Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:54:43 PM

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ

MAJHA News Punjabi(ਮਾਝਾ)

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ

  • Edited By Shivani Bassan,
  • Updated: 30 Jun, 2026 03:08 PM
Amritsar
devotees from pakistan return to india through attari border
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਰਮਨ)- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਘਾ ਸਰਹੱਦ ਰਾਹੀਂ ਵਾਪਸ ਭਾਰਤ ਪਹੁੰਚ ਗਿਆ। ਇਸ ਦੌਰਾਨ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਸਾਫ਼ ਤੌਰ 'ਤੇ ਨਜ਼ਰ ਆ ਰਹੀ ਸੀ। ਸ਼ਰਧਾਲੂਆਂ ਨੇ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਆਪਣੇ ਤੁਜ਼ਰਬੇ ਸਾਂਝੇ ਕੀਤੇ ਅਤੇ ਉੱਥੇ ਮਿਲੇ ਸਨਮਾਨ ਅਤੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਅੰਮ੍ਰਿਤਸਰ ਦੇ ਰਹਿਣ ਵਾਲੇ ਸ਼ਰਧਾਲੂ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਪਾਕਿਸਤਾਨ ਦੌਰੇ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਕਰਨ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਲਾਹੌਰ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਥਾਨਾਂ 'ਤੇ ਸਿੱਖ ਇਤਿਹਾਸ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ ਵਾਪਰੀਆਂ, ਉਨ੍ਹਾਂ ਥਾਵਾਂ 'ਤੇ ਜਾ ਕੇ ਮਨ ਨੂੰ ਅਲੌਕਿਕ ਸ਼ਾਂਤੀ ਅਤੇ ਖੁਸ਼ੀ ਪ੍ਰਾਪਤ ਹੋਈ।

ਇਹ ਵੀ ਪੜ੍ਹੋ- ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

ਬਲਵੀਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ। ਹਰ ਸਮੇਂ ਸੁਰੱਖਿਆ ਕਰਮੀ ਉਨ੍ਹਾਂ ਦੇ ਨਾਲ ਮੌਜੂਦ ਰਹਿੰਦੇ ਸਨ ਅਤੇ ਪੂਰੇ ਦੌਰੇ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ ਅਤੇ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਰਿਸ਼ਤੇ ਹੋਰ ਸੁਧਰਨ ਤਾਂ ਲੋਕਾਂ ਵਿੱਚ ਪਿਆਰ ਅਤੇ ਸਾਂਝ ਹੋਰ ਵਧੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਇਸ ਮੌਕੇ ਸ਼ਰਧਾਲੂ ਹਰਜੀਤ ਕੌਰ ਨੇ ਦੱਸਿਆ ਕਿ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਅਤੇ ਅੱਜ 30 ਜੂਨ ਨੂੰ ਵਾਪਸ ਪਰਤਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਉਨ੍ਹਾਂ ਲਈ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਸਨ ਅਤੇ ਉੱਥੋਂ ਦੇ ਲੋਕਾਂ ਨੇ ਬਹੁਤ ਪਿਆਰ ਅਤੇ ਸਤਿਕਾਰ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮਨੋਕਾਮਨਾ ਪੂਰੀ ਹੋਈ ਹੈ।

ਸ਼ਰਧਾਲੂਆਂ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਵੀਜ਼ਾ ਪ੍ਰਕਿਰਿਆ ਨੂੰ ਹੋਰ ਸਰਲ ਬਣਾਇਆ ਜਾਵੇ ਅਤੇ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ, ਤਾਂ ਜੋ ਸਾਂਝੀ ਵਿਰਾਸਤ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤੀ ਮਿਲ ਸਕੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Devotees
  • Pakistan
  • Attari border
  • Maharaja Ranjit Singh
  • death anniversary
  • ਸ਼ਰਧਾਲੂ
  • ਪਾਕਿਸਤਾਨ
  • ਅਟਾਰੀ ਬਾਰਡਰ
  • ਮਹਾਰਾਜਾ ਰਣਜੀਤ ਸਿੰਘ
  • ਬਰਸੀ

ਪੰਜਾਬ 'ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਸੜਕਾਂ 'ਤੇ, 17 ਜ਼ਿਲ੍ਹਿਆਂ 'ਚ ਕੀਤਾ ਰੋਸ ਪ੍ਰਦਰਸ਼ਨ

NEXT STORY

Stories You May Like

  • sgpc organizes event on jaswant singh khalra  s death anniversary
    SGPC ਵੱਲੋਂ ਜਸਵੰਤ ਸਿੰਘ ਖਾਲੜਾ ਦੀ ਬਰਸੀ ਮੌਕੇ ਕਰਵਾਇਆ ਗਿਆ ਸਮਾਗਮ
  • birth anniversary of amar shaheed baba jiwan singh
    ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਰੇਲ ਗੱਡੀ ਰਾਹੀਂ ਸੰਗਤ ਸ੍ਰੀ ਹਜ਼ੂਰ ਸਾਹਿਬ ਪਹੁੰਚੀ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • pakistan calls on india to negotiations on indus waters treaty case
    ਸਿੰਧੂ ਜਲ ਸੰਧੀ ਮਾਮਲਾ: ਪਾਕਿ ਵੱਲੋਂ ਭਾਰਤ ਨੂੰ ਸੰਧੀ ਦੇ ਦਾਇਰੇ 'ਚ ਰਹਿ ਕੇ ਗੱਲਬਾਤ ਕਰਨ ਦਾ ਸੱਦਾ
  • women s asia cup india pakistan match today
    ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • gold worth rs 17 40 crore seized at india bangladesh border
    ਭਾਰਤ-ਬੰਗਲਾਦੇਸ਼ ਸਰਹੱਦ ’ਤੇ 17.40 ਕਰੋੜ ਦਾ ਸੋਨਾ ਬਰਾਮਦ, ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
  • blood donation camp
    ਲਾਲਾ ਜਗਤ ਨਾਰਾਇਣ ਜੀ ਦੀ 45ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 6 ਨੂੰ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • liqour recover by exsise department
      ਰੇਲਵੇ ਲਾਈਨ ਸੋਹਲ ਨੇੜੇ ਆਬਕਾਰੀ ਵਿਭਾਗ ਤੇ ਪੁਲਸ ਦਾ ਛਾਪਾ, 650 ਕਿੱਲੋ ਲਾਹਣ...
    • three arrested with heroin worth rs 62 crore
      62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
    • three members of the same family injured
      ਬੁਲਟ ਤੇ ਛੋਟੇ ਹਾਥੀ ਦੀ ਟੱਕਰ ’ਚ ਇਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ
    • nikhil bhagat gurdaspur by winning gold medal in national volleyball
      ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ...
    • patti police  s major operation
      ਪੱਟੀ ਪੁਲਸ ਦੀ ਵੱਡੀ ਕਾਰਵਾਈ, 4.5 ਕਿਲੋ ਪੋਸਤ ਤੇ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
    • two brothers sitting at a shop were attacked by throwing chillies in their eyes
      ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ
    • car collides with truck
      ਵੈਸ਼ਣੋ ਦੇਵੀ ਤੋਂ ਪਰਤ ਰਹੇ 2 ਸ਼ਰਧਾਲੂਆਂ ਦੀ ਮੌਤ, 2 ਗੰਭੀਰ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +