Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    3:40:49 PM

  • mohali the man who murdered his girlfriend in the office regained consciousness

    ਮੋਹਾਲੀ : ਦਫ਼ਤਰ 'ਚ Girlfriend ਦਾ ਕਤਲ ਕਰਨ ਵਾਲੇ...

  • 3 killed  5 injured after fire breaks out at illegal firecracker factory

    ਘਰ 'ਚ ਹੀ ਖੋਲ੍ਹੀ ਬੈਠੇ ਸੀ ਪਟਾਕਾ ਫੈਕਟਰੀ! ਅਚਾਨਕ...

  • if 2 lpg connections in the house action may be taken

    ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ...

  • india nuclear program

    ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਬਮਿਆਲ ਸੈਕਟਰ 'ਚ ਇੱਕ ਵਾਰ ਮੁੜ ਦੇਖੀ ਗਈ ਡਰੋਨ ਦੀ ਹਰਕਤ, ਪੁਲਸ ਨੇ ਚਲਾਇਆ ਸਰਚ ਅਭਿਆਨ

MAJHA News Punjabi(ਮਾਝਾ)

ਬਮਿਆਲ ਸੈਕਟਰ 'ਚ ਇੱਕ ਵਾਰ ਮੁੜ ਦੇਖੀ ਗਈ ਡਰੋਨ ਦੀ ਹਰਕਤ, ਪੁਲਸ ਨੇ ਚਲਾਇਆ ਸਰਚ ਅਭਿਆਨ

  • Edited By Shivani Bassan,
  • Updated: 10 Oct, 2024 01:12 PM
Pathankot
drone movement seen once again in bamial sector
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਸਰਹੱਦੀ ਖੇਤਰ ਬਮਿਆਲ ਸੈਕਟਰ 'ਚ ਦੋ ਮਹੀਨਿਆਂ 'ਚ ਇੱਕ ਹੀ ਜਗ੍ਹਾ 'ਤੇ ਵਾਰ-ਵਾਰ ਡਰੋਨ ਐਕਟੀਵਿਟੀ ਦੇਖੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀਆਂ ਚਿੰਤਾਵਾਂ ਲਗਾਤਾਰ ਵੱਧ ਰਹੀਆਂ ਹਨ। ਦੱਸ ਦਈਏ ਕਿ ਬੀਤੀ ਰਾਤ ਇੱਕ ਵਾਰ ਫਿਰ ਬਮਿਆਲ ਸੈਕਟਰ ਅਧੀਨ ਆਉਂਦੇ ਪਿੰਡ ਭਗਵਾਲ ਨਜ਼ਦੀਕ ਬਸਾਉ ਬਾੜਵਾਂ ਵਿਖੇ ਦੋ ਵਿਅਕਤੀਆਂ ਦੇ ਵੱਲੋਂ ਡਰੋਨ ਦੇਖੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ ।

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਬਸਾਉ ਬਾੜਵਾਂ ਨਿਵਾਸੀ ਰਾਕੇਸ਼ ਕੁਮਾਰ ਅਤੇ ਸੁਰਿੰਦਰ ਕੁਮਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਬੀਤੀ ਰਾਤ 10 ਵਜੇ ਦੇ ਕਰੀਬ ਬਾਸਉ ਬਾੜਵਾਂ ਪਿੰਡ ਦੇ ਨਜ਼ਦੀਕ ਬਣੇ ਮੈਰਿਜ ਪੈਲਸ ਦੇ ਬਿਲਕੁਲ ਉੱਪਰ ਡਰੋਨ ਐਕਟੀਵਿਟੀ ਦੇਖੀ ਗਈ। ਜਿਸਦੇ ਚਲਦੇ ਉਨ੍ਹਾਂ  ਵੱਲੋਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਇਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਵੇਰੇ 7 ਵਜੇ ਦੇ ਕਰੀਬ ਐੱਸ. ਓ. ਜੀ.  ਕਮਾਂਡੋ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨਾਲ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ  ਗਿਆ ।

PunjabKesari

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਬੇਸ਼ੱਕ ਕਿਸੇ ਵੀ ਸ਼ੱਕੀ ਵਸਤੂ ਮਿਲਣ ਦਾ ਸਮਾਚਾਰ ਨਹੀਂ ਹੈ ਪਰ ਹੁਣ ਤੱਕ ਇੱਕੋ ਹੀ ਖੇਤਰ ਵਿੱਚ ਵਾਰ-ਵਾਰ ਡਰੋਨ ਐਕਟੀਵਿਟੀ ਦਾ ਹੋਣਾ ਕਿਤੇ ਨਾ ਕਿਤੇ ਪਾਕਿਸਤਾਨ ਵੱਲੋਂ ਹੈਰੋਇਨ ਤਸਕਰੀ ਦੀ ਸ਼ੰਕਾ ਜਤਾਈ ਜਾ ਸਕਦੀ ਹੈ। ਕਿਉਂਕਿ ਹਾਲ ਇਕ ਮਹੀਨਾ ਪਹਿਲਾਂ ਪੰਜਾਬ ਪੁਲਸ ਵੱਲੋਂ ਇਸ  ਖੇਤਰ ਦੇ ਕੁਝ ਨੌਜਵਾਨਾਂ 'ਤੇ ਡਰੋਨ ਐਕਟ ਅਤੇ ਸਮਗਲਿੰਗ ਐਕਟ ਦੇ ਤਹਿਤ ਮਾਮਲਾ ਵੀ ਦਰਜ ਵੀ ਕੀਤਾ ਗਿਆ ਹੈ। ਜਿਸ ਦੀ ਛਾਣਬੀਣ ਪੰਜਾਬ ਪੁਲਸ ਵੱਲੋਂ ਪੂਰੀ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਪਰ ਫਿਰ ਵੀ ਪੂਰੇ ਇਲਾਕੇ ਅੰਦਰ ਪੁਲਸ ਵੱਲੋਂ ਪੂਰੀ ਬਰੀਕੀ ਨਾਲ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਵਾਰ-ਵਾਰ ਡਰੋਨ ਦੀ ਹਰਕਤ ਦੇਖਣ ਕਾਰਨ ਸੁਰੱਖਿਆ ਏਜੰਸੀਆਂ ਦੀਆਂ ਚਿੰਤਾ ਵੱਧ ਰਹੀਆਂ ਹਨ।

ਇਹ ਵੀ ਪੜ੍ਹੋ- ਪੰਡਿਤ ਦੇ ਚੱਕਰ 'ਚ ਔਰਤ ਨੇ ਆਪਣੇ ਹੱਥੀਂ ਉਜਾੜਿਆ ਘਰ, ਪਤੀ ਅਤੇ ਸੱਸ ਨੂੰ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Drone movement
  • Bamial sector
  • police
  • search operation
  • ਡਰੋਨ ਮੂਵਮੈਂਟ
  • ਬਮਿਆਲ ਸੈਕਟਰ
  • ਪੁਲਸ
  • ਸਰਚ ਆਪਰੇਸ਼ਨ

6 ਸਾਲਾ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • kuwait airport  drone attack  person  death  india
    ਭਤੀਜੇ ਦੇ ਵਿਆਹ ਲਈ ਆਉਣਾ ਸੀ ਭਾਰਤ, ਕੁਵੈਤ ਏਅਰਪੋਰਟ 'ਤੇ ਡਰੋਨ ਹਮਲੇ 'ਚ ਹੋ ਗਈ ਮੌਤ
  • rajauri search operation
    ਰਾਜੌਰੀ ਦੇ ਜੰਗਲਾਂ ’ਚ ਮੁੜ ਚੱਲਿਆ ਸਰਚ ਆਪਰੇਸ਼ਨ ! ਸ਼ੱਕੀ ਟਿਕਾਣੇ ਤੋਂ ਸਾਮਾਨ ਬਰਾਮਦ
  • dji mavic 4 pro recovered from fields
    ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ
  • ac blast leaves one dead  one critical in up  s mahoba
    ਮਹੋਬਾ ਦੇ ਕਰੱਸ਼ਰ ਪਲਾਂਟ 'ਚ AC ਫਟਣ ਕਾਰਨ ਇੱਕ ਦੀ ਮੌਤ, ਇੱਕ ਦੀ ਹਾਲਤ ਗੰਭੀਰ
  • pradhan mantri surakshit matritva abhiyaan
    ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ ਮੈਗਾ ਕੈਂਪ ਆਯੋਜਿਤ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ ਪਾੜੀ
  • auto sector booms despite rising oil prices  maruti and tata record sales
    ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬਾਵਜੂਦ ਆਟੋ ਸੈਕਟਰ 'ਚ ਤੇਜ਼ੀ: ਮਾਰੂਤੀ ਅਤੇ ਟਾਟਾ ਦੀ ਹੋਈ ਰਿਕਾਰਡ ਵਿਕਰੀ
  • police party attacked to catch thieves
    ਪੁਲਸ ਮੁਲਾਜ਼ਮ ਨੂੰ ਕਾਰ ਪਿੱਛੇ ਘੜੀਸਿਆ! ਚੋਰਾਂ ਨੂੰ ਫੜ੍ਹਨ ਗਈ ਪੁਲਸ ਪਾਰਟੀ 'ਤੇ ਹੋ ਗਿਆ ਹਮਲਾ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • jatha to go to pakistan on june 10
      ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ,...
    • restrictions imposed in these areas including gurdaspur
      ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
    • illegal arms smuggling foiled in amritsar
      ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4...
    • celebrations on the occasion of guru hargobind sahib ji s guruship anniversary
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸਜਾਏ ਗਏ ਜਲੌਅ, ਜਥੇਦਾਰ...
    • tarn taran nursing student commits suicide
      ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
    • scared mother deposited lakhs of rupees in the thugs   account
      ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • due to the heat wave in punjab
      ਪੰਜਾਬ: ਤੇਜ਼ ਗਰਮੀ ਦਾ ਕਹਿਰ ਕਾਰਨ 12 ਵੱਜਦੇ ਹੀ ਬਾਜ਼ਾਰਾਂ ’ਚ ਪੈ ਜਾਂਦਾ ਸੰਨਾਟਾ
    • nda test  komalpreet kaur  welcome to the village
      NDA ਟੈਸਟ 'ਚ 18ਵਾਂ ਰੈਂਕ ਹਾਂਸਲ ਕਰਨ ਵਾਲੀ ਕੋਮਲਪ੍ਰੀਤ ਦਾ ਗਰਮ ਜੋਸ਼ੀ ਨਾਲ...
    • italian pistol and chinese drone recovered near border
      ਸਰਹੱਦ ਨੇੜਿਓਂ ਇਟਲੀ ਦਾ ਪਿਸਤੌਲ ਤੇ ਚੀਨ ਦਾ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +