Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    6:51:33 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Chandigarh
  • ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ ਬਰਾਮਦ, ਚੀਨੀ ਪਿਸਤੌਲ ਸਣੇ ਇਕ ਕਾਬੂ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ ਬਰਾਮਦ, ਚੀਨੀ ਪਿਸਤੌਲ ਸਣੇ ਇਕ ਕਾਬੂ

  • Edited By Harpreet Singh,
  • Updated: 05 Jan, 2024 12:56 AM
Chandigarh
drugs recovered in amritsar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕੀਤੀ ਹੈ। ਇਸ ਕਾਰਵਾਈ ਦੌਰਾਨ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਅਧਾਰਿਤ ਸਮੱਗਲਰਾਂ ਵਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜ੍ਹੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿਚੋਂ ਇਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸ ਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ।

ਪੁਲਸ ਕਮਿਸ਼ਨਰ, ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿਚ ਪਾਕਿ-ਆਧਾਰਿਤ ਸਮੱਗਲਰਾਂ ਵਲੋਂ ਭਾਰੀ ਮਾਤਰਾ ਵਿਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਡੀ.ਸੀ.ਪੀ. ਹਰਪ੍ਰੀਤ ਮੰਡੇਰ, ਏ.ਡੀ.ਸੀ.ਪੀ. ਸਿਟੀ-3 ਅਭਿਮਨਿਊ ਰਾਣਾ ਅਤੇ ਏ.ਸੀ.ਪੀ. ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-1 ਤੋਂ ਪੁਲਸ ਟੀਮਾਂ ਨੇ ਛੇਹਰਟਾ ਖੇਤਰ ਵਿਚ ਵਿਆਪਕ ਆਪ੍ਰੇਸ਼ਨ ਕੀਤਾ।

ਇਹ ਵੀ ਪੜ੍ਹੋ- ਮੋਹਾਲੀ 'ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ, ਇੱਕੋ ਛੱਤ ਹੇਠਾਂ ਮਿਲਣਗੀਆਂ ਰਜਿਸਟਰੀ ਦੀਆਂ ਸੇਵਾਵਾਂ

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ। ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸਬੰਧੀ ਕੇਸ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐੱਫ਼.ਆਈ.ਆਰ. ਨੰ. 2 ਮਿਤੀ 3 ਜਨਵਰੀ, 2024 ਨੂੰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Amritsar
  • Punjab Police
  • Drugs
  • Recovered
  • Ice Drugs
  • Chinese Pistol
  • Arrest
  • ਅੰਮ੍ਰਿਤਸਰ
  • ਪੁਲਸ
  • ਗ੍ਰਿਫ਼ਤਾਰ
  • ਡਰੋਨ
  • ਨਸ਼ਾ

ਘਰੇਲੂ ਗੈਸ ਸਿਲੰਡਰ ਉਪਭੋਗਤਾਵਾਂ ਲਈ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ

NEXT STORY

Stories You May Like

  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • drone with half a kilo of heroin recovered near the border
    ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
  • drug bullets  pistol  rounds and drug money recovered  many arrested
    ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ
  • 3 arms smugglers arrested in amritsar
    ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • bsf and police recover heroin and 2 drones during search
    ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • two accused arrested with 2 kg opium in ajnala
    ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gardens struggling with intense sun and heat
      ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...
    • drug addiction destroys family
      ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
    • 2 laborers escape after stealing cash from mason  s wallet
      ਰਾਜਮਿਸਤਰੀ ਦੇ ਪਰਸ ’ਚੋਂ 25 ਹਜ਼ਾਰ ਨਗਦੀ ਚੋਰੀ ਕਰਕੇ 2 ਮਜ਼ਦੂਰ ਫਰਾਰ, ਮਾਮਲਾ ਦਰਜ
    • questions on missing documents from sikh reference library
      ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਗੁੰਮ ਦਸਤਾਵੇਜ਼ਾਂ ’ਤੇ ਸਵਾਲ, ਗਿਆਨੀ ਰਘਬੀਰ ਸਿੰਘ...
    • majithia s questions on electricity and law and order
      ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • husband shoots wife to death
      ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ...
    • mp aujla reviews grain markets
      ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ, ਪ੍ਰਬੰਧ ਕਰਨ 'ਚ ਫੇਲ੍ਹ ਸਾਬਤ...
    • national symposium dedicated to martyrdom anniversary
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +