ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ਬੱਚੀਵਿੰਡ ਅਤੇ ਗੁੱਲੂਵਾਲ ਦੇ ਇਲਾਕੇ ਵਿਚ 3 ਕਰੋੜ ਦੀ ਹੈਰੋਇਨ ਸਮੇਤ ਇਕ ਮਿੰਨੀ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਭਾਵੇਂ ਇਨ੍ਹਾਂ ਪਿੰਡਾਂ ਵਿਚ ਸਮੱਗਲਿੰਗ ਦੀਆਂ ਗਤੀਵਿਧੀਆਂ ਬਹੁਤ ਘੱਟ ਹਨ ਪਰ ਇਸ ਖੇਪ ਦੀ ਬਰਾਮਦਗੀ ਤੋਂ ਬਾਅਦ ਇਹ ਸਾਬਤ ਹੋ ਗਿਆ ਹੈ ਕਿ ਸਮੱਗਲਰ ਆਪਣੇ ਇਰਾਦਿਆਂ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ।
ਫਿਰੌਤੀ ਮੰਗਣ ਵਾਲੇ ਗੈਂਗ ਦੇ ਤਿੰਨ ਗੁਰਗੇ ਗ੍ਰਿਫਤਾਰ
NEXT STORY