Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    6:14:00 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨ 'ਤੇ ਬੈਠੇ...

  • jalalabad police station grenade attack punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

  • mukerian kartoli rail line will transform the kandi area

    ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ...

  • morgan stanley s warning stock market may fall sharply in 30 days

    Morgan Stanley ਦੀ ਚਿਤਾਵਨੀ : 30 ਦਿਨਾਂ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਡੇਂਗੂ ਦਾ ਮੰਡਰਾ ਰਿਹੈ ਖ਼ਤਰਾ : ਸਿਹਤ ਵਿਭਾਗ ਨੇ ਛੇੜੀ ’ਹੱਲਾ ਬੋਲ’ ਮੁਹਿੰਮ, ਹਜ਼ਾਰਾਂ ਘਰਾਂ ’ਚੋਂ ਮਿਲਿਆ ਲਾਰਵਾ

MAJHA News Punjabi(ਮਾਝਾ)

ਡੇਂਗੂ ਦਾ ਮੰਡਰਾ ਰਿਹੈ ਖ਼ਤਰਾ : ਸਿਹਤ ਵਿਭਾਗ ਨੇ ਛੇੜੀ ’ਹੱਲਾ ਬੋਲ’ ਮੁਹਿੰਮ, ਹਜ਼ਾਰਾਂ ਘਰਾਂ ’ਚੋਂ ਮਿਲਿਆ ਲਾਰਵਾ

  • Edited By Shivani Bassan,
  • Updated: 14 Sep, 2026 05:57 PM
Gurdaspur
dengue  larvae found in thousands of homes
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਮੌਜੂਦਾ ਮੌਸਮ ’ਚ ਡੇਂਗੂ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਹੋਰ ਭਿਆਨਕ ਬੀਮਾਰੀਆਂ ਦਾ ਖ਼ਤਰਾ ਲਗਾਤਾਰ ਮੰਡਰਾ ਰਿਹਾ ਹੈ। ਇਸ ਵਧਦੇ ਖ਼ਤਰੇ ਨੂੰ ਵੇਖਦਿਆਂ ਆਮ ਜਨਤਾ ਨੂੰ ਸੁਚੇਤ ਕਰਨ ਅਤੇ ਮੱਛਰਾਂ ਦਾ ਸਫਾਇਆ ਕਰਨ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ’ਚ ’ਹੱਲਾ ਬੋਲ’ ਮੁਹਿੰਮ ਪੂਰੇ ਉਤਸ਼ਾਹ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਲਾਰਵਾ ਚੈਕਿੰਗ, ਫੌਗਿੰਗ, ਕੀਟਨਾਸ਼ਕ ਸਪਰੇਅ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗਵਾਈ ਹੇਠ ਸਿਹਤ ਵਿਭਾਗ ਦਾ ਫੀਲਡ ਸਟਾਫ਼ ਫੈਕਟਰੀਆਂ, ਨਿਰਮਾਣ ਅਧੀਨ ਇਮਾਰਤਾਂ (ਕੰਸਟ੍ਰਕਸ਼ਨ ਸਾਈਟਾਂ) ਅਤੇ ਜਨਤਕ ਥਾਵਾਂ ਦੇ ਨਾਲ-ਨਾਲ ਘਰ-ਘਰ ਪਹੁੰਚ ਕੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲੈ ਰਿਹਾ ਹੈ। ਡਾ. ਪ੍ਰਭਾਕਰ ਨੇ ਦੱਸਿਆ ਕਿ ਮੱਛਰਾਂ ਕਾਰਨ ਪੈਦਾ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰ ਹਫ਼ਤੇ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਵਿਸ਼ੇਸ਼ ਗਤੀਵਿਧੀਆਂ ਉਲੂਕੀਆਂ ਜਾਂਦੀਆਂ ਹਨ। ਚੈਕਿੰਗ ਦੌਰਾਨ ਜਿੱਥੇ ਵੀ ਮੱਛਰ ਦਾ ਲਾਰਵਾ ਮਿਲ ਰਿਹਾ ਹੈ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਚਾਅ ਸੰਬੰਧੀ ਸਾਵਧਾਨੀਆਂ ਵਰਤਣ ਦੀਆਂ ਸਖ਼ਤ ਹਿਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।

 ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਜਾਂਚ ਦੌਰਾਨ ਸਾਹਮਣੇ ਆਏ ਚਿੰਤਾਜਨਕ ਅੰਕੜੇ

ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਵੱਡੇ ਅੰਕੜੇ ਦਰਸਾਉਂਦੇ ਹਨ ਕਿ ਡੇਂਗੂ ਦਾ ਲਾਰਵਾ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ’ਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਸ਼ਹਿਰੀ ਖੇਤਰਾਂ ’ਚ ਵਿਭਾਗ ਵੱਲੋਂ 1,12,473 ਘਰਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ’ਚੋਂ 2,507 ਘਰਾਂ ਅੰਦਰ ਮੱਛਰ ਦਾ ਲਾਰਵਾ ਪਾਇਆ ਗਿਆ। ਇਸੇ ਤਰ੍ਹਾਂ ਸ਼ਹਿਰਾਂ ’ਚ ਚੈੱਕ ਕੀਤੇ ਗਏ 3,41,552 ਪਾਣੀ ਦੇ ਕੰਟੇਨਰਾਂ ’ਚੋਂ 2,783 ਕੰਟੇਨਰਾਂ ’ਚੋਂ ਲਾਰਵਾ ਮਿਲਿਆ। ਦੂਜੇ ਪਾਸੇ ਪੇਂਡੂ ਖੇਤਰਾਂ ’ਚ ਵੀ ਸਥਿਤੀ ਕਾਫ਼ੀ ਚਿੰਤਾਜਨਕ ਬਣੀ ਹੋਈ ਹੈ, ਜਿੱਥੇ 1,09,727 ਘਰਾਂ ਦੀ ਜਾਂਚ ਦੌਰਾਨ 957 ਘਰਾਂ ’ਚੋਂ ਲਾਰਵਾ ਮਿਲਿਆ, ਜਦਕਿ ਚੈੱਕ ਕੀਤੇ ਗਏ 2,11,549 ਕੰਟੇਨਰਾਂ ’ਚੋਂ 1,100 ਕੰਟੇਨਰ ਲਾਰਵੇ ਨਾਲ ਭਰੇ ਪਾਏ ਗਏ। ਸਿਹਤ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਸਾਰੇ ਸਥਾਨਾਂ ’ਤੇ ਮੌਜੂਦ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜ਼ਿਲਾ ਅਪਿਡਮੋਲੋਜਿਸਟ ਡਾਕਟਰ ਮਮਤਾ ਨੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ ਕਿ ਖ਼ਤਰਾ ਵਧਣ ਕਾਰਨ ਕਿਸੇ ਵੀ ਤਰ੍ਹਾਂ ਦੇ ਬੁਖਾਰ ਨੂੰ ਹਲਕੇ ’ਚ ਨਾ ਲਿਆ ਜਾਵੇ। ਜੇਕਰ ਕਿਸੇ ਵੀ ਵਿਅਕਤੀ ਨੂੰ ਬੁਖਾਰ ਹੁੰਦਾ ਹੈ ਜਾਂ ਸ਼ਰੀਰ ’ਚ ਤੇਜ਼ ਦਰਦ ਮਹਿਸੂਸ ਹੁੰਦਾ ਹੈ, ਤਾਂ ਉਹ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰ ’ਚ ਜਾ ਕੇ ਡੇਂਗੂ ਦੀ ਜਾਂਚ ਕਰਵਾਏ। ਇਹ ਟੈਸਟ ਜ਼ਿਲੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।

ਡੇਂਗੂ ਦੇ ਲੱਛਣ ਅਤੇ ਬਚਾਅ ਦੇ ਤਰੀਕੇ

ਸਿਵਲ ਸਰਜਨ ਅਨੁਸਾਰ ਅਚਾਨਕ ਤੇਜ਼ ਬੁਖਾਰ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਜੋੜਾਂ ਅਤੇ ਮਾਸਪੇਸ਼ੀਆਂ ’ਚ ਤੇਜ਼ ਦਰਦ, ਜੀ ਮਤਲਾਉਣਾ ਜਾਂ ਉਲਟੀਆਂ ਆਉਣਾ ਅਤੇ ਚਮੜੀ ’ਤੇ ਲਾਲ ਰੰਗ ਦੇ ਧੱਬੇ ਪੈਣਾ ਇਸ ਦੇ ਮੁੱਖ ਲੱਛਣ ਹਨ। ਇਹ ਲੱਛਣ ਸਾਹਮਣੇ ਆਉਣ ’ਤੇ ਬਿਨਾਂ ਦੇਰੀ ਕੀਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ।

ਬਚਾਅ ਲਈ ਜ਼ਰੂਰੀ ਸਲਾਹ

ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਛੱਤਾਂ ’ਤੇ ਪਏ ਪੁਰਾਣੇ ਟਾਇਰਾਂ, ਗਮਲਿਆਂ ਅਤੇ ਕੂਲਰਾਂ ’ਚ ਪਾਣੀ ਬਿਲਕੁਲ ਖੜ੍ਹਾ ਨਾ ਹੋਣ ਦਿੱਤਾ ਜਾਵੇ। ਹਰ ਸ਼ੁੱਕਰਵਾਰ ਨੂੰ ’ਡ੍ਰਾਈ ਡੇ’ ਵਜੋਂ ਮਨਾਉਂਦੇ ਹੋਏ ਕੂਲਰਾਂ ਦਾ ਪਾਣੀ ਸੁਕਾ ਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ। ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਪੂਰੀਆਂ ਬਾਹਾਂ ਦੇ ਕੱਪੜੇ ਪਹਿਨੇ ਜਾਣ ਅਤੇ ਰਾਤ ਨੂੰ ਸੌਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਬੁਖਾਰ ਹੋਣ ’ਤੇ ਖੁਦ ਡਾਕਟਰ ਬਣਨ ਜਾਂ ਕੋਈ ਵੀ ਦਵਾਈ ਲੈਣ ਦੀ ਬਜਾਏ ਸਰਕਾਰੀ ਡਾਕਟਰ ਦੀ ਸਲਾਹ ਜ਼ਰੂਰ ਲਵੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Dengue
  • homes
  • health department
  • ਡੇਂਗੂ
  • ਘਰ
  • ਸਿਹਤ ਵਿਭਾਗ

ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ

NEXT STORY

Stories You May Like

  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • world oil supply chain
    ਇਤਿਹਾਸ ਦੇ ਸਭ ਤੋਂ ਵੱਡੇ ਊਰਜਾ ਸੰਕਟ ਦਾ ਮੰਡਰਾ ਰਿਹੈ ਖ਼ਤਰਾ ! ਬੁਰੀ ਤਰ੍ਹਾਂ ਹਿੱਲ ਗਈ ਪੂਰੀ ਦੁਨੀਆ ਦੀ ਸਪਲਾਈ ਚੇਨ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • mumbai kolkata people
    ਮੁੰਬਈ-ਕੋਲਕਾਤਾ ਦੇ ਲੱਖਾਂ ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! 'ਪਾਣੀ' ਦੇ ਲੈਵਲ ਨੇ ਵਧਾਈ ਮੁਸੀਬਤ
  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • khalsa college grade 4 employee commits suicide
      ਪੰਜਾਬ: ਖਾਲਸਾ ਕਾਲਜ ਦੇ ਕਰਮਚਾਰੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • horrific accident on the malikpur sundarchak road
      ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ...
    • pakistani minister mahinderpal condemned the detention of the sikh jatha
      ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ...
    • youth arrested for secretly consuming drugs
      ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ
    • truck crashes into stationary truck from behind  4 injured
      ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
    • sand prices skyrocket in amritsar
      ਅੰਮ੍ਰਿਤਸਰ 'ਚ ਅਸਮਾਨੀ ਚੜ੍ਹੇ ਰੇਤ ਦੇ ਭਾਅ, 4000 ਤੋਂ 4200 ਰੁਪਏ ਸੈਂਕੜਾ ਵਿਕ...
    • youth dies due to drugs
      ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ
    • two accused arrested with a cache of banned tramadol tablets
      ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਦੇ ਜਖੀਰੇ ਸਮੇਤ ਦੋ ਮੁਲਜ਼ਮ ਕਾਬੂ
    • pakistan missing girls
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ...
    • congress to participate in the september 15 chandigarh protest
      15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +