Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    9:28:09 AM

  • amritsar youth incident

    ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ...

  • isro headquarters mail search operation

    ਬੰਬ ਨਾਲ ਉੱਡਾ ਦੇਵਾਂਗੇ ਇਸਰੋ ਮੁੱਖ ਦਫ਼ਤਰ! ਈ-ਮੇਲ...

  • bangladesh bomb blast at ncp rally

    ਬੰਗਲਾਦੇਸ਼: NCP ਦੀ ਰੈਲੀ 'ਚ ਬੰਬ ਧਮਾਕਾ, ਸ਼ੇਖ...

  • only 4 days 90 melted amarnath shivling video

    ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਦੀ ਜਾਇਦਾਦ ਨੂੰ ਢਾਹਿਆ

MAJHA News Punjabi(ਮਾਝਾ)

ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਦੀ ਜਾਇਦਾਦ ਨੂੰ ਢਾਹਿਆ

  • Edited By Shivani Bassan,
  • Updated: 12 Jun, 2026 04:36 PM
Amritsar
drug smuggler s property demolished in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ)-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰੀ ਵਿਰੁੱਧ ਜਾਰੀ ਕਾਰਵਾਈ 'ਚ ਨਗਰ ਨਿਗਮ ਅੰਮ੍ਰਿਤਸਰ ਨੇ ਅੱਜ ਫਕੀਰ ਸਿੰਘ ਕਲੋਨੀ, ਅੰਨਗੜ੍ਹ, ਅੰਮ੍ਰਿਤਸਰ ਵਿਖੇ ਸਥਿਤ ਇੱਕ ਜਾਣੇ-ਪਛਾਣੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀ ਜਾਇਦਾਦ ਨੂੰ ਢਾਹ ਦਿੱਤਾ। ਢਾਹੀ ਗਈ ਜਾਇਦਾਦ ਸੁਖਦੇਵ ਸਿੰਘ ਉਰਫ਼ ਆਕਾਸ਼ ਪੁੱਤਰ ਦਿਲਬਾਗ ਸਿੰਘ ਵਾਸੀ ਫਕੀਰ ਸਿੰਘ ਕਲੋਨੀ, ਅੰਨਗੜ੍ਹ, ਅੰਮ੍ਰਿਤਸਰ ਦੀ ਸੀ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨਾਂ ਰਾਹੀਂ ਭਾਰਤੀ ਖੇਤਰ ਵਿੱਚ ਭੇਜੇ ਜਾ ਰਹੇ ਨਸ਼ਿਆਂ ਦੇ ਕਈ ਵੱਡੇ ਜ਼ਖੀਰੇ ਬਰਾਮਦ ਕੀਤੇ ਗਏ ਹਨ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਕਈ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਇਸ ਮੌਕੇ ਡੀਸੀਪੀ ਵਿਜੇ ਆਲਮ , ਡੀਸੀਪੀ ਵਿਸ਼ਾਲਜੀਤ ਸਿੰਘ, ਏਡੀਸੀਪੀ ਸੁਰਿੰਦਰ ਸਿੰਘ, ਇੰਸਪੈਕਟਰ ਮਨਜੀਤ ਕੌਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੀਤੀ ਜਾ ਰਹੀ ਇਹ 25ਵੀਂ ਡੈਮੋਲਿਸ਼ਨ ਕਾਰਵਾਈ ਹੈ, ਜਿਸ ਲਈ ਪੁਲਸ ਫੋਰਸ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਖੁਦ ਮੌਕੇ 'ਤੇ ਇਸ ਲਈ ਪਹੁੰਚੇ ਹਨ ਤਾਂ ਜੋ ਲੋਕਾਂ ਤੱਕ ਇੱਕ ਸਪੱਸ਼ਟ ਅਤੇ ਸਖ਼ਤ ਸੰਦੇਸ਼ ਪਹੁੰਚ ਸਕੇ ਕਿ ਨਸ਼ਿਆਂ ਨਾਲ ਜੁੜੇ ਅਪਰਾਧਾਂ ਪ੍ਰਤੀ ਸਰਕਾਰ ਅਤੇ ਪੁਲਸ ਦੀ ਜ਼ੀਰੋ ਟੋਲਰੈਂਸ ਨੀਤੀ ਹੈ।

ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਭੁੱਲਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਕਾਲੀ ਕਮਾਈ ਨਾਲ ਘਰ ਜਾਂ ਹੋਰ ਸੰਪਤੀ ਬਣਾਉਂਦਾ ਹੈ ਤਾਂ ਕਾਨੂੰਨ ਉਸ ਨੂੰ ਬਖ਼ਸ਼ੇਗਾ ਨਹੀਂ। ਅਜਿਹੀ ਸੰਪਤੀ ਆਖ਼ਿਰਕਾਰ ਕਾਨੂੰਨੀ ਕਾਰਵਾਈ ਦੀ ਜ਼ਦ ਵਿੱਚ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕ ਅਕਸਰ ਦੇਖਦੇ ਹਨ ਕਿ ਕੁਝ ਵਿਅਕਤੀ ਥੋੜ੍ਹੇ ਸਮੇਂ ਵਿੱਚ ਹੀ ਅਚਾਨਕ ਅਮੀਰ ਬਣ ਜਾਂਦੇ ਹਨ, ਪਰ ਜਦੋਂ ਅਜਿਹੀ ਗੈਰ-ਕਾਨੂੰਨੀ ਕਮਾਈ ਨਾਲ ਬਣੀ ਜਾਇਦਾਦ ਨੂੰ ਢਾਹਿਆ ਜਾਂਦਾ ਹੈ ਤਾਂ ਇਸ ਦਾ ਸਮਾਜ ਅਤੇ ਖ਼ਾਸ ਕਰਕੇ ਨੌਜਵਾਨਾਂ ਉੱਤੇ ਡੂੰਘਾ ਪ੍ਰਭਾਵ ਪੈਂਦਾ ਹੈ।ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਸੰਪਤੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਉਹ ਇੱਕ  ਸੁਖਦੇਵ ਸਿੰਘ ਆਦਤੀ ਅਪਰਾਧੀ ਹੈ। ਉਸ ਖ਼ਿਲਾਫ਼ ਸਾਲ 2020 ਤੋਂ ਲੈ ਕੇ 2026 ਤੱਕ ਐਨਡੀਪੀਐਸ ਐਕਟ ਤਹਿਤ ਛੇ ਮਾਮਲੇ ਦਰਜ ਹਨ ਅਤੇ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵੀ ਹੋ ਚੁੱਕੀ ਹੈ। ਪੁਲਸ ਵੱਲੋਂ ਉਸ ਖ਼ਿਲਾਫ਼ ਪ੍ਰੀਵੈਂਟਿਵ ਐਕਸ਼ਨ ਵੀ ਲਿਆ ਗਿਆ ਸੀ, ਪਰ ਇਸ ਦੇ ਬਾਵਜੂਦ ਉਹ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਮਕਸਦ ਕੇਵਲ ਅਪਰਾਧੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਸਮਾਜ ਵਿੱਚ ਇੱਕ ਮਿਸਾਲ ਕਾਇਮ ਕਰਨਾ ਵੀ ਹੈ, ਤਾਂ ਜੋ ਨੌਜਵਾਨ ਨਸ਼ਿਆਂ ਦੇ ਰਾਹ ਤੋਂ ਦੂਰ ਰਹਿਣ ਅਤੇ ਕਾਨੂੰਨ ਦਾ ਸਤਿਕਾਰ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Drug smuggler
  • property
  • Amritsar
  • ਨਸ਼ਾ ਤਸਕਰ
  • ਜਾਇਦਾਦ
  • ਅੰਮ੍ਰਿਤਸਰ

ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਪਟੀਸ਼ਨ ਖਾਰਜ

NEXT STORY

Stories You May Like

  • ludhiana police takes major action
    ਲੁਧਿਆਣਾ ਪੁਲਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ 20 ਲੱਖ ਦੀ ਕੋਠੀ 'ਤੇ ਚੱਲਿਆ ਪੀਲਾ ਪੰਜਾ
  • faridkot police  drug smuggler  police action
    ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ
  • people arrested for drug dealing in nawanshahr
    ਨਵਾਂਸ਼ਹਿਰ ਵਿਖੇ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
  • moga police takes major action against drug smugglers
    ਮੋਗਾ ਪੁਲਸ ਦਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ
  • drug smuggler  amritsar rural police
    ਨਸ਼ਾ ਤਸਕਰਾਂ ਖਿਲਾਫ਼ ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ
  • a smuggler caught with heroin worth rs 52 50 lakh
    52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
  • gurdwara sahib demolished
    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ
  • drug smuggler  heroin smuggler  punjab police
    ਇਕ ਕਿਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • traffic police issued a challan for a car with red and blue lights
      ਲਾਲ ਤੇ ਨੀਲੀ ਬੱਤੀ ਵਾਲੀ ਕਾਰ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ
    • woman dies in road accident
      ਸੜਕ ਹਾਦਸੇ ’ਚ ਔਰਤ ਦੀ ਮੌਤ
    • public clash of congress leadership could cause huge loss to party  pradhan mann
      ਕਾਂਗਰਸ ਲੀਡਰਸ਼ਿੱਪ ਦੇ ਜਨਤਕ ਟਕਰਾਅ ਨਾਲ ਪਾਰਟੀ ਨੂੰ ਹੋ ਸਕਦੈ ਵੱਡਾ ਨੁਕਸਾਨ :...
    • arrest of rishabh ahuja has disrupted the hydroponic cannabis supply chain
      ਰਿਸ਼ਭ ਆਹੂਜਾ ਦੀ ਗ੍ਰਿਫਤਾਰੀ ਨਾਲ ਪੂਰੇ ਉੱਤਰ ਭਾਰਤ ’ਚ ਤਹਿਸ-ਨਹਿਸ ਹੋਈ...
    • qadri mohalla of gurdaspur was seen submerged due to heavy rain
      ਭਾਰੀ ਬਰਸਾਤ ਨਾਲ ਡੁੱਬਦਾ ਨਜ਼ਰ ਆਇਆ ਗੁਰਦਾਸਪੁਰ ਦਾ ਕਾਦਰੀ ਮਹੱਲਾ, ਘਰਾਂ 'ਚ...
    • man dies after falling while offering a shawl at nishan sahib
      ਨਿਸ਼ਾਨ ਸਾਹਿਬ 'ਤੇ ਚੋਲਾ ਚੜ੍ਹਾਉਂਦੇ ਸਮੇਂ ਹੇਠਾਂ ਡਿੱਗਣ ਕਾਰਨ ਵਿਅਕਤੀ ਦੀ ਮੌਤ
    • encounter between police and miscreants in ajnala
      ਅਜਨਾਲਾ ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ਦੌਰਾਨ ਇਕ...
    • big warning of rain and thunderstorm in punjab
      ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
    • three arrested with glock pistol and 5 live rounds
      ਗਲੋਕ ਪਿਸਤੌਲ ਤੇ 5 ਜ਼ਿੰਦਾ ਰੌਂਦ ਸਹਿਤ ਤਿੰਨ ਗ੍ਰਿਫ਼ਤਾਰ
    • jathedar gargajj speech
      ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +