Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:26:37 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਬਟਾਲਾ ਦੇ ਪਿੰਡ ਦਹੀਆ ’ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲਣ ਨਾਲ ਦੂਜੇ ਵਿਅਕਤੀ ਦੀ ਮੌਤ

MAJHA News Punjabi(ਮਾਝਾ)

ਬਟਾਲਾ ਦੇ ਪਿੰਡ ਦਹੀਆ ’ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲਣ ਨਾਲ ਦੂਜੇ ਵਿਅਕਤੀ ਦੀ ਮੌਤ

  • Edited By Shivani Bassan,
  • Updated: 06 Feb, 2023 04:18 PM
Batala
during a dispute between two parties in the village of dahiya
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ) : ਬਟਾਲਾ ਦੇ ਨਜ਼ਦੀਕੀ ਪਿੰਡ ਦਹੀਆ ਵਿਖੇ ਬੀਤੀ ਦੇਰ ਰਾਤ 10 ਵਜੇ ਦੇ ਕਰੀਬ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਦੋਵਾਂ ਧਿਰਾਂ ਵਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਸਨ। ਜਿਸ 'ਚ ਸਾਬਕਾ ਸਰਪੰਚ ਸਵਰਨ ਸਿੰਘ ਦੀ ਮੌਤ ਹੋ ਗਈ ਸੀ ਅਤੇ ਵਿਰੋਧੀ ਧਿਰ ਦੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਸਨ। ਦੂਜੀ ਧਿਰ 'ਚੋਂ ਜਿਨ੍ਹਾਂ ਵਿਅਕਤੀਆਂ ਨੂੰ ਗੋਲੀ ਲੱਗੀ ਹੈ, ਉਨ੍ਹਾਂ ਦੀ ਪਹਿਚਾਣ ਹਰਪਿੰਦਰ ਸਿੰਘ ਵਾਸੀ ਭੰਬੋਈ ਅਤੇ ਆਕਾਸ਼ਦੀਪ ਸਿੰਘ ਸ਼ਾਹਕੋਟ ਵਜੋਂ ਹੋਈ ਹੈ ਅਤੇ ਹਰਪਿੰਦਰ ਸਿੰਘ ਦੀ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਾਬਕਾ ਸਰਪੰਚ ਸਵਰਨ ਸਿੰਘ (55) ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਦਹੀਆ ਦੇ ਪੁੱਤਰ ਜਤਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10 ਵਜੇ ਉਹ ਆਪਣੇ ਘਰ ਵਿਚ  ਆਪਣੇ ਪਰਵਿਾਰ ਨਾਲ ਸੌਂ ਰਿਹਾ ਸੀ ਕਿ ਉਨ੍ਹਾਂ ਦੇ ਘਰ ਦੇ ਬਾਹਰ ਇਕ ਕਾਰ ’ਚ ਲਗਭਗ 6 ਵਿਅਕਤੀ ਸਵਾਰ ਹੋ ਕੇ ਆਏ ਅਤੇ ਉਸਦੇ ਪਿਤਾ ਦਾ ਨਾਮ ਲੈ ਕੇ ਆਵਾਜ਼ਾ ਲਗਾਉਣ ਲੱਗ ਗਏ। ਉਨ੍ਹਾਂ ਕਿਹਾ ਕਿ ਜਦੋਂ ਉਸ ਦੇ ਪਿਤਾ ਨੇ ਗੇਟ ਖੋਲ੍ਹਿਆ ਤਾਂ ਉਕਤ ਸਾਰੇ ਘਰ ’ਚ ਜ਼ਬਰਦਸਤੀ ਦਾਖ਼ਲ ਹੋਣ ਲੱਗੇ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਸਦੇ ਪਿਤਾ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਜਵਾਬੀ ਫ਼ਾਇਰ ਕੀਤੇ, ਪਰ ਹਮਲਾਵਰਾਂ ਵਲੋਂ ਗੋਲੀ ਚਲਾਉਣ ਦੌਰਾਨ ਇਕ ਗੋਲੀ ਉਸਦੇ ਪਿਤਾ ਦੀ ਛਾਤੀ 'ਤੇ ਜਾ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਹਮਲਾਵਰ ਮੌਕੇ 'ਤੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਉਸ ਨੇ ਆਪਣੇ ਪਿਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਜਦ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ ਤਾਂ ਆਪਣੇ ਬਚਾਅ ਦੇ ਲਈ ਉਸਦੇ ਪਿਤਾ ਨੇ ਆਪਣੇ ਰਿਵਾਲਵਰ ਨਾਲ ਜਵਾਬੀ ਫ਼ਾਇਰ ਕੀਤੇ ਸਨ। ਜਿਸਦੇ ਚਲਦਿਆਂ ਹਮਲਾ ਕਰਨ ਵਾਲੇ ਵਿਅਕਤੀਆਂ 'ਚੋਂ ਦੋ ਵਿਅਕਤੀਆਂ ਦੇ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਏ ਸਨ। 

ਉੱਥੇ ਜਦ ਦੂਸਰੇ ਪੱਖ ਦੇ ਲੋਕ ਵੀ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ਬਟਾਲਾ ’ਚ ਪਹੁੰਚੇ ਤਾਂ ਉੱਥੇ ਫਿਰ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਉਨ੍ਹਾਂ ਵਲੋਂ ਇਕ ਦੂਸਰੇ ’ਤੇ ਪਿਸਟਲ ਤਾਣ ਦਿੱਤੇ ਗਏ। ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਵਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ। ਦੂਜੀ ਧਿਰ ਤੋਂ ਜਿਨ੍ਹਾਂ ਵਿਅਕਤੀਆਂ  ਨੂੰ ਗੋਲੀ ਲੱਗੀ ਹੈ, ਉਨ੍ਹਾਂ ਦੀ ਪਹਿਚਾਣ ਹਰਪਿੰਦਰ ਸਿੰਘ ਵਾਸੀ ਭੰਬੋਈ ਅਤੇ ਆਕਾਸ਼ਦੀਪ ਸਿੰਘ ਸ਼ਾਹਕੋਟ ਵਜੋਂ ਹੋਈ ਹੈ ਜਿਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਇਸ ਮਾਮਲੇ ’ਚ ਗੋਲੀ ਲੱਗਣ ਦੇ ਚਲਦਿਆਂ ਜ਼ਖਮੀ ਹੋਏ ਹਰਪਿੰਦਰ ਸਿੰਘ ਦੀ ਵੀ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਪੀ ਇਨਵੈਸਟੀਗੇਸਨ ਗੁਰਪ੍ਰੀਤ ਸਿੰਘ, ਡੀ.ਐੱਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਗੁਰਿੰਦਰਬੀਰ ਸਿੰਘ ਅਤੇ ਐੱਸ.ਐੱਚ.ਓ ਘੁਮਾਣ ਬਲਕਾਰ ਸਿੰਘ ਨੇ ਸਿਵਲ ਹਸਪਤਾਲ ਬਟਾਲਾ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਐੱਸ.ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਸਬੰਧ ’ਚ ਮੁਕੱਦਮਾ ਨੰ. 21 ਥਾਣਾ ਘੁਮਾਣ ’ਚ ਬਣਦੀਆਂ ਧਾਰਾਵਾਂ ਤਹਿਤ 7 ਵਿਅਕਤੀਆਂ ਜਿਨ੍ਹਾਂ ’ਚ ਹਰਪਿੰਦਰ ਸਿੰਘ, ਮੇਜਰ ਸਿੰਘ, ਅਕਾਸ਼ਦੀਪ ਸਿੰਘ, ਜਤਿੰਦਰ ਸਿੰਘ ਬੱਗਾ ਸਾਰੇ ਵਾਸੀ ਭੰਬੋਈ, ਅਕਾਸ਼ਦੀਪ ਸਿੰਘ ਵਾਸੀ ਸ਼ਾਹਕੋਟ, ਜਤਿੰਦਰ ਸਿੰਘ ਤੇ ਸੁਰਜੀਤ ਸਿੰਘ ਵਾਸੀ ਦਹੀਆ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਹੁਣ ਤੱਕ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਕੀ ਹੈ ਮਾਮਲਾ?

ਐਸ.ਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵਾ ਧਿਰਾਂ ’ਚ ਇਕ ਮਾਮਲੇ ਨੂੰ ਲੈ ਕੇ ਰਾਜੀਨਾਮਾ ਕਰਵਾਉਣ ਲਈ ਤਕਰਾਰ ਚੱਲ ਰਿਹਾ ਸੀ ਪਰ ਰਾਜੀਨਾਮਾ ਨਹੀਂ ਹੋ ਰਿਹਾ ਸੀ। ਇਸਦੇ ਚਲਦਿਆਂ ਇਕ ਧਿਰ ਵਲੋਂ ਸਾਬਕਾ ਸਰਪੰਚ ਦੇ ਘਰ ’ਚ ਪਹੁੰਚ ਕੇ ਝਗੜਾ ਕੀਤਾ ਗਿਆ ਅਤੇ ਝਗੜੇ ਦੌਰਾਨ ਆਪਸ ’ਚ ਗੋਲੀਆਂ ਚਲਾਈਆਂ ਗਈਆਂ। ਐੱਸ.ਪੀ ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਹੜੀ ਵੀ ਧਿਰ ਦੋਸ਼ੀ ਪਾਈ ਗਈ ਉਸਦੇ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • village Dahiya
  • shots fired
  • 2 persons died
  • one seriously injured
  • ਪਿੰਡ ਦਹੀਆ
  • ਚੱਲੀਆਂ ਗੋਲੀਆਂ
  • 2 ਦੀ ਮੌਤ
  • ਇਕ ਗੰਭੀਰ ਜ਼ਖਮੀ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਪੁਲਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ

NEXT STORY

Stories You May Like

  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • one arrested with narcotic pills
    ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • tragic accident near batala
    ਬਟਾਲਾ ਨੇੜੇ ਦਰਦਨਾਕ ਹਾਦਸਾ, ਸੁਪਰ ਐਕਸਪ੍ਰੈੱਸ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
  • two parties clash in dinanagar
    ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
  • big encounter in punjab nawanshahr bullets fired shooters
    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
  • two people arrested with heroin and narcotics
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • strict action against unauthorized publication of holy books
      ਵਿਦੇਸ਼ਾਂ ’ਚ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਹੋਵਗੀ ਸਖ਼ਤ...
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • women celebrate with the colors of punjabi culture
      ਹੂਰ ਵਿਖੇ ਤੀਆਂ ਦੀਆਂ ਰੌਣਕਾਂ, ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ...
    • central jail in the news
      ਕੇਂਦਰੀ ਜੇਲ੍ਹ 'ਚ ਸੁਰਖੀਆਂ 'ਚ, ਤਲਾਸ਼ੀ ਦੌਰਾਨ ਮੋਬਾਈਲ, ਚਾਰਜ਼ਰ, ਹੈੱਡਫ਼ੋਨ ਤੇ...
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • thieves warehouse and escaped with a laptop
      ਕਾਰ 'ਤੇ ਆਏ ਚੋਰ ਗੋਦਾਮ ਦਾ ਤਾਲਾ ਤੋੜ ਕੇ ਲੈਪਟਾਪ ਲੈ ਕੇ ਹੋਏ ਫਰਾਰ
    • gurdwara sahib sewadar
      ਗੁਰੂਘਰ ਤੋਂ ਸੇਵਾ ਕਰ ਕੇ ਪਰਤਦੇ ਸੇਵਾਦਾਰ ਨਾਲ ਵਾਪਰਿਆ ਸੜਕ ਹਾਦਸਾ
    • jhabal firing case main accused shahbaz singh surrenders in court
      ਝਬਾਲ ਗੋਲੀ ਕਾਂਡ ਦੇ ਮੁੱਖ ਦੋਸ਼ੀ ਸ਼ਹਿਬਾਜ਼ ਸਿੰਘ ਨੇ ਮਾਣਯੋਗ ਅਦਾਲਤ 'ਚ ਕੀਤਾ...
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +