Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    10:46:48 AM

  • bite of seattle

    'ਬਾਈਟ ਆਫ਼ ਸਿਏਟਲ' 'ਚ ਚੱਲ ਗਈਆਂ ਅੰਨ੍ਹੇਵਾਹ...

  • punjab bandh  holiday in schools

    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ

  • punjab amritsar pilgrims bus baba balak nath

    ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਸ਼ਾਹਤਲਾਈ ਨੇੜੇ...

  • us food festival incident

    ਫੂਡ ਫੈਸਟੀਵਲ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਚੋਣ ਅਬਜ਼ਰਵਰ ਡੀਆਈਜੀ ਨਵੀਨ ਸੈਣੀ ਵੱਲੋਂ ਦੀਨਾਨਗਰ ਦਾ ਦੌਰਾ, ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

MAJHA News Punjabi(ਮਾਝਾ)

ਚੋਣ ਅਬਜ਼ਰਵਰ ਡੀਆਈਜੀ ਨਵੀਨ ਸੈਣੀ ਵੱਲੋਂ ਦੀਨਾਨਗਰ ਦਾ ਦੌਰਾ, ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ

  • Edited By Shivani Bassan,
  • Updated: 13 Jun, 2026 01:55 PM
Gurdaspur
election observer dig naveen saini visits dinanagar
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) – ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਨਿਯੁਕਤ ਚੋਣ ਅਬਜ਼ਰਵਰ ਡੀਆਈਜੀ ਨਵੀਨ ਸੈਣੀ ਵੱਲੋਂ ਸ਼ਨੀਵਾਰ ਨੂੰ ਦੀਨਾਨਗਰ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਚੋਣ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ

ਡੀਆਈਜੀ ਨਵੀਨ ਸੈਣੀ ਨੇ ਸੁਰੱਖਿਆ ਪ੍ਰਬੰਧਾਂ ਦਾ ਵੀ ਮੁਆਇਨਾ ਕੀਤਾ ਅਤੇ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਿੰਗ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਪੋਲਿੰਗ ਸਟਾਫ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਵੋਟਿੰਗ ਕੇਂਦਰਾਂ 'ਤੇ ਉਪਲਬਧ ਸਹੂਲਤਾਂ, ਸੁਰੱਖਿਆ ਪ੍ਰਬੰਧਾਂ ਅਤੇ ਚੋਣ ਸਮੱਗਰੀ ਦਾ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਅੱਜ ਪੰਜਾਬ ’ਚ ਕਾਕਰੋਚ ਜਨਤਾ ਪਾਰਟੀ ਦੀ ਐਂਟਰੀ, ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਹੋਵੇਗਾ ਵੱਡਾ ਪ੍ਰਦਰਸ਼ਨ

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਡੀਆਈਜੀ ਨੂੰ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ। ਦੌਰੇ ਦੌਰਾਨ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਡੀਆਈਜੀ ਨਵੀਨ ਸੈਣੀ ਨੇ ਪ੍ਰਬੰਧਾਂ 'ਤੇ ਸੰਤੁਸ਼ਟੀ ਜਤਾਉਂਦਿਆਂ ਆਸ ਪ੍ਰਗਟਾਈ ਕਿ ਚੋਣਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Election Observer
  • DIG Naveen Saini
  • Dinanagar
  • ਚੋਣ ਅਬਜ਼ਰਵਰ
  • ਡੀ.ਆਈ.ਜੀ ਨਵੀਨ ਸੈਣੀ
  • ਦੀਨਾਨਗਰ

ਕਾਦੀਆਂ ਨਗਰ ਕੌਂਸਲ ਚੋਣਾਂ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੋਟ ਪਾਈ

NEXT STORY

Stories You May Like

  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ ਜਾਇਜ਼ਾ
  • bjp in election mode  pm narendra modi  s second visit to punjab this year
    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
  • punjab bjp  bjp demonstration  loud slogans
    ਭਾਜਪਾ ਵੱਲੋਂ ਸਫ਼ਾਈ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ਕੀਤੀ ਜ਼ੋਰਦਾਰ ਨਾਅਰੇਬਾਜ਼ੀ
  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • flood threat in bamiyal and narot jaimal singh
    ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ ਲਿਆ ਜਾਇਜ਼ਾ
  • miri piri khalsa march to begin from july 24
    24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ
  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • advocate harjinder singh dhami statement
      ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ...
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • amritsar big blast in the education department
      ਅੰਮ੍ਰਿਤਸਰ: ਸਿੱਖਿਆ ਵਿਭਾਗ ਦਾ ਵੱਡਾ ਧਮਾਕਾ, ਲੱਖਾਂ ਦੇ ਘਪਲੇ ’ਚ BPEO ਸਮੇਤ 4...
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • vicky thomas  who made an photo of a nihang viral
      ਨਿਹੰਗ ਦੀ ਅਸ਼ਲੀਲ ਫੋਟੋ ਵਾਇਰਲ ਕਰਨ ਵਾਲੇ ਵਿੱਕੀ ਥਾਮਸ ਨੇ ਮੰਗੀ ਮੁਆਫੀ, ਬੁੱਢਾ...
    • viral fever increases concern among punjabis
      ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ ਵਿਭਾਗ ਨੇ ਜਾਰੀ ਕੀਤੀ...
    • ranjit sagar dam water level crosses 506 meters
      ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ...
    • car hits migrants walking on road
      ਸੜਕ ’ਤੇ ਤੁਰੇ ਜਾ ਰਹੇ ਪ੍ਰਵਾਸੀਆਂ ’ਤੇ ਚੜ੍ਹੀ ਕਾਰ, ਇਕ ਦੀ ਮੌਤ
    • postal department has made special arrangements for raksha bandhan
      ਡਾਕ ਵਿਭਾਗ ਦਾ ਵੱਡਾ ਫੈਸਲਾ: ਭੈਣਾਂ ਦੀ ਸਹੂਲਤ ਲਈ ਕੀਤੇ ਖਾਸ ਪ੍ਰਬੰਧ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +