Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:33:21 PM

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

  • bjp  gen g team  congress  vande mataram

    ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ...

  • old cheques will not work  your chequebook  rules have changed

    ਹੁਣ ਕੰਮ ਨਹੀਂ ਕਰਨਗੇ ਪੁਰਾਣੇ Cheque, ਬਦਲ ਲਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦੀਨਾਨਗਰ ਪੁਲਸ ਵੱਲੋਂ ਹਸਪਤਾਲ 'ਚੋ ਚੋਰੀ ਕਰਨ ਵਾਲੇ ਚੋਰਾਂ ਨੂੰ 24 ਘੰਟਿਆਂ 'ਚ ਕੀਤਾ ਕਾਬੂ

MAJHA News Punjabi(ਮਾਝਾ)

ਦੀਨਾਨਗਰ ਪੁਲਸ ਵੱਲੋਂ ਹਸਪਤਾਲ 'ਚੋ ਚੋਰੀ ਕਰਨ ਵਾਲੇ ਚੋਰਾਂ ਨੂੰ 24 ਘੰਟਿਆਂ 'ਚ ਕੀਤਾ ਕਾਬੂ

  • Edited By Shivani Bassan,
  • Updated: 10 Jan, 2025 03:01 PM
Pathankot
dinanagar police arrests thieves who stole from hospital within 24 hours
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਗੋਰਾਇਆ)- ਬੀਤੇ ਦਿਨੀਂ ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਇਕ ਹਸਪਤਾਲ  'ਚੋਂ ਇਕ ਚੋਰ ਨਕਦੀ ਸਮੇਤ ਭਾਰੀ ਮਾਤਰਾ 'ਚ ਸਾਮਾਨ ਲੈ ਕੇ ਰਫੂ ਚੱਕਰ ਹੋ ਗਿਆ ਸੀ ਜਿਸ ਦੀ ਸਾਰੀ ਘਟਨਾ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਇਸ ਫੁਟੇਜ ਦੇ ਅਧਾਰ 'ਤੇ ਪੁਲਸ ਵੱਲੋਂ 24 ਘੰਟੇ ਅੰਦਰ ਚੋਰਾਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।          

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਦੀਨਾਨਗਰ ਅਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਹੋਈ ਸ਼ਿਕਾਇਤ ਵਿੱਚ ਹਸਪਤਾਲ ਦੇ ਮਾਲਕ ਡਾ.ਵਿਜੇ ਕੁਮਾਰ ਪੁੱਤਰ ਬੂਈ ਲਾਲ ਵਾਸੀ ਬਹਿਰਾਮਪੁਰ ਰੋਡ ਦੀਨਾਨਗਰ ਨੇ ਬਿਆਨ ਕੀਤਾ ਕਿ ਰੋਜ਼ ਦੀ ਤਰ੍ਹਾਂ ਹਸਪਤਾਲ ਬੰਦ ਕਰਕੇ ਤਾਲਾ ਲਗਾ ਕੇ ਆਪਣੇ ਘਰ ਚਲਾ ਗਿਆ ਜਦ ਸਵੇਰੇ ਆ ਕੇ ਦੇਖਿਆ ਤਾਂ ਹਸਪਤਾਲ ਦੇ ਅੰਦਰ ਸਾਮਾਨ  ਖਿਲਾਰਾ ਪਿਆ  ਸੀ ਅਤੇ ਕੈਬਿਨ ਵਿੱਚ ਲੱਗੀ  ਐੱਲ.ਸੀ.ਡੀ. ਸਮੇਤ ਹੋਰ ਸਾਮਾਨ ਗਾਇਬ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਏ ਕੈਂਟਰ ਨੇ ਪੂਰੇ ਪਰਿਵਾਰ ਨੂੰ ਪਾਇਆ ਘੇਰਾ, ਵਿਛ ਗਏ ਸੱਥਰ

ਉਨ੍ਹਾਂ ਦੱਸਿਆ ਕਿ ਚੋਰ ਵੱਲੋਂ ਹਸਪਤਾਲ ਦੀ ਬਾਹਰ ਵਾਲੀ ਕੰਧ 'ਤੇ ਲੱਗੇ ਸ਼ੀਸ਼ੇ ਨੂੰ ਤੋੜ ਕੇ ਅੰਦਰ ਦਾਖਲ ਹੋ ਕੇ ਚੋਰੀ ਕੀਤੀ ਗਈ ਸੀ ਜਿਸ ਉਪਰੰਤ ਪੁਲਸ ਵੱਲੋਂ ਜਾਂਚ ਪੜਤਾਲ ਕਰਨ 'ਤੇ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਮੁਤਲਾਨ ਸ਼ਾਹ ਪੁੱਤਰ ਮਤਲੂਫ ਸ਼ਾਹ ਵਾਸੀ ਰਸੂਲਪੁਰ ਅਤੇ ਜੁਗਨੂੰ ਵਾਸੀ ਆਵਾਂਖੀ ਗੇਟ  ਨੂੰ ਐੱਲ.ਸੀ.ਡੀ. ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਪੁਲਸ ਵੱਲੋਂ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Dinanagar police
  • arrests
  • thieves
  • hospital
  • ਦੀਨਾਨਗਰ ਪੁਲਸ
  • ਗ੍ਰਿਫ਼ਤਾਰੀਆਂ
  • ਚੋਰ
  • ਹਸਪਤਾਲ

ਪੰਜਾਬ ਦੇ 'ਸਰਕਾਰੀ ਬਾਬੂਆਂ' 'ਤੇ ਹੋਵੇਗੀ ਸਖ਼ਤੀ, ਹੁਣ ਮਨਮਾਨੀ ਨਹੀਂ ਕਰਨਾ ਪਵੇਗਾ ਕੰਮ

NEXT STORY

Stories You May Like

  • action of italian police
    ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
  • gurdaspur police takes major action
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
  • moga police  dara satta  accused arrested
    ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • stolen motorcycle recovered from pathankot vegetable market
    ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ ਗ੍ਰਿਫ਼ਤਾਰ
  • two suspected minors roaming in pathankot hospital complex arrested
    ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • police arrest man selling poisonous illicit liquor from home
      ਘਰ ’ਚ ਜ਼ਹਿਰੀਲੀ ਨਾਜਾਇਜ਼ ਸ਼ਰਾਬ ਵੇਚਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • cath lab started at guru harkrishan institute
      ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ 'ਚ 6 ਕਰੋੜ ਦੀ ਲਾਗਤ ਨਾਲ ਕੈਥ ਲੈਬ ਸ਼ੁਰੂ,...
    • northern railway principal chief personnel sujit mishra along with his family
      ਉੱਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ਼ ਪਰਸੋਨਲ ਸੁਜੀਤ ਮਿਸ਼ਰਾ ਨੇ ਪਰਿਵਾਰ ਸਣੇ ਸ਼੍ਰੀ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • migrant laborer in amritsar
      ਅੰਮ੍ਰਿਤਸਰ ’ਚ ਪ੍ਰਵਾਸੀ ਮਜ਼ਦੂਰ ਨਾਲ ਬਦਸਲੂਕੀ, 10 ਦਿਨਾਂ ਤੱਕ ਬੰਧਕ ਬਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +