Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    1:37:39 PM

  • stunts bike racing collided viral video

    ਸਟੰਟਬਾਜ਼ੀ ਦੌਰਾਨ ਹਵਾ 'ਚ ਉਛਲ ਡਿਵਾਈਡਰ ਨਾਲ...

  • new orders issued by dc himanshu aggarwal regarding gas cylinders

    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ...

  • indians arrested in us for u visa fraud

    ਅਮਰੀਕਾ 'ਚ 'U visa' ਧੋਖਾਧੜੀ ਮਾਮਲੇ 'ਚ 11...

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ

MAJHA News Punjabi(ਮਾਝਾ)

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ

  • Edited By Shivani Bassan,
  • Updated: 12 Dec, 2022 06:34 PM
Amritsar
during the martyrdom fortnight from 15th to 31st december
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੀ ਭਾਵਨਾ ਦੇ ਅਨੁਕੂਲ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਮ ਨੂੰ 4 ਤੋਂ 6 ਵਜੇ ਦਰਮਿਆਨ ਹੈੱਡ ਗ੍ਰੰਥੀ ਗੁਰਦੁਆਰਾ ਸਟਾਫ਼ ਸਮੇਤ ਗੁਰਬਾਣੀ ਜਾਪ ਵੀ ਕਰਨਗੇ। ਉਨ੍ਹਾਂ ਵਿਸ਼ਵ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਹਰ ਗੁਰਦੁਆਰਾ ਸਾਹਿਬ ਅੰਦਰ ਇਸ ਨੂੰ ਲਾਗੂ ਕਰਨ।

ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਾਂ ਛਾਪਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਨਾਂ ਦੀ ਸਚਿੱਤਰ ਪੁਸਤਕ ਪੰਜਾਬੀ ਤੇ ਅੰਗਰੇਜ਼ੀ ਵਿਚ ਲੰਮੇ ਅਰਸੇ ਤੋਂ ਛਾਪੀ ਜਾ ਰਹੀ ਹੈ, ਜਿਸ ਨੂੰ ਹੁਣ ਬੰਗਾਲੀ, ਮਰਾਠੀ, ਗੁਜਰਾਤੀ, ਕੰਨੜ, ਤੇਲਗੂ, ਮਲਿਆਲਮ, ਹਿੰਦੀ, ਤਾਮਿਲ ਤੇ ਉਰਦੂ ਵਿਚ ਵੀ ਜਾਰੀ ਕੀਤਾ ਜਾਵੇਗਾ। ਇਸ ਦੇ ਵੱਖ-ਵੱਖ ਭਾਸ਼ਾਵਾਂ ਵਿਚ ਖਰੜੇ ਤਿਆਰ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਵਿਦਵਾਨਾਂ ਪਾਸੋਂ ਜਾਂਚ ਉਪਰੰਤ ਸੰਗਤ ਅਰਪਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਮੁਹਿੰਮ ਦਾ ਤਾਮਿਲਨਾਡੂ ਦੇ ਆਗੂਆਂ ਨੇ ਕੀਤਾ ਸਮਰਥਨ

ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਘੱਟਗਿਣਤੀਆਂ ਨੂੰ ਦਬਾਉਣ ਦੀਆਂ ਨੀਤੀਆਂ ਤਹਿਤ ਦੇਸ਼ ਅੰਦਰ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦਾ ਵੀ ਕਰੜਾ ਵਿਰੋਧ ਕਰਦਿਆਂ ਨਿੰਦਾ ਮਤਾ ਪਾਸ ਕੀਤਾ ਹੈ। ਇਸ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਅੰਦਰ ਘਟਗਿਣਤੀਆਂ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਵਿਰੁੱਧ ਹਰ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਫ਼ਾਰਮ ਸਿਵਲ ਕੋਡ ਰਾਹੀਂ ਰਾਜਾਂ ਦੇ ਅਧਿਕਾਰ ਪ੍ਰਭਾਵਿਤ ਹੋਣ ਦੇ ਨਾਲ-ਨਾਲ ਵੱਖ-ਵੱਖ ਕੌਮਾਂ/ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਦਖ਼ਲਅੰਦਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦਾ ਕਰੜਾ ਵਿਰੋਧ ਕੀਤਾ ਹੈ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਵਿਰੁੱਧ ਮਤਾ ਲਿਆਉਣ। ਐਡਵੋਕੇਟ ਧਾਮੀ ਨੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਦੇ ਇਸ ਮਾਮਲੇ ’ਤੇ ਚੁੱਪ ਰਹਿਣ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਸ. ਲਾਲਪੁਰਾ ਇਸ ਮਾਮਲੇ ’ਤੇ ਘਟਗਿਣਤੀਆਂ ਦੀ ਨੁਮਾਇੰਦਗੀ ਕਰਨ ਦੀ ਥਾਂ ਭਾਜਪਾ ਦੀ ਰਾਜਨੀਤੀ ਦਾ ਹਿੱਸਾ ਬਣੇ ਹੋਏ ਹਨ। ਐਡਵੋਕੇਟ ਧਾਮੀ ਨੇ ਸ. ਲਾਲਪੁਰਾ ਨੂੰ ਕਿਹਾ ਕਿ ਉਹ ਜਾਂ ਭਾਜਪਾ ਦੇ ਰਾਜਸੀ ਅਹੁਦੇ ’ਤੇ ਰਹਿਣ ਜਾਂ ਫਿਰ ਸੰਵਿਧਾਨਕ ਅਹੁਦੇ ਦੀ ਮਰਯਾਦਾ ਅਨੁਸਾਰ ਸਹੀ ਅਰਥਾਂ ਵਿਚ ਘਟਗਿਣਤੀਆਂ ਦੀ ਨੁਮਾਇੰਦਗੀ ਕਰਨ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਅਤੇ ਉਨ੍ਹਾਂ ਦਾ ਪੁਤਲਾ ਫੂਕਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਅਨੁਸਾਰ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਮੁਆਫ਼ੀ ਮੰਗਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਅਵੱਗਿਆ ਕਰਨ ਵਾਲੇ ਸੱਚੇ ਸਿੱਖ ਨਹੀਂ ਹੋ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਅਸਥਾਨਾਂ ’ਤੇ ਅਕਸਰ ਕਬਜ਼ਿਆਂ ਦੇ ਸਾਹਮਣੇ ਆਉਂਦੇ ਮਾਮਲਿਆਂ ਦੇ ਹੱਲ ਲਈ ਸਰਕਾਰ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਅਤੇ ਗੁਰਦੁਆਰਾ ਸ਼ਹੀਦ ਸਿੰਘ ਸਿੰਘਣੀਆਂ ’ਤੇ ਕਬਜ਼ੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਪਾਕਿਸਤਾਨ ਸਰਕਾਰ ਅਤੇ ਓਕਾਫ਼ ਬੋਰਡ ਨੂੰ ਪੱਤਰ ਲਿਖਿਆ ਜਾਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਦੇਸ਼ ਵਿਦੇਸ਼ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਤੱਕ 2 ਲੱਖ 40 ਹਜ਼ਾਰ ਤੋਂ ਵੱਧ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੜ੍ਹੇ-ਲਿਖੇ ਸਿੱਖ ਨੌਜਵਾਨਾਂ ਤੇ ਵਿਦਵਾਨਾਂ ਨੂੰ ਵਿੱਦਿਅਕ ਸੰਸਥਾਵਾਂ ’ਚ ਅਹਿਮੀਅਤ ਦਿੱਤੀ ਜਾਵੇਗੀ : ਐਡਵੋਕੇਟ ਧਾਮੀ

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ, ਵਿਸ਼ਵ ਪੱਧਰੀ ਲਾਇਬ੍ਰੇਰੀ ਅਤੇ ਸਾਹਿਤ ਘਰ ਬਾਰੇ ਸਬ-ਕਮੇਟੀ ਗਠਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਤੋਂ ਇਲਾਵਾ ਅਮਰੀਕਾ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਸ. ਦੀਦਾਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਹੋਇਆ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਅਤੇ ਪ੍ਰਸਿੱਧ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • martyrdom fortnight
  • December
  • guru homes
  • Advocate Dhami
  • Shiromani Committee
  • ਸ਼ਹੀਦੀ ਪੰਦਰਵਾੜਾ
  • ਦਸੰਬਰ
  • ਗੁਰੂ ਘਰਾਂ
  • ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ

ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਮਹਿਲਾ ਦੀ ਲਈ ਜਾਨ, ਰੋ-ਰੋ ਕੇ ਪਰਿਵਾਰ ਦਾ ਹੋਇਆ ਬੁਰਾ ਹਾਲ

NEXT STORY

Stories You May Like

  • sgpc president condemns the desecration of  sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
  • sukhbir badal organizational structure of sc wing of shiromani akali dal
    ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • sgpc president advocate dhami congratulates sikh sangat
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ
  • big relief for punjab roadways and punbus employees
    ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • new problem arises regarding payment of electricity bill
    ਬਿਜਲੀ ਬਿੱਲ ਭਰਨ ਨੂੰ ਲੈ ਕੇ ਪਿਆ ਨਵਾਂ ਪੰਗਾ, CPDL ਦੇ ਫ਼ੈਸਲੇ ਨੇ ਖ਼ਪਤਕਾਰਾਂ ਨੂੰ ਪਾਇਆ...
  • supreme court  aravalli hills  committee  central government
    ਅਰਾਵਲੀ ਦੀਆਂ ਪਹਾੜੀਆਂ ਦੀ ਪਰਿਭਾਸ਼ਾ ਤੈਅ ਕਰਨ ਲਈ ਬਣਾਈ ਗਈ ਕਮੇਟੀ ਦੇ ਨਾਵਾਂ ਨੂੰ ਕੇਂਦਰ ਨੇ ਦਿੱਤੀ ਮਨਜ਼ੂਰੀ
  • moga  s  badlav rally
    ਮੋਗਾ ਦੀ “ਬਦਲਾਵ ਰੈਲੀ” ਸਬੰਧੀ ਭਾਜਪਾ ਪੰਜਾਬ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
Trending
Ek Nazar
huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • punjabis phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • punjab temperature drops sharply due to rain
      ਪੰਜਾਬ: ਮੀਂਹ ਕਾਰਨ ਤੇਜ਼ੀ ਨਾਲ ਡਿੱਗਿਆ ਤਾਪਮਾਨ, ਸੁਹਾਵਣਾ ਹੋਇਆ ਮੌਸਮ, ਲੋਕਾਂ ਨੇ...
    • tight crackdown on those illegally using domestic cylinders
      ਘਰੇਲੂ ਸਿਲੰਡਰਾਂ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 9 ਸਿਲੰਡਰ...
    • terrible collision between bolero and baleno on singhowal bypass in dinanagar
      ਦੀਨਾਨਗਰ ਦੇ ਸਿੰਘੋਵਾਲ ਬਾਈਪਾਸ ‘ਤੇ ਬਲੈਰੋ ਤੇ ਬਲੇਨੋ ਵਿਚ ਭਿਆਨਕ ਟੱਕਰ, ਨੌਜਵਾਨ...
    • impact of iran israel tensions
      ਈਰਾਨ-ਇਜ਼ਰਾਈਲ ਤਣਾਅ ਦਾ ਅਸਰ : ਗੈਸ ਸਿਲੰਡਰਾਂ ਦੀ ਕਮੀ ਕਾਰਨ ਹੋਟਲ ਅਤੇ...
    • 2 million fraud in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ
    • thieves seen climbing over walls of houses
      ਘਰਾਂ ਦੀਆਂ ਕੰਧਾਂ ਟੱਪਦੇ ਨਜ਼ਰ ਆਏ ਚੋਰ, cctv ’ਚ ਕੈਦ ਹੋਈਆਂ ਤਸਵੀਰਾਂ
    • amritsar rural police bust isi terror
      ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
    • railways lost crores due to insistence on cashless in the parcel department
      ਪਾਰਸਲ ਵਿਭਾਗ ’ਚ ‘ਕੈਸ਼ਲੈੱਸ’ ਦੀ ਜ਼ਿੱਦ ਨਾਲ ਰੇਲਵੇ ਨੂੰ ਕਰੋੜਾਂ ਦਾ ਨੁਕਸਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +