Like

  • gurdwara sahib demolished
    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ
  • advocate dhami writes to pm immediate reopening sri kartarpur sahib corridor
    ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
  • amarnath yatra  baba barfani  devotees  security forces  narendra modi
    ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਆ ਰਹੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ! ਪ੍ਰਬੰਧ ਦੇਖ ਪ੍ਰਸ਼ਾਸਨ ਤੇ ਫ਼ੌਜ ਦਾ ਕੀਤਾ ਧੰਨਵਾਦ
  • sikh community italy
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਖਮਿਆਜਾ ਭੁਗਤਣ ਲਈ ਰਹਿਣ ਤਿਆਰ:-ਸਿੱਖ ਸੰਗਤ ਇਟਲੀ
  • amrit sanchar
    ਗੁਰਦੁਆਰਾ ਸਾਹਿਬ ਯਾਦ ਸ਼ਹੀਦਾਂ, ਕੋਰੈਜੋ ਵਿਖੇ ਹੋਏ "ਮਹਾਨ ਅੰਮ੍ਰਿਤ ਸੰਚਾਰ"
  • sgpc write a letter to the central government for opening of kartarpur corridor
    ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ ਕਮੇਟੀ: ਬਲਵਿੰਦਰ ਸਿੰਘ ਕਾਹਲਵਾਂ
  • gold and cash stolen from the house
    ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰੋਂ 4 ਤੋਲੇ ਸੋਨਾ ਤੇ ਨਕਦੀ ਚੋਰੀ
  • good news people of punjab railway board approves kartoli ambala city express
    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
Trending
Ek Nazar
ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • two sisters video viral
      ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਆਈਆਂ ਦੋ ਭੈਣਾਂ ਆਪਸ 'ਚ ਭਿੜੀਆਂ, ਵੀਡੀਓ...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ...
    • man hit by speeding car  dies
      ਤੇਜ਼ ਰਫਤਾਰ ਕਾਰ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤ
    • airport road turns into a canal due to rain
      ਮੀਂਹ ਨਾਲ ਏਅਰਪੋਰਟ ਰੋਡ ਨੇ ਧਾਰਿਆ ਨਹਿਰ ਦਾ ਰੂਪ
    • woman dies in car motorcycle collision
      ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਔਰਤ ਦੀ ਮੌਤ
    • tractor rammed into brother due to land dispute
      ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨੀ ਵਿਵਾਦ ਕਾਰਨ ਭਰਾ ’ਤੇ ਚੜ੍ਹਾਇਆ ਟਰੈਕਟਰ
    • amritsar jail project udaan inaugurated by governor kataria
      ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ 'ਪ੍ਰੋਜੈਕਟ ਉਡਾਨ' ਦਾ ਉਦਘਾਟਨ,...
    • punjab  sandhu kills sandhu over old enmity
      ਪੰਜਾਬ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਂਢੂ ਨੇ ਸਾਂਢੂ ਦਾ ਕਰ'ਤਾ ਕਤਲ, ਤੇਜ਼ਧਾਰ...
    • police arrest 12 heroin dealers
      ਪੁਲਸ ਵਲੋਂ ਹੈਰੋਇਨ ਦੇ 12 ਧੰਦੇਬਾਜ਼ ਗ੍ਰਿਫ਼ਤਾਰ
    • a massive fire broke out in a junkyard
      ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਮਾਲ ਸੜ ਕੇ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +