Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    5:58:51 PM

  • weather pattern set to change in punjab

    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12...

  • parvinder singh jhota crpf ministry of home affairs

    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ...

  • sukhbir badal statement

    ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਦਿੱਤੇ...

  • senior ias ifs officers in punjab given additional charge

    ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਜੀਠਾ ਹਲਕੇ ਵਿੱਚ ਲੋਕਤੰਤਰ ਦਾ “ਘਾਣ” : ਬਿਕਰਮ ਮਜੀਠੀਆ

MAJHA News Punjabi(ਮਾਝਾ)

ਮਜੀਠਾ ਹਲਕੇ ਵਿੱਚ ਲੋਕਤੰਤਰ ਦਾ “ਘਾਣ” : ਬਿਕਰਮ ਮਜੀਠੀਆ

  • Edited By Shivani Bassan,
  • Updated: 29 May, 2026 01:52 PM
Amritsar
democracy is being strangled in majithia bikram majithia
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ਵਿੱਚ ਹੋ ਰਹੀ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੱਤਾਧਿਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਵਿੱਚ ਲੋਕਤੰਤਰ ਦਾ “ਘਾਣ” ਕੀਤਾ ਜਾ ਰਿਹਾ ਹੈ ਅਤੇ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ। ਮਜੀਠੀਆ ਨੇ ਦੋਸ਼ ਲਗਾਇਆ ਕਿ ਜਦੋਂ ਤੋਂ ਚੋਣ ਪ੍ਰਕਿਰਿਆ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਸੱਤਾਧਿਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਵੀ ਸਰਕਾਰ ਹਰ ਹੀਲਾ ਅਪਣਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ-  ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ

ਮਜੀਠੀਆ ਨੇ ਦਾਅਵਾ ਕੀਤਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡੀਰੇਲ (ਲੀਹੋਂ ਲਾਹੁਣ) ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਏਜੰਟਾਂ ਨੇ ਸ਼ਿਕਾਇਤ ਕੀਤੀ ਹੈ ਕਿ ਜਿਹੜੀਆਂ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤ ਰਹੇ ਹਨ, ਉੱਥੇ ਜਾਣਬੁੱਝ ਕੇ ਰੌਲਾ ਪਾ ਕੇ ਵਾਰ-ਵਾਰ ਰੀ-ਕਾਊਂਟਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮਕਸਦ ਸਿਰਫ ਇਹ ਹੈ ਕਿ ਕਿਸੇ ਵੀ ਕੀਮਤ 'ਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿੱਤਣ ਨਾ ਦਿੱਤਾ ਜਾਵੇ।

ਇਹ ਵੀ ਪੜ੍ਹੋ- ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ

ਮਜੀਠੀਆ ਨੇ ਦੋਸ਼ ਲਾਇਆ ਕਿ ਇਹ ਧੱਕੇਸ਼ਾਹੀ ਚੋਣਾਂ ਦੇ ਪਹਿਲੇ ਦਿਨ ਤੋਂ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਲਗਾਏ ਗਏ ਐੱਸ.ਡੀ.ਐੱਮ. ਨੇ ਪਹਿਲਾਂ ਹੀ ਅਕਾਲੀ ਦਲ ਦੇ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਸਨ ਅਤੇ ਹੁਣ ਗਿਣਤੀ ਦੌਰਾਨ ਵੀ ਪੱਖਪਾਤ ਕੀਤਾ ਜਾ ਰਿਹਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਪੂਰੇ ਪੰਜਾਬ ਵਿੱਚ ਨਤੀਜੇ ਐਲਾਨੇ ਜਾ ਚੁੱਕੇ ਹਨ, ਮਜੀਠਾ ਵਿੱਚ ਸਾਢੇ 12 ਵਜੇ ਤੱਕ ਕੋਈ ਨਤੀਜਾ ਅਧਿਕਾਰਤ ਤੌਰ 'ਤੇ ਬਾਹਰ ਨਹੀਂ ਆਉਣ ਦਿੱਤਾ ਗਿਆ। ਮਜੀਠਾ 'ਚ ਲੋਕਤੰਤਰ ਦਾ ਗਲਾ ਘੋਟਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ

ਉਨ੍ਹਾਂ ਇਸ ਨੂੰ ਪ੍ਰਸ਼ਾਸਨਿਕ "ਕਲੈਪ ਡਾਊਨ" ਅਤੇ "ਐਮਰਜੈਂਸੀ" ਵਰਗੇ ਹਾਲਾਤ ਦੱਸਦਿਆਂ ਕਿਹਾ ਕਿ ਨਤੀਜੇ ਉਦੋਂ ਤੱਕ ਰੋਕੇ ਜਾ ਰਹੇ ਹਨ ਜਦੋਂ ਤੱਕ ਉਹ ਨਤੀਜੇ ਸੱਤਾਧਿਰ ਦੇ ਹੱਕ ਵਿੱਚ ਨਾ ਕਰ ਦਿੱਤੇ ਜਾਣ। ਉਨ੍ਹਾਂ ਨੇ ਅਫਸਰਸ਼ਾਹੀ ਦੇ ਇਸ ਰਵੱਈਏ ਦੀ ਸਖਤ ਨਿੰਦਾ ਕੀਤੀ ਅਤੇ ਉਮੀਦ ਜਤਾਈ ਕਿ ਪੰਜਾਬ ਹਾਈਕੋਰਟ ਇਸ ਮਾਮਲੇ ਵਿੱਚ ਦਖਲ ਦੇ ਕੇ ਉਨ੍ਹਾਂ ਨੂੰ ਇਨਸਾਫ ਮਿਲੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Democracy
  • Majithia
  • Bikram Majithia
  • ਲੋਕਤੰਤਰ
  • ਮਜੀਠੀਆ
  • ਬਿਕਰਮ ਮਜੀਠੀਆ

ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ

NEXT STORY

Stories You May Like

  • big news related to bikram majithia case
    ਬਿਕਰਮ ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਭਰਾ, ਸਾਲੇ ਤੇ 10 ਕੰਪਨੀਆਂ ਖ਼ਿਲਾਫ਼ ਚਾਰਜੀਸ਼ੀਟ ਦਾਇਰ
  • bikram singh majithia press confrence
    ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ ਵੱਡਾ ਬਿਆਨ
  • majithia tweeted on batala incident
    ਬਟਾਲਾ ਗੋਲੀ ਕਾਂਡ ਮਾਮਲੇ 'ਤੇ ਬਿਕਰਮ ਸਿੰਘ ਮਜੀਠੀਆ ਨੇ ਚੁੱਕੇ ਸਵਾਲ
  • bikram majithia parvinder jhota
    ਪਰਵਿੰਦਰ ਝੋਟਾ ਕਤਲਕਾਂਡ 'ਚ ਵਰਤੇ ਹਥਿਆਰ ਦੇ ਲਾਇਸੰਸ ਬਾਰੇ ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ
  • illegal use of subsidized urea at a factory on majitha road unearthed
    ਮਜੀਠਾ ਰੋਡ 'ਤੇ ਫੈਕਟਰੀ 'ਚ ਸਬਸਿਡੀ ਵਾਲੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼
  • crime in punjab is becoming unbridled  majithia
    ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹੈ : ਮਜੀਠੀਆ
  • bikram majithia statement
    ਮਜੀਠੀਆ ਨੇ ਗੁਰੂਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
  • bikram majithia statement
    ਪੰਜਾਬ 'ਚ ਰੋਜ਼ਾਨਾ ਹੋ ਰਹੇ ਕਤਲਾਂ 'ਤੇ ਮਜੀਠੀਆ ਨੇ ਖੜ੍ਹੇ ਕੀਤੇ ਸਵਾਲ, ਸੂਬਾ ਸਰਕਾਰ 'ਤੇ ਸਾਧਿਆ ਨਿਸ਼ਾਨਾ
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
Trending
Ek Nazar
namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pathankot police intensifies security operations at night
      ਸਮਾਜ ਵਿਰੋਧੀ ਅਨਸਰਾਂ ਦੀ ਹੁਣ ਖੈਰ ਨਹੀਂ! ਪਠਾਨਕੋਟ ਪੁਲਸ ਨੇ ਰਾਤ ਸਮੇਂ ਸੁਰੱਖਿਆ...
    • woman targeted by robbers at a grocery store
      ਕਰਿਆਨੇ ਦੀ ਦੁਕਾਨ 'ਤੇ ਆਏ ਲੁਟੇਰਿਆਂ ਦਾ ਸ਼ਿਕਾਰ ਹੋਈ ਔਰਤ, ਕੰਨਾਂ 'ਚੋਂ ਸੋਨੇ...
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • thieves climbed over the house wall and stole gold and silver jewelry cash
      ਚੋਰਾਂ ਵੱਲੋਂ ਘਰ ਦੀ ਕੰਧ ਟੱਪ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ
    • a blow from inflation in gurdaspur ahead of diwali
      ਗੁਰਦਾਸਪੁਰ 'ਚ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਡਰਾਈ ਫਰੂਟ 60 ਫੀਸਦੀ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • mobile phones seized from 2 smugglers arrested with heroin worth 20 crore
      20 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ 2 ਸਮੱਗਲਰਾਂ ਕੋਲੋਂ ਮੋਬਾਈਲ ਜ਼ਬਤ, ਪਾਕਿ...
    • people should be cautious of those who call and ask for documents
      ਵੋਟ ਕੱਟਣ ਦੇ ਨਾਂ ’ਤੇ ਫੋਨ ਕਰਕੇ ਦਸਤਾਵੇਜ਼ ਮੰਗਣ ਵਾਲਿਆਂ ਤੋਂ ਸਾਵਧਾਨ ਰਹਿਣ ਲੋਕ...
    • power cut in punjab
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +