ਅੰਮ੍ਰਿਤਸਰ (ਨੀਰਜ) : ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਅਤੇ ਹੈਰੋਇਨ ਦੀ ਖੇਪ ਫੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇਕ ਵਾਰ ਫਿਰ ਤੋਂ ਬੀਓਪੀ ਰਤਨ ਖੁਰਦ ਦੇ ਇਲਾਕੇ 'ਚ ਇਕ ਪਾਕਿਸਤਾਨੀ ਡਰੋਨ ਅਤੇ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਲਹਿੰਦੇ ਪੰਜਾਬ 'ਚ ਨਾਬਾਲਗ ਕੁੜੀ ਦਾ ਨਿਕਾਹ ਕਰਵਾਉਣ ਵਾਲੇ ਰਜਿਸਟਰਾਰ 'ਤੇ ਹੁਣ ਹੋਵੇਗੀ ਕਾਰਵਾਈ
ਇਸ ਦੇ ਨਾਲ ਹੀ ਬੀ.ਐੱਸ.ਐੱਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਧਨੌ ਖੁਰਦ ਦੇ ਇਲਾਕੇ ਵਿੱਚ ਇੱਕ ਹੋਰ ਡਰੋਨ ਜ਼ਬਤ ਕੀਤਾ ਹੈ। ਇਸ ਖੇਤਰ ਵਿੱਚ ਵੱਧ ਤੋਂ ਵੱਧ ਡਰੋਨ ਜ਼ਬਤ ਕੀਤੇ ਗਏ ਹਨ, ਪਰ ਡਰੋਨ ਮੰਗਵਾਉਣ ਵਾਲੇ ਸਮੱਗਲਰਾਂ ਦਾ ਕੋਈ ਸੁਰਾਗ ਨਹੀਂ ਲੱਗ ਰਿਹਾ, ਜੋ ਸੁਰੱਖਿਆ ਏਜੰਸੀ ਦੇ ਨੈੱਟਵਰਕ 'ਤੇ ਸਵਾਲ ਖੜ੍ਹੇ ਕਰ ਰਿਹਾ ਹੈ।
ਇਹ ਵੀ ਪੜ੍ਹੋ- ਚੋਣ ਡਿਊਟੀ ਦੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4500 ਕਿਲੋ ਲਾਹਣ ਅਤੇ 1.50 ਲੱਖ ML ਨਾਜਾਇਜ਼ ਸ਼ਰਾਬ ਬਰਾਮਦ
NEXT STORY