Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 21, 2025

    7:55:55 PM

  • asia cup 2025 india wins toss invites pakistan to bat see playing 11

    Asia Cup 2025: ਭਾਰਤ ਨੇ ਟਾਸ ਜਿੱਤ ਪਾਕਿਸਤਾਨ ਨੂੰ...

  • punjabi boy dead in portugal

    ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ 'ਚ ਪੁਆਏ...

  • former cabinet minister s harmel singh tohra is no more

    ਨਹੀਂ ਰਹੇ ਸਾਬਕਾ ਕੈਬਨਿਟ ਮੰਤਰੀ ਸ. ਹਰਮੇਲ ਸਿੰਘ...

  • crops were destroyed due to the collapse of the safdalpur dam

    ਪੰਜਾਬੀਆਂ ਲਈ ਵੱਡਾ ਖ਼ਤਰਾ! ਹੁਣ ਇਸ ਬੰਨ੍ਹ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਏਸ਼ੀਆ ਕੱਪ 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਖ਼ੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦਰਿਆ ਰਾਵੀ ਪਾਰ ਪਿੰਡਾਂ ਦਾ ਦੌਰਾ

MAJHA News Punjabi(ਮਾਝਾ)

ਖ਼ੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦਰਿਆ ਰਾਵੀ ਪਾਰ ਪਿੰਡਾਂ ਦਾ ਦੌਰਾ

  • Edited By Shivani Bassan,
  • Updated: 21 Sep, 2025 06:18 PM
Pathankot
department of agriculture  visited villages across the ravi river
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)- ਰਾਵੀ ਦਰਿਆ ਤੋਂ ਪਾਰ ਪਿੰਡਾਂ ਘਣੀਏ ਕੇ ਬੇਟ, ਗੁਰਚੱਕ, ਲੱਖੋਵਾਲ, ਮਨਸੂਰ ਆਦਿ ਵਿਚ ਹੜ੍ਹ ਦੇ ਪਾਣੀ ਨਾਲ ਝੋਨੇ, ਬਾਸਮਤੀ, ਮੱਕੀ ਅਤੇ ਕਮਾਦ ਆਦਿ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਇਸ ਟੀਮ ਵਲੋਂ ਪ੍ਰਭਾਵਤ ਕਿਸਾਨਾਂ ਨਾਲ ਖੇਤਾਂ ਵਿਚ ਜਾ ਕੇ ਗੱਲਬਾਤ ਕੀਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਪਤਾ ਕੀਤਾ। ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਵਾਲੀ ਟੀਮ ਵਿਚ ਬਲਾਕ ਖ਼ੇਤੀਬਾੜੀ ਅਫ਼ਸਰ ਡਾਕਟਰ ਸੁਖਬੀਰ ਸਿੰਘ ਸੰਧੂ ,ਗਗਨਦੀਪ ਸਿੰਘ ਖ਼ੇਤੀਬਾੜੀ ਵਿਕਾਸ ਅਫ਼ਸਰ ਡੇਰਾ ਬਾਬਾ ਨਾਨਕ ਸ਼ਾਮਲ ਸਨ।

ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ

ਇਸ ਤੋਂ ਇਲਾਵਾ ਮਾਸਟਰ ਕੁਲਦੀਪ ਸਿੰਘ, ਗੁਰਇਕਬਾਲ ਸਿੰਘ ਵੀ ਹਾਜ਼ਰ ਸਨ। ਘਣੀਏ ਕੇ ਬੇਟ ਦੇ ਵਸਨੀਕ ਨੌਜਵਾਨ ਕਿਸਾਨ ਹਰਕੰਵਲ ਸਿੰਘ ਰੰਧਾਵਾ ਨੇ ਇਸ ਦੌਰੇ ਵਿਚ ਵਿਸ਼ੇਸ਼ ਸਹਿਯੋਗ ਕੀਤਾ। ਇਸ ਉਪਰੰਤ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ 26 ਅਗਸਤ ਨੂੰ ਆਏ ਹੜ੍ਹਾਂ ਦੇ ਪਾਣੀ ਨਾਲ ਇਨ੍ਹਾਂ ਪਿੰਡਾਂ ਦਾ ਬਹੁਤ ਨੁਕਸਾਨ ਹੋਇਆ ਹੈ । ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦੇ ਨਾਲ-ਨਾਲ ਸੜਕਾਂ, ਪਸ਼ੂਆਂ, ਘਰਾਂ ਦਾ ਵੀ ਨੁਕਸਾਨ ਹੋਇਆ ਹੈ। ਕੁਝ ਖੇਤਾਂ ਵਿਚ ਹੜ੍ਹ ਦਾ ਪਾਣੀ ਅਜੇ ਵੀ 2-3 ਫੁੱਟ ਤੱਕ ਖੜਾ ਹੈ ਜਿਸ ਨਾਲ ਅਗਲੀ ਕਣਕ ਦੀ ਫ਼ਸਲ ਬੀਜਣੀ ਔਖੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ

ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਹੋਈਆਂ ਹਦਾਇਤਾਂ ਅਨੁਸਾਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਤ ਸਰੋਂ ਦੀ ਖੇਤੀ ਕਰਨ ਵਾਲੇ ਇੱਛੁਕ ਕਿਸਾਨਾਂ ਨੂੰ ਵਿਭਾਗ ਵੱਲੋਂ ਸਰੋਂ ਦਾ ਬੀਜ ਉਪਲਬੱਧ ਕਰਵਾਇਆ ਜਾਵੇਗਾ। ਬਲਾਕ ਖ਼ੇਤੀਬਾੜੀ ਅਫ਼ਸਰ ਡਾਕਟਰ ਸੁਖਬੀਰ ਸਿੰਘ ਸੰਧੂ ਨੇ ਦੱਸਿਆ ਕਿ ਹੜ੍ਹ ਆਉਣ ਤੋਂ ਕੁਝ ਦਿਨ ਪਹਿਲਾਂ ਹੀ ਇਸ ਇਲਾਕੇ ਦਾ ਦੌਰਾ ਕੀਤਾ ਗਿਆ ਸੀ ਅਤੇ ਝੋਨੇ ਦੀ ਫ਼ਸਲ ਬਹੁਤ ਵਧੀਆ ਸੀ ਪਰ ਹੁਣ ਸਾਰੀ ਫ਼ਸਲ ਬਰਬਾਦ ਹੋ ਗਈ ਹੈ। ਖੇਤੀਬਾੜੀ ਪਿੰਡ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਭੋਲਾ ਨੇ ਪਿੰਡ ਦੇ ਹਾਲਾਤ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਪਿੰਡ ਰਾਵੀ ਦਰਿਆ ਤੋਂ ਪਾਰ ਪਾਕਿਸਤਾਨ ਸਰਹੱਦ ਦੇ ਬਿੱਲਕੁਲ ਨਾਲ ਲਗਦਾ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, DC ਸਾਕਸ਼ੀ ਸਾਹਨੀ ਨੇ ਦਿੱਤੇ ਵੱਡੇ ਹੁਕਮ

ਉਨ੍ਹਾਂ ਦੱਸਿਆ ਕਿ ਪਿੰਡ ਘਣੀਏ ਕੇ ਬੇਟ ਵਿੱਚ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ ਅਤੇ ਜੇਕਰ ਕੋਈ ਫ਼ਸਲ ਖੜੀ ਹਰੀ ਦਿਖਾਈ ਦਿੰਦੀ ਹੈ ਤਾਂ ਮੁੰਝਰਾਂ ਵਿਚ ਫ਼ੋਕ ਬਹੁਤ ਵਧ ਗਈ ਹੈ ਅਤੇ ਦਾਣੇ ਬਦਰੰਗ ਹੋ ਗਏ ਹਨ। ਇਸ ਪਿੰਡ ਵਿੱਚ ਲਗਭਗ 2000 ਹੈਕਟੇਅਰ ਰਕਬੇ ਵਿੱਚ ਝੋਨੇ,ਬਾਸਮਤੀ ਅਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਜੰਗਲੀ ਜਾਨਵਰਾਂ,ਪੰਛੀਆਂ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਟੁੱਟ ਗਈਆਂ ਹਨ। ਦਰਖਤ ਜੜ੍ਹੋਂ ਪੁੱਟੇ ਗਏ ਹਨ। ਉਨ੍ਹਾਂ ਦਸਿਆ ਕਿ ਇਸ ਇਲਾਕੇ ਵਿਚ ਪਾਪੂਲਰ ਦੇ ਬੂਟਿਆਂ ਨੂੰ ਨੁਕਸਾਨ ਘੱਟ ਹੋਇਆ ਹੈ ਅਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਇਲਾਕੇ ਵਿਚ ਕਿਸਾਨਾਂ ਦਾ ਰੁਝਾਨ ਪਾਪੂਲਰ ਦੀ ਖੇਤੀ ਵੱਲ ਵਧ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Department of Agriculture
  • Farmers Welfare
  • Ravi River
  • ਖੇਤੀਬਾੜੀ ਵਿਭਾਗ
  • ਕਿਸਾਨ ਭਲਾਈ
  • ਰਾਵੀ ਦਰਿਆ

ਅਚਨਚੇਤ ਚੈਕਿੰਗ: ਝੰਡੇਚੱਕ ਸਥਿਤ ਪਲਾਈਵੁੱਡ ਉਦਯੋਗਿਕ ਇਕਾਈ ਵਿਚੋਂ 14 ਬੋਰੀਆਂ ਨਿੰਮ ਲਿਪਤ ਯੂਰੀਆ ਬਰਾਮਦ

NEXT STORY

Stories You May Like

  • distribution of relief materials continues in villages across the ravi river
    ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਸਮੱਗਰੀ ਵੰਡਣ ਕੰਮ ਜਾਰੀ
  • rahul gandhi was stopped from going to villages across the ravi river
    ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰਲੇ ਪਿੰਡਾਂ 'ਚ ਜਾਣ ਤੋਂ ਰੋਕਿਆ, ਪ੍ਰਸ਼ਾਸਨ ਨਾਲ ਹੋਈ ਬਹਿਸ
  • state level cotton pest monitoring team visits fazilka district
    ਖੇਤੀਬਾੜੀ ਵਿਭਾਗ ਦੀ ਰਾਜ ਪੱਧਰੀ ਕਪਾਹ ਕੀਟ ਨਿਗਰਾਨ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ
  • farmers suffer huge losses due to uncontrolled waters of ravi river
    ਰਾਵੀ ਦਰਿਆ ਦੇ ਬੇਕਾਬੂ ਪਾਣੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ, 10-10 ਫੁੱਟ ਤੱਕ ਟੁੱਟ ਰਹੇ ਕਿਨਾਰੇ
  • pokleen machine sank during dam construction in ravi river
    ਰਾਵੀ ਦਰਿਆ ‘ਚ ਬੰਨ੍ਹ ਪੂਰਨ ਦੌਰਾਨ ਪੋਕਲੇਨ ਮਸ਼ੀਨ ਡੁੱਬੀ, ਚਾਲਕ ਨੇ ਮੁਸ਼ਕਿਲ ਨਾਲ ਬਚਾਈ ਜਾਨ
  • refrigerator found in a sugarcane field after the water receded
    ਰਾਵੀ ਦਰਿਆ ਦੇ ਪਾਣੀ ਦਾ ਕਹਿਰ, ਪਾਣੀ ਘੱਟਣ ਤੋ ਬਾਅਦ ਗੰਨੇ ਦੇ ਖੇਤ 'ਚ ਮਿਲੀ ਫਰਿੱਜ
  • agriculture department checks plywood industrial unit
    ਖ਼ੇਤੀਬਾੜੀ ਵਿਭਾਗ ਵੱਲੋਂ ਪਲਾਈਵੁੱਡ ਉਦਯੋਗਿਕ ਇਕਾਈ 'ਚ ਚੈਕਿੰਗ, 14 ਬੋਰੀਆਂ ਯੂਰੀਆ ਬਰਾਮਦ
  • farmer suffers heart attack after seeing water filling fields
    ਖੇਤਾਂ 'ਚ ਭਰਿਆ ਪਾਣੀ ਦੇਖ ਕਿਸਾਨ ਨੂੰ ਪਿਆ ਦਿਲ ਦਾ ਦੌਰਾ
  • police take major action against those roaming around thar by playing loud songs
    ਕਾਲੇ ਸ਼ੀਸ਼ੇ, ਮੋਡੀਫਾਈਡ ਥਾਰ ’ਤੇ ਘੁੰਮਣ ਦੇ ਸ਼ੌਕੀਨ ਦੇਣ ਧਿਆਨ! ਪੁਲਸ ਕਰ ਰਹੀ ਵੱਡੀ...
  • antim ardas of richie kp son of former mp mohinder singh kp
    ਮਹਿੰਦਰ ਕੇਪੀ ਦੇ ਪੁੱਤਰ ਦੀ ਹੋਈ ਅੰਤਿਮ ਅਰਦਾਸ, ਡੇਰਾ ਬਿਆਸ ਮੁਖੀ ਸਣੇ ਕਈ...
  • powercom s big action for these electricity consumers in punjab
    ਸੰਭਲ ਜਾਓ ਪੰਜਾਬੀਓ ! ਪਾਵਰਕਾਮ ਨੇ ਖਿੱਚੀ ਤਿਆਰੀ, ਇਨ੍ਹਾਂ ਬਿਜਲੀ ਖ਼ਪਤਕਾਰਾਂ...
  • fire breaks out in garbage dumped in jalandhar
    ਜਲੰਧਰ 'ਚ ਡੰਪ 'ਚ ਪਏ ਕੂੜੇ ਨੂੰ ਲੱਗੀ ਅੱਗ, ਰੇਲਵੇ ਲਾਈਨ ਕੋਲ ਹੋ ਸਕਦਾ ਸੀ...
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ-ਕਾਲਜ
  • a bundle found on the road in jalandhar has the police in a panic
    ਜਲੰਧਰ 'ਚ ਸੜਕ 'ਤੇ ਮਿਲੀ ਗਠੜੀ ਨੇ ਪੁਲਸ ਨੂੰ ਪਾ 'ਤੀਆਂ ਭਾਜੜਾਂ, ਜਦ ਕੀਤੀ...
  • central government stopped funds of non bjp governments  bhagwant mann
    ਕੇਂਦਰ ਸਰਕਾਰ ਨੇ ਗੈਰ-ਭਾਜਪਾ ਸਰਕਾਰਾਂ ਦੇ ਫੰਡ ਰੋਕੇ : ਭਗਵੰਤ ਮਾਨ
  • punjabis will get a big relief before diwali
    ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਸੂਬਾ ਸਰਕਾਰ ਨੇ ਕਰ 'ਤਾ...
Trending
Ek Nazar
people in pathankot are not seeing their homes

ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ...

police take major action against those roaming around thar by playing loud songs

ਕਾਲੇ ਸ਼ੀਸ਼ੇ, ਮੋਡੀਫਾਈਡ ਥਾਰ ’ਤੇ ਘੁੰਮਣ ਦੇ ਸ਼ੌਕੀਨ ਦੇਣ ਧਿਆਨ! ਪੁਲਸ ਕਰ ਰਹੀ ਵੱਡੀ...

a video of a boy went viral that left viewers stunned

Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ...

brother turns out to be sister s killer

ਭਰਾ ਹੀ ਨਿਕਲਿਆ ਭੈਣ ਦਾ ਕਾਤਲ, ਸਾਥੀਆਂ ਨਾਲ ਮਿਲ ਕੇ ਕੀਤਾ ਕਤਲ

disabled person had to save himself from beating

ਦਿਵਿਆਂਗ ਵਿਅਕਤੀ ਨੂੰ ਕੁੱਟਮਾਰ ਤੋਂ ਬਚਾਉਣਾ ਪਿਆ ਮਹਿੰਗਾ, ਹਮਲਾਵਰਾਂ ਨੇ ਪੈਟਰੋਲ...

bread truck caught fire national highway near phillaur jalandhar

ਪੰਜਾਬ 'ਚ ਹੋ ਚੱਲਿਆ ਸੀ ਵੱਡਾ ਹਾਦਸਾ ! ਜਲੰਧਰ ਦੇ ਨੈਸ਼ਨਲ ਹਾਈਵੇਅ 'ਚੇ ਟਰੱਕ...

sports businessman punter in jalandhar impoverished famous bookie of punjab

ਜਲੰਧਰ 'ਚ ਸਪੋਰਟਸ ਕਾਰੋਬਾਰੀ ਪੰਟਰ ਨੇ ਕੰਗਾਲ ਕੀਤੇ ਪੰਜਾਬ ਦੇ ਨਾਮੀ ਬੁੱਕੀ,...

kajol breaks her own no kissing rule

OMG! ਕਾਜੋਲ ਨੇ ਤੋੜਿਆ ਆਪਣਾ ਹੀ No-Kissing ਰੂਲ, ਵਾਇਰਲ ਹੋਇਆ ਇੰਟੀਮੇਟ ਸੀਨ

minor girl s friendship with married friend drugged and raped

Punjab: Instagram 'ਤੇ ਕਰਾਟੇ ਲਵਰ ਨਾਂ ਦੀ ਆਈ. ਡੀ. ਚਲਾਉਣ ਵਾਲੀ ਕੁੜੀ ਦਾ...

she left her 2 year old daughter in a government hospital and fled

ਕਲਯੁੱਗੀ ਮਾਂ ਦਾ ਖੌਫ਼ਨਾਕ ਕਾਰਾ, ਸਰਕਾਰੀ ਹਸਪਤਾਲ ’ਚ ਧੀ ਨੂੰ...

open hooliganism at migrant dhaba in hoshiarpur

ਹੁਸ਼ਿਆਰਪੁਰ ਵਿਖੇ ਪ੍ਰਵਾਸੀਆਂ ਦੀ ਢਾਬੇ 'ਤੇ ਸ਼ਰੇਆਮ ਗੁੰਡਾਗਰਦੀ! ਘੇਰ-ਘੇਰ ਕੁੱਟੇ...

a migrant man kidnapped a minor girl and took her to bahraich

ਪ੍ਰਵਾਸੀ ਜਲੰਧਰ ਤੋਂ ਅਗਵਾ ਕਰਕੇ ਲੈ ਗਿਆ ਕੁੜੀ, ਯੂਪੀ ਤੋਂ ਹੋਈ ਬਰਾਮਦ

horrible consequences of instagram friendship rape of a girl in jalandhar

ਸ਼ਰਮਨਾਕ! ਇੰਸਟਾਗ੍ਰਾਮ ਦੀ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਧੀ ਦੀ ਪੇਟ ਦਰਦ ਨੇ ਉਡਾਏ...

vip number 0001

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' ਕਾਰ ਤੋਂ ਵੀ ਮਹਿੰਗਾ ਵਿਕਿਆ...

landslide bjp garhwal mp anil baluni

ਭਾਜਪਾਈ MP ਨਾਲ ਹੋ ਚੱਲਾ ਸੀ ਵੱਡਾ ਹਾਦਸਾ, ਲੈਂਡਸਲਾਈਡ 'ਚ ਮਸ੍ਹਾ ਬਚੀ ਜਾਨ,...

dc sakshi sahni issues big orders in view of festivals

ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ

smuggler arrested for ordering arms consignment from pakistan

Punjab: ਪਾਕਿ ਤੋਂ ਹਥਿਆਰਾਂ ਦੀ ਖੇਪ ਮੰਗਵਾਉਣ ਵਾਲਾ ਸਮੱਗਲਰ ਗ੍ਰਿਫ਼ਤਾਰ, ਹਥਿਆਰ...

dipika kakar shares health update

ਦੀਪਿਕਾ ਕੱਕੜ 'ਤੇ ਦਿਸਣ ਲੱਗੇ ਕੈਂਸਰ ਦੇ ਸਾਈਡ ਇਫੈਕਟ, ਝੜਨ ਲੱਗੇ ਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • 14 bags of neem coated urea recovered from a plywood industrial
      ਅਚਨਚੇਤ ਚੈਕਿੰਗ: ਝੰਡੇਚੱਕ ਸਥਿਤ ਪਲਾਈਵੁੱਡ ਉਦਯੋਗਿਕ ਇਕਾਈ ਵਿਚੋਂ 14 ਬੋਰੀਆਂ...
    • 11 employees named in embezzlement of wheat worth from godown
      ਗੋਦਾਮ ’ਚੋਂ ਕਣਕ ਦੇ 11 ਕਰੋੜ 26 ਲੱਖ ਦੇ ਗਬਨ ਹੇਠ 11 ਕਰਮਚਾਰੀ ਨਾਮਜ਼ਦ
    • 5 kg heroin seized from us run smuggler
      ਅਮਰੀਕਾ ਨਾਲ ਸੰਚਾਲਿਤ ਸਮੱਗਲਰ ਤੋਂ 5 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਮੰਗਵਾਈ...
    • whose field his sand scheme will remain in effect till december 31
      31 ਦਸੰਬਰ ਤੱਕ ਲਾਗੂ ਰਹੇਗੀ ‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ : DC ਦਲਵਿੰਦਰਜੀਤ...
    • heroin recovered near the border
      ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
    • fake call center selling fake mobile phones busted main accused arrested
      ਨਕਲੀ ਮੋਬਾਈਲ ਵੇਚਣ ਵਾਲੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, ਮੁੱਖ ਮੁਲਜ਼ਮ ਗ੍ਰਿਫਤਾਰ
    • man dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • cm vishnu dev shawn in dedicate nagar kirtan
      ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਨਗਰ ਕੀਰਤਨ 'ਚ ਸੀਐੱਮ ਵਿਸ਼ਨੂੰ...
    • punjabis will get a big relief before diwali
      ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਸੂਬਾ ਸਰਕਾਰ ਨੇ ਕਰ 'ਤਾ...
    • 5 month pregnant woman commits suicide
      ਲੜਕਾ ਨਾ ਹੋਣ ’ਤੇ ਮਾਰੇ ਤਾਅਨੇ, 5 ਮਹੀਨਿਆਂ ਦੀ ਗਰਭਵਤੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +