Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    8:08:04 PM

  • judge commits suicide by hanging in safdarjung area delhi

    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ...

  • csk vs mi toss between chennai and mumbai

    CSK vs MI : ਮੁੰਬਈ ਨੇ ਟਾਸ ਜਿੱਤ ਕੇ ਬੱਲੇਬਾਜ਼ੀ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਨਸ਼ੇ ਦੇ ਵਪਾਰੀ ਕਿਸੇ ਵੀ ਪਾਰਟੀ ਦੇ ਹੋਣ, ਬਖਸ਼ੇ ਨਹੀਂ ਜਾਣਗੇ: ਜੌੜਾਮਾਜਰਾ

MAJHA News Punjabi(ਮਾਝਾ)

ਨਸ਼ੇ ਦੇ ਵਪਾਰੀ ਕਿਸੇ ਵੀ ਪਾਰਟੀ ਦੇ ਹੋਣ, ਬਖਸ਼ੇ ਨਹੀਂ ਜਾਣਗੇ: ਜੌੜਾਮਾਜਰਾ

  • Edited By Shivani Bassan,
  • Updated: 07 Aug, 2023 12:17 PM
Amritsar
drug peddlers will not be spared from any party
  • Share
    • Facebook
    • Tumblr
    • Linkedin
    • Twitter
  • Comment

ਰਾਜਾਸਾਂਸੀ (ਨਿਰਵੈਲ)- ਅਦਾਕਾਰਾ ਤੇ ਗਾਇਕਾ ਸੋਨੀਆ ਮਾਨ ਵੱਲੋਂ ਮਾਈ ਭਾਗੋ ਚੈਰਿਟੀ ਸੰਸਥਾ ਦੇ ਸਹਿਯੋਗ ਨਾਲ ਰਾਜਾਸਾਂਸੀ ਦਾਣਾ ਮੰਡੀ ਵਿਚ ਲੋਕਾਂ ਦੀ ਸਿਹਤ ਅਤੇ ਜਾਗਰੂਕਤਾ ਸਬੰਧੀ ਲੋੜਾਂ ਦੀ ਪੂਰਤੀ ਲਈ ਲਗਾਏ ਗਏ ਗੁਰੂ ਰਾਮ ਦਾਸ ਜੀ ਕਿਸਾਨ ਮਜ਼ਦੂਰ ਸਿਹਤ ਮੇਲੇ ਨੂੰ ਸੰਬੋਧਨ ਕਰਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਵੇਚਣ ਵਾਲਾ ਦੋਸ਼ੀ ਚਾਹੇ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ੇ ਦਾ ਖ਼ਾਤਮਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਦਾਕਾਰਾ ਸੋਨੀਆ ਮਾਨ ਵੱਲੋਂ ਸਿਹਤ ਤੇ ਜਾਗਰੂਕਤਾ ਲਈ ਲਗਾਏ ਗਏ ਇਸ ਮੇਲੇ ਦੀ ਸਿਫ਼ਤ ਕਰਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਤੁਸੀਂ ਨਸ਼ੇ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿਓ ਤਾਂ ਇਹ ਕੰਮ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਵਿਚ ਤਾਂ ਉਗਦਾ ਨਹੀਂ, ਇਹ ਸਰਹੱਦ ਪਾਰ ਤੋਂ ਕੀਤੀ ਜਾ ਰਹੀ ਸ਼ਰਾਰਤ ਹੈ, ਜਿਸ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਉਚ ਤਕਨੀਕ ਦਾ ਸਹਾਰਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਕਰਵਾ ਸਕਦੇ ਹਾਂ, ਉਨ੍ਹਾਂ ਨੂੰ ਕੰਮ ਸਿਖਾ ਕੇ ਕੰਮ ਉਤੇ ਲਗਾ ਸਕਦੇ ਹਾਂ, ਪਰ ਇਸ ਲਈ ਉਨ੍ਹਾਂ ਦੇ ਮਾਂ-ਬਾਪ ਨੂੰ ਖ਼ੁਦ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲਾਂ ਤੋਂ ਅੱਗੇ ਵੱਧ ਕੇ ਵਿਭੰਨਤਾ ਦੀ ਖੇਤੀ ਲਈ ਬਾਗਬਾਨੀ ਵੱਲ ਆਉਣ, ਜਿਸ ਨਾਲ ਆਮਦਨ ਵੀ ਵਧੇਗੀ ਤੇ ਉਨਾਂ ਦੇ ਧੀਆਂ-ਪੁੱਤਰਾਂ ਨੂੰ ਘਰ ਵਿਚ ਹੀ ਰੋਜ਼ਗਾਰ ਵੀ ਮਿਲੇਗਾ।

ਇਹ ਵੀ ਪੜ੍ਹੋ- ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

ਇਸ ਮੌਕੇ ਸੰਬੋਧਨ ਕਰਦੇ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਪੰਜਾਬ ਦੀ ਵਿਗੜ ਰਹੀ ਸਿਹਤ, ਆਬੋ-ਹਵਾ ਅਤੇ ਗੰਦਲੇ ਹੋ ਰਹੇ ਪਾਣੀ ਉਤੇ ਚਿੰਤਾ ਪ੍ਰਗਟ ਕਰਦੇ ਇੰਨਾ ਸਾਧਨਾਂ ਦੀ ਬਹਾਲੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਤੇ ਵਿਦੇਸ਼ੀ ਵੀਰਾਂ ਦਾ ਧੰਨਵਾਦ ਕਰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੀ ਛੋਟੀ ਜਿਹੀ ਕੋਸ਼ਿਸ਼, ਜੋ ਕਿ ਮੁਹੱਲਾ ਕਲੀਨਿਕ ਦੇ ਰੂਪ ਵਿਚ ਹੈ, ਵਿਚ ਬੀਤੇ 7-8 ਮਹੀਨਿਆਂ ਦੌਰਾਨ 40 ਲੱਖ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 75 ਨਵੇਂ ਆਮਦ ਆਦਮੀ ਕਲੀਨਿਕ ਇਸੇ ਮਹੀਨੇ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਤੋਂ ਬਾਅਦ ਸਾਡੀ ਤਰਜੀਹ ਸਿਵਲ, ਕਮਿੳਨਟੀ ਤੇ ਮੈਡੀਕਲ ਕਾਲਜਾਂ ਦਾ ਸੁਧਾਰ ਕਰਨ ਦੀ ਹੈ, ਜਿਸ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਫੈਕਟਰੀ ਵਿਚ ਤਿਆਰ ਹੁੰਦੇ ਤੇ ਪਲਾਸਟਿਕ ਬੋਤਲਾਂ, ਲਿਫਾਫਿਆਂ ਵਿਚ ਵਿਕਦੇ ਖਾਣੇ ਛੱਡ ਕੇ ਕਿਸਾਨ ਵੱਲੋਂ ਪੈਦਾ ਕੀਤੇ ਤੇ ਕੁਦਰਤ ਵੱਲੋਂ ਬਖ਼ਸ਼ੇ ਖਾਣੇ ਖਾਣ ਦਾ ਸੱਦਾ ਦਿੰਦੇ ਕਿਹਾ ਕਿ ਜੋ ਵਿਅਕਤੀ ਕਿਸਾਨ ਵੱਲੋਂ ਉਗਾਏ ਤੇ ਮਾਂ ਵੱਲੋਂ ਬਣਾਏ ਖਾਣੇ ਦੀ ਵਰਤੋਂ ਕਰਦਾ ਹੈ, ਉਹ ਕਦੇ ਬਿਮਾਰ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਇਸ ਮੌਕੇ ਸੰਬੋਧਨ ਕਰਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨ ਦੀ ਆਮਦਨ ਵਧਾਉਣ ਲਈ ਯੋਗ ਉਪਰਾਲੇ ਕਰ ਰਹੀ ਹੈ, ਪਰ ਉਸ ਲਈ ਕਿਸਾਨਾਂ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਕਣਕ-ਝੋਨਾ ਦੀਆਂ ਫਸਲਾਂ ਨੂੰ ਛੱਡ ਕੇ ਸਹਾਇਕ ਧੰਦੇ ਅਪਨਾਓ ਤਾਂ ਜੋ ਕੰਮ ਕਰਨ ਦਾ ਮੌਕਾ ਸਾਡੇ ਜਵਾਨਾਂ ਨੂੰ ਮਿਲੇ 'ਤੇ ਆਮਦਨ ਦੇ ਸਾਧਨ ਪੈਦਾ ਹੋਣ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਰੋਜ਼ਾਨਾ ਇਕ ਘੰਟਾ ਕੰਮ ਕਰਨਾ ਜਾਂ ਇਕ ਘੰਟਾ ਕਸਰਤ, ਯੋਗਾ ਕਰਨਾ ਬੇਹੱਦ ਜ਼ਰੂਰੀ ਹੈ ਅਤੇ ਕਿਸਾਨ ਇਕ ਘੰਟਾ ਰੋਜ਼ਾਨਾ ਆਪਣੇ ਘਰ ਵਿਚ ਕੰਮ ਕਰਕੇ ਕੋਈ ਨਾ ਕੋਈ ਨਵਾਂ ਰੋਜ਼ਗਾਰ ਦਾ ਵਸੀਲਾ ਪੈਦਾ ਕਰ ਸਕਦਾ ਹੈ, ਜਿਸ ਲਈ ਅਸੀਂ ਉਸਦਾ ਡਟਵਾਂ ਸਾਥ ਦਿਆਂਗੇ। ਰਾਜ ਸਭਾ ਮੈਂਬਰ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਉਨ੍ਹਾਂ ਦੀ ਸੰਸਥਾ ਸਨ ਫਾਊਡੇਸ਼ਨ ਵੱਲੋਂ ਹੁਨਰ ਵਿਕਾਸ ਤੇ ਰੋਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਵਸੀਲਿਆਂ ਦਾ ਜ਼ਿਕਰ ਕਰਦੇ ਐਲਾਨ ਕੀਤਾ ਕਿ ਉਹ ਪੰਜਾਬ ਵਿਚ 20 ਨਵੇਂ ਸਕਿਲ ਡਿਵਲਪਮੈਂਟ ਸੈਂਟਰ ਸ਼ੁਰੂ ਕਰਕੇ ਹਰੇਕ ਨੌਜਵਾਨ ਨੂੰ ਕੰਮ ਕਰਨ ਦਾ ਹੁਨਰ ਸਿਖਾਉਣਗੇ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਮਾਰਕੀਟ ਦੀਆਂ ਲੋੜਾਂ ਅਨੁਸਾਰ ਬੱਚਿਆਂ ਨੂੰ ਸਿੱਖਿਆ ਦੇਣ ਦੀ ਹੈ, ਤਾਂ ਜੋ ਉਹ ਕੰਮ ਲੱਭਣ ਨਾ ਜਾਣ, ਸਗੋਂ ਕੰਮ ਉਨ੍ਹਾਂ  ਨੂੰ ਅਵਾਜ਼ ਮਾਰੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਦਾਕਾਰ ਸੋਨੀਆ ਮਾਨ ਵੱਲੋਂ ਸਿਹਤ ਮੇਲੇ ਦੀ ਇਸ ਕੀਤੀ ਸਫ਼ਲ ਕੋਸ਼ਿਸ਼ ਦੀ ਸਰਾਹਨਾ ਕਰਦੇ ਕਿਹਾ ਕਿ ਜਿਸ ਤਰ੍ਹਾਂ ਸੋਨੀਆ ਮਾਨ ਨੇ ਆਪਣੇ ਇਲਾਕੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜੇਕਰ ਉਸ ਤਰ੍ਹਾਂ ਸਾਰੀਆਂ ਪੰਚਾਇਤਾਂ ਤੇ ਪਿੰਡਾਂ ਦੇ ਮੋਹਤਬਰ ਸਾਡਾ ਸਾਥ ਦੇਣ ਤਾਂ ਅਸੀਂ ਦਿਨਾਂ ਵਿਚ ਆਪਣੇ ਜ਼ਿਲ੍ਹੇ ਨੂੰ ਨਸ਼ੇ ਤੋਂ ਮੁਕਤ ਕਰ ਸਕਦੇ ਹਾਂ। ਵਰਲਡ ਕੈਂਸਰ ਕੇਅਰ ਦੇ ਮੁਖੀ ਸ੍ਰੀ ਕੁਲਵੰਤ ਧਾਲੀਵਾਲ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦੇ ਐਲਾਨ ਕੀਤਾ ਕਿ ਅਸੀਂ ਅਗਲੇ ਕੁੱਝ ਦਿਨਾਂ ਤੱਕ ਅੱਖਾਂ ਦੀ ਜਾਂਚ ਤੇ ਇਲਾਜ ਲਈ ਪੰਜਾਬ ਭਰ ਵਿਚ ਜਾਂਚ ਕੈਂਪ ਲਗਾ ਕੇ ਇਕ ਲੱਖ ਲੋੜਵੰਦ ਵਿਅਕਤੀਆਂ ਨੂੰ ਐਨਕਾਂ ਲਗਾਉਣ ਜਾ ਰਹੇ ਹਾਂ। ਉਨ੍ਹਾਂ ਲੋਕਾਂ ਨੂੰ ਸਮਾਜ ਭਲਾਈ ਲਈ ਅੱਗੇ ਆਉਣ ਤੇ ਆਪਣੇ ਦਾਨ ਦੀ ਦਸ਼ਾ ਬਦਲਣ ਦਾ ਸੰਦੇਸ਼ ਦਿੱਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਫ਼ਿਲਮ ਨਿਰਦੇਸ਼ਕ ਸ੍ਰੀ ਅਮਿਤੋਜ਼ ਮਾਨ, ਅਦਾਕਾਰਾ ਸੋਨੀਆ ਮਾਨ, ਸ੍ਰੀ ਉਮੇਂਦਰ ਦੱਤ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਗਈ। ਪੈਨਸ਼ਨ ਤੇ ਅਪੰਗਤਾ ਦੇ ਸਰਟੀਫਿਕੇਟ ਜਾਰੀ ਕੀਤੇ ਗਏ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Drug traffickers
  • Minister Chetan Singh Jodamajra
  • ਨਸ਼ਾ ਤਸਕਰ
  • ਮੰਤਰੀ ਚੇਤਨ ਸਿੰਘ ਜੋੜਾਮਾਜਰਾ

ਨਵਾਂਸ਼ਹਿਰ ਵਿਖੇ ਪੰਜਾਬ ਪੁਲਸ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

NEXT STORY

Stories You May Like

  • sandeep pathak
    ਮੈਨੂੰ ਕਿਸੇ ਵੀ FIR ਬਾਰੇ ਕੋਈ ਜਾਣਕਾਰੀ ਨਹੀਂ : ਸੰਦੀਪ ਪਾਠਕ
  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • these leaves are nothing less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • lpg cylinder booking new rules 1 may 2026 delivery gap
    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
  • bjp candidate ajit kumar
    ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • will not let anyone loot evms  mamata banerjee
    'ਕਿਸੇ ਨੂੰ EVM ਲੁੱਟਣ ਨਹੀਂ ਦਿਆਂਗੇ': ਮਮਤਾ ਬੈਨਰਜੀ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Trending
Ek Nazar
gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • mobile phone recovered during checking in central jail gurdaspur
      ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ...
    • municipal corporation raids illegal dairies  17 cows seized
      ਨਗਰ ਨਿਗਮ ਦੀ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ, 17 ਗਊਆਂ ਲਈਆਂ ਕਬਜ਼ੇ ’ਚ
    • tarn taran  journalist  s stolen phone case not heard after a month
      ਤਰਨਤਾਰਨ ਸ਼ਹਿਰ ’ਚ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਲੋਕ...
    • unidentified persons opened fire on the youth
      ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • dsgmc successfully organizes career guidance fair for students
      ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਵਾਸਤੇ ਕੈਰੀਅਰ...
    • mazdoor ekta union dinanagar celebrated   labor day
      ਮਜ਼ਦੂਰ ਏਕਤਾ ਯੂਨੀਅਨ ਦੀਨਾਨਗਰ ਨੇ 'ਲੇਬਰ ਡੇ' ਮਨਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +