Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    11:31:54 AM

  • good news for lakhs of ration card holders in punjab

    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ...

  • jalandhar bazaar kalan closed from june 26 to 28 due to summer vacations

    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ...

  • amritsar girls news

    ਇਹ ਕੀ ਹੋ ਰਿਹਾ ਪੰਜਾਬ 'ਚ? ਲੁਧਿਆਣਾ ਤੋਂ ਬਾਅਦ...

  • punjab schools school principals

    ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖ਼ਬਰ, ਹੋਸ਼ ਉਡਾ ਦੇਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਸੜਕਾਂ ਕਿਨਾਰੇ ਖੜ੍ਹੇ ਸੁੱਕੇ ਦਰੱਖਤ ਕਿਸੇ ਵੇਲੇ ਵੀ ਬਣ ਸਕਦੇ ਵੱਡੇ ਹਾਦਸਿਆਂ ਦਾ ਕਾਰਨ

MAJHA News Punjabi(ਮਾਝਾ)

ਸੜਕਾਂ ਕਿਨਾਰੇ ਖੜ੍ਹੇ ਸੁੱਕੇ ਦਰੱਖਤ ਕਿਸੇ ਵੇਲੇ ਵੀ ਬਣ ਸਕਦੇ ਵੱਡੇ ਹਾਦਸਿਆਂ ਦਾ ਕਾਰਨ

  • Edited By Shivani Bassan,
  • Updated: 28 May, 2026 04:00 PM
Tarn Taran
dry trees standing on the roadside can become the cause of major accidents
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵਾਲੀਆ)-ਸੜਕਾਂ ਕਿਨਾਰੇ ਲੱਗੇ ਹੋਏ ਰੁੱਖ, ਜਿਨ੍ਹਾਂ ਵਿਚੋਂ ਕਈ ਪੂਰੀ ਤਰ੍ਹਾਂ ਸੁੱਕ ਚੁੱਕੇ ਹਨ, ਜੋ ਕਿ ਆਪਣੇ ਆਪ ਹੀ ਟੁੱਟ ਕੇ ਸੜਕਾਂ ਉਪਰ ਡਿੱਗ ਰਹੇ ਹਨ, ਜਿਸ ਨਾਲ ਕਿਸੇ ਸਮੇਂ ਵੀ ਕੋਈ ਵੱਡਾ ਹਾਦਸਾ ਹੋ ਸਕਦਾ ਹੈ, ਪ੍ਰੰਤੂ ਜੰਗਲਾਤ ਵਿਭਾਗ ਇਸ ਪ੍ਰਤੀ ਬੇਖਬਰ ਨਜ਼ਰ ਆ ਰਿਹਾ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਮਿਲੀ ਚਿਤਾਵਨੀ ਦੇ ਚੱਲਦਿਆਂ ਆਉਣ ਵਾਲੇ ਕੁਝ ਦਿਨਾਂ ਵਿਚ ਭਾਰੀ ਝੱਖੜ ਤੋਂ ਇਲਾਵਾ ਤੇਜ਼ ਹਨੇਰੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਸੜਕਾਂ ਕਿਨਾਰੇ ਲੱਗੇ ਹੋਏ ਸੁੱਕੇ ਦਰੱਖਤ ਟੁੱਟ ਕੇ ਸੜਕਾਂ ਅਤੇ ਰਸਤਿਆਂ ਵਿਚ ਡਿੱਗਣ ਦੇ ਪੂਰੇ-ਪੂਰੇ ਆਸਾਰ ਹਨ, ਜਿਨ੍ਹਾਂ ਦੇ ਡਿੱਗਣ ਨਾਲ ਕੋਈ ਵੀ ਜਾਨੀ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ

ਇਸ ਤੋਂ ਪਹਿਲਾਂ ਵੀ ਇਨ੍ਹਾਂ ਸੜਕਾਂ ਕਿਨਾਰੇ ਸੁੱਕੇ ਹੋਏ ਦਰੱਖਤਾਂ ਦੇ ਟੁੱਟਣ ਕਾਰਨ ਕਈ ਰਾਹਗੀਰ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਸੜਕਾਂ ਕਿਨਾਰੇ ਲੱਗੇ ਹੋਏ ਦਰੱਖਤ, ਜਿਨ੍ਹਾਂ ਵਿਚ ਕਈ ਬਹੁਤ ਜ਼ਿਆਦੇ ਪੁਰਾਣੇ ਹੋ ਕੇ ਸੁੱਕ ਚੁੱਕੇ ਹਨ, ਜਿਨ੍ਹਾਂ ਦੇ ਟਾਹਣ ਆਪਣੇ ਆਪ ਹੀ ਟੁੱਟ ਕੇ ਸੜਕਾਂ ਉਪਰ ਡਿੱਗ ਰਹੇ ਹਨ, ਜੋ ਕਿ ਕਿਸੇ ਵੇਲੇ ਵੀ ਵੱਡੇ ਹਾਦਸੇ ਦਾ ਕਰਨ ਬਣ ਸਕਦੇ ਹਨ। ਜੰਗਲਾਤ ਵਿਭਾਗ ਨੂੰ ਚਾਹੀਦਾ ਹੈ ਕਿ ਉਹ ਸੜਕਾਂ ਕਿਨਾਰੇ ਲੱਗੇ ਹੋਏ ਸੁੱਕੇ ਦਰੱਖਤਾਂ ਅਤੇ ਜਾਂ ਬਹੁਤ ਪੁਰਾਣੇ ਹੋ ਚੁੱਕੇ ਦਰੱਖਤ, ਜੋ ਕਿ ਕਿਸੇ ਵੇਲੇ ਵੀ ਹਾਦਸੇ ਦਾ ਕਾਰਨ ਬਣ ਸਕਦੇ ਹਨ, ਉਨ੍ਹਾਂ ਨੂੰ ਹਟਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

 ਇਸ ਸਬੰਧੀ ਸਮਾਜ ਸੇਵਕ ਕਾਮਰੇਡ ਹੀਰਾ ਸਿੰਘ ਕੰਡਿਆਂ ਵਾਲੇ, ਦਿਵਿਆਂਗ ਐਕਸ਼ਨ ਕਮੇਟੀ ਦੇ ਪ੍ਰਧਾਨ ਲਖਬੀਰ ਸਿੰਘ ਸੈਣੀ, ਸੁਖਵੰਤ ਸਿੰਘ ਧਾਮੀ, ਡਾ. ਸੁਖਦੇਵ ਸਿੰਘ ਲੌਹਕਾ ਨੇ ਦੱਸਿਆ ਕਿ ਖਰਾਬ ਮੌਸਮ ਦੌਰਾਨ ਸੜਕਾਂ ਕਿਨਾਰੇ ਲੱਗੇ ਹੋਏ ਦਰੱਖਤ ਜੋ ਕਿ ਪੂਰੀ ਤਰ੍ਹਾਂ ਸੁੱਕ ਚੁੱਕੇ ਹਨ, ਉਹ ਤੇਜ਼ ਹਨੇਰੀ ਦੀ ਚਪੇਟ ਵਿਚ ਆਉਣ ਕਾਰਨ ਟੁੱਟ ਕੇ ਇਹ ਇਕਦਮ ਸੜਕ ਉਪਰ ਡਿੱਗ ਪੈਂਦੇ ਹਨ, ਜੋ ਕਿ ਸੜਕਾਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਦੇ ਉਪਰ ਡਿੱਗ ਜਾਂਦੇ ਹਨ, ਜਿਸ ਕਾਰਨ ਕਈ ਵਾਰ ਵੱਡੇ ਹਾਦਸੇ ਹੋ ਚੁੱਕੇ ਹਨ ਅਤੇ ਕਈ ਲੋਕ ਮੌਤ ਦੇ ਮੂੰਹ ਵਿਚ ਵੀ ਜਾ ਚੁੱਕੇ ਹਨ, ਉਥੇ ਕਈ ਲੋਕ ਗੰਭੀਰ ਜ਼ਖਮੀ ਹੋ ਚੁੱਕੇ ਹਨ। ਉਨ੍ਹਾਂ ਜੰਗਲਾਤ ਵਿਭਾਗ ਪਾਸੋਂ ਮੰਗ ਕੀਤੀ ਕਿ ਸੜਕਾਂ ਕਿਨਾਰੇ ਹੋਏ ਲੱਗੇ ਸੁੱਕੇ ਦਰੱਖਤਾਂ ਨੂੰ ਹਟਾਇਆ ਜਾਵੇ, ਉਥੇ ਜਿਹੜੀਆਂ ਝਾੜੀਆਂ ਵੀ ਸੜਕਾਂ ਵਿਚਕਾਰ ਆਉਂਦੀਆਂ ਹਨ, ਉਨ੍ਹਾਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਖਰਾਬ ਮੌਸਮ ਦੌਰਾਨ ਦਰੱਖਤਾਂ ਦੇ ਟੁੱਟ ਕੇ ਡਿੱਗਣ ਕਾਰਨ ਹੋ ਰਹੇ ਹਾਦਸਿਆਂ ਤੋਂ ਲੋਕਾਂ ਦਾ ਬਚਾਅ ਹੋ ਸਕੇ।

ਇਹ ਵੀ ਪੜ੍ਹੋ-ਕਬੂਤਰਬਾਜ਼ੀ ਦੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ’ਤੇ ਦਾਤਰਾਂ ਤੇ ਰਾਡਾਂ ਨਾਲ ਜਾਨਲੇਵਾ ਹਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Dry trees
  • roadside
  • major accidents
  • ਸੁੱਕੇ ਦਰੱਖਤ
  • ਸੜਕ ਕਿਨਾਰੇ
  • ਵੱਡੇ ਹਾਦਸੇ

ਕਬੂਤਰਬਾਜ਼ੀ ਦੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ’ਤੇ ਦਾਤਰਾਂ ਤੇ ਰਾਡਾਂ ਨਾਲ ਜਾਨਲੇਵਾ ਹਮਲਾ

NEXT STORY

Stories You May Like

  • old and torn clothes can be the cause of your misfortune
    ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ ਬਦਲਾਅ
  • old clothes can be the cause of your misfortune
    ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ ਬਦਲਾਅ
  • bjp  s new road map in punjab
    ਪੰਜਾਬ ’ਚ ਭਾਜਪਾ ਦਾ ਨਵਾਂ ਰੋਡ ਮੈਪ, ਅਹਿਮ ਮੁੱਦਿਆਂ 'ਤੇ ਹੋ ਸਕਦੇ ਹਨ ਵੱਡੇ ਫ਼ੈਸਲੇ
  • major accident in phagwara
    ਫਗਵਾੜਾ 'ਚ ਵੱਡਾ ਹਾਦਸਾ! ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜਿਆ, ਭਿਆਨਕ ਬਣੇ ਹਾਲਾਤ
  • a large white oak trees on the talwara himachal road
    ਤਲਵਾੜਾ-ਹਿਮਾਚਲ ਮਾਰਗ 'ਤੇ ਵੱਡਾ ਸਫੇਦੇ ਦਾ ਦਰੱਖਤ ਡਿੱਗਿਆ, ਬਿਜਲੀ ਗੁੱਲ, ਲੋਕ ਪ੍ਰੇਸ਼ਾਨ
  • overloaded vehicles plying on the roads are inviting terrible accidents
    ਸੜਕਾਂ ’ਤੇ ਦੌੜਨ ਵਾਲੇ ਓਵਰਲੋਡ ਵਾਹਨ ਦੇ ਰਹੇ ਹਨ ਭਿਆਨਕ ਹਾਦਸਿਆਂ ਨੂੰ ਸੱਦਾ
  • not only cholesterol  it can also cause heart attack
    ਸਿਰਫ਼ ਕੋਲੈਸਟ੍ਰੌਲ ਹੀ ਨਹੀਂ, ਇਹ ਵੀ ਬਣ ਸਕਦੈ ਹਾਰਟ ਅਟੈਕ ਦਾ ਕਾਰਨ ! ਜਾਣੋ ਲੱਛਣ ਤੇ ਕਿਵੇਂ ਕਰੀਏ ਬਚਾਅ
  • dry fruit prices skyrocket figs pistachios have become expensive by 25
    ਸੁੱਕੇ ਮੇਵਿਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ, ਅੰਜੀਰ,ਪਿਸਤੇ ਸਮੇਤ ਕਈ ਉਤਪਾਦ 25% ਤੱਕ ਹੋ ਗਏ ਮਹਿੰਗੇ
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
Trending
Ek Nazar
rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • snatched the motorcycle from the journalist
      ਲੁਟੇਰਿਆਂ ਦੇ ਹੌਂਸਲੇ ਬੁਲੰਦ, ਪਹਿਲਾਂ ਪੱਤਰਕਾਰ ਦੇ ਕਰਿੰਦੇ ਤੋਂ ਖੋਹਿਆ...
    • amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ
    • amritsar nihang singh dies during police raid
      ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ, ਪਰਿਵਾਰ ਨੇ ਟਾਹਲੀ ਸਾਹਿਬ...
    • 1 arrested with 2 kg poppy  opium and rs 16 thousand drug money
      2 ਕਿਲੋ ਪੋਸਤ, ਅਫੀਮ ਤੇ 16 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਕਾਬੂ
    • a big incident was about to happen in punjab
      ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਗ੍ਰਨੇਡ ਚੱਕੀ ਫਿਰਦੇ ਮੁੰਡੇ ਚੜ੍ਹੇ ਪੁਲਸ...
    • bloody clash between two parties in amritsar
      ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • police parade young man who opened fire outside restaurant
      ਰੈਸਟੋਰੈਂਟ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਖਿਲਾਫ਼ ਪੁਲਸ ਦਾ ਸਖ਼ਤ ਰਵੱਈਆ,...
    • jathedar gargaj paid obeisance at the historic gurdwara bibi veero ji jhabal
      ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ...
    • bullet fired in dcp office amritsar asi injured
      DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI ਜ਼ਖ਼ਮੀ
    • punjab has become a protest land  ashwini sharma
      ਪੰਜਾਬ ਬਣ ਗਿਐ ਧਰਨਾਲੈਂਡ : ਅਸ਼ਵਨੀ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +