ਅੰਮ੍ਰਿਤਸਰ (ਇੰਦਰਜੀਤ)- ਕਿਸਾਨਾਂ ਦੇ ਅੰਦੋਲਨ ਕਾਰਨ ਜਿਥੇ ਲੋਕਾਂ ਨੂੰ ਸੜਕੀ ਰਸਤੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ ਏਅਰਲਾਈਨਜ਼ ਵੱਲੋਂ ਵੀ ਦਿੱਲੀ ਦੀਆਂ ਉਡਾਣਾਂ ਦੇ ਕਿਰਾਏ ਤੇਜ਼ੀ ਨਾਲ ਵਧਾ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਭਾਵ ਐਤਵਾਰ ਰਾਤ 10 ਵਜੇ ਰਵਾਨਾ ਹੋਣ ਵਾਲੀ ਏਅਰ ਇੰਡੀਆ ਏਅਰਲਾਈਨਜ਼ ਦੀ ਉਡਾਣ ਦਾ ਕਿਰਾਇਆ 9200 ਰੁਪਏ ਦੱਸਿਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਂਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ
ਦੂਜੇ ਪਾਸੇ ਸੋਮਵਾਰ 26 ਫਰਵਰੀ ਦੁਪਹਿਰ 2.45 ਵਜੇ ਦੀ ਫਲਾਈਟ ਦਾ ਦਿੱਲੀ ਲਈ ਕਿਰਾਇਆ 12,090 ਰੁਪਏ ਦਰਸਾਇਆ ਜਾ ਰਿਹਾ ਹੈ। ਓਧਰ ਦੁਪਹਿਰ 2.15 ਵਜੇ ਦੀ ਫਲਾਈਟ ਦਾ ਕਿਰਾਇਆ 16,477 ਰੁਪਏ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਸ਼ਾਹਪੁਰਕੰਢੀ ਬੈਰਾਜ ਪ੍ਰਾਜੈਕਟ ਪੂਰਾ ਹੁੰਦੇ ਹੀ ਪਾਣੀ ਦੀ ਬੂੰਦ ਲਈ ਤਰਸੇਗਾ ਪਾਕਿਸਤਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ
NEXT STORY