Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:21:43 AM

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • stock market

    ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • a big problem for those who make ration cards in punjab

    ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

MAJHA News Punjabi(ਮਾਝਾ)

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

  • Edited By Shivani Bassan,
  • Updated: 18 Jun, 2024 04:40 PM
Amritsar
dharma prachar committee meeting held under the leadership of ad dhami
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ 450 ਸਾਲਾ ਸ਼ਤਾਬਦੀਆਂ ਸਬੰਧੀ ਲੋਗੋ ਅਤੇ ਹੋਰ ਸਮੱਗਰੀ ਵੀ ਜਾਰੀ ਕੀਤੀ ਗਈ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਤੰਬਰ ਮਹੀਨੇ ਦੋ ਸ਼ਤਾਬਦੀਆਂ ਵੱਡੇ ਪੱਧਰ ’ਤੇ ਮਨਾਈਆਂ ਜਾਣੀਆਂ ਹਨ, ਜਿਸ ਦੀਆਂ ਤਿਆਰੀ ਲਗਪਗ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥਿਆਂ ਵੱਲੋਂ ਪਿੰਡ-ਪਿੰਡ ਤੱਕ ਪਹੁੰਚ ਕਰਕੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ ਅਤੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ। 

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ

ਇਕੱਤਰਤਾ ’ਚ ਲਏ ਇਕ ਹੋਰ ਫੈਸਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਸਿੱਖ ਬੱਚੀਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ 100 ਬੱਚੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ, ਜਿਸ ਦਾ ਵਿਸਥਾਰ ਕਰਦੇ ਇਹ ਸੀਟਾਂ 150 ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਵਿਖੇ ਗ੍ਰੰਥੀ ਸਿੰਘ ਦੀ ਬੇਟੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਤੇਜਿੰਦਰਪਾਲ ਸਿੰਘ ਲਾਡਵਾ ਨੂੰ ਭੇਜਿਆ ਗਿਆ ਸੀ, ਜਿਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਮਦਦ ਦਾ ਭਰੋਸਾ ਦਿਵਾਇਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਪ੍ਰਸ਼ਾਸਨ ਨਾਲ ਵੀ ਸੰਪਰਕ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਵਿੱਚੋਂ ਦੋ ਵਿਅਕਤੀ ਸਤਾਧਾਰੀ ਪਾਰਟੀ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਸਾਰੇ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਵਾਇਆ ਜਾਵੇ। ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਮਾਮਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dharma Prachar Committee
  • meeting
  • Advocate Harjinder Singh Dhami
  • ਧਰਮ ਪ੍ਰਚਾਰ ਕਮੇਟੀ ਮੀਟਿੰਗ
  • ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਰਮਦਾਸ ਪੁਲਸ ਵਲੋਂ ਵੱਖ-ਵੱਖ ਜਗ੍ਹਾ ਛਾਪੇਮਾਰੀ, 400 ਕਿਲੋ ਲਾਹਣ ਤੇ ਨਾਜਾਇਜ਼ ਸ਼ਰਾਬ ਫੜੀ

NEXT STORY

Stories You May Like

  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • advocate baljit singh pahra takes charge of municipal council gurdaspur
    ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੂਜੀ ਵਾਰ ਸੰਭਾਲੀ ਨਗਰ ਕੌਂਸਲ ਗੁਰਦਾਸਪੁਰ ਦੀ ਕਮਾਨ
  • anti conversion law implemented in maharashtra
    ਮਹਾਰਾਸ਼ਟਰ 'ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ, ਜ਼ਬਰਦਸਤੀ ਧਰਮ ਪਰਿਵਰਤਨ ਲਈ 10 ਸਾਲ ਤੱਕ ਦੀ ਸਜ਼ਾ
  • dhami  s response to controversial comment on miri piri khalsa march
    ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ ਪਰੰਪਰਾਵਾਂ ਦੇ ਸਤਿਕਾਰ ਦੀ ਕੀਤੀ ਅਪੀਲ
  • dnt communities under the leadership of pm modi satnam singh sandhu
    ਹੁਣ PM ਮੋਦੀ ਦੀ ਅਗਵਾਈ ਹੇਠ ਡੀਐੱਨਟੀ ਭਾਈਚਾਰਿਆਂ ਦੀ ਤਰੱਕੀ ਦਾ ਆ ਗਿਆ ਹੈ ਸਮਾਂ :  ਸਤਨਾਮ ਸਿੰਘ ਸੰਧੂ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • pathetic conditions at the government run kalanaur gaushala in gurdaspur
      ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +